mattewara Archives - Daily Post Punjabi

ਮੱਤੇਵਾੜਾ ਜੰਗਲ ਨੇੜੇ ਟੈਕਸਟਾਈਲ ਪਾਰਕ ਲਾਉਣ ਦੇ ਵਿਰੋਧ ‘ਚ PAC ਕਮੇਟੀ ਅੱਜ CM ਮਾਨ ਨਾਲ ਕਰੇਗੀ ਮੁਲਾਕਾਤ
ਮੱਤੇਵਾੜਾ ਦੇ ਜੰਗਲਾਂ ਨੇੜੇ ਬਣ ਰਹੇ ਟੈਕਸਟਾਈਲ ਪਾਰਕ ਦੇ ਵਿਰੋਧ ਵਿੱਚ ਮੱਤੇਵਾੜਾ ਦੀ ਪੀਏਸੀ (PAC) ਕਮੇਟੀ ਸੋਮਵਾਰ ਨੂੰ ਦੁਪਹਿਰ 1 ਵਜੇ CM ਭਗਵੰਤ ਮਾਨ ਨਾਲ ਮੀਟਿੰਗ ਕਰੇਗੀ। ਲੁਧਿਆਣਾ ਦੇ ਮੱਤੇਵਾੜਾ ਦੇ ਜੰਗਲਾਂ ਨੇੜੇ ਪ੍ਰਸਤਾਵਿਤ ਮਾਡਰਨ ਇੰਡਸਟਰੀਅਲ ਪਾਰਕ ਦੇ ਵਿਰੋਧ ਵਿੱਚ ਐਤਵਾਰ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਮੋਰਚਾ ਲਗਾਇਆ ਗਿਆ। ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਵਿਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਨੇ ਸ਼ਿਰਕਤ ਕੀਤੀ ਗਈ । ਸਮੂਹ ਪੰਜਾਬੀਆਂ ਨੇ ਸਰਕਾਰ ਨੂੰ ਅਪੀਲ ਕੀਤੀਕਿ ਮੱਤੇਵਾੜਾ ਦਾ ਇਹ ਜੰਗਲ ਲੱਖਾਂ ਹੀ ਬੇਜ਼ੁਬਾਨ ਪਸ਼ੂ-ਪੰਛੀਆਂ ਦਾ ਘਰ ਹੀ ਨਹੀਂ ਸਗੋਂ ਪੰਜਾਬ ਵਾਸੀਆਂ ਨੂੰ ਸਾਫ ਸੁਥਰੀ ਹਵਾ ਦੇਣ ਵਿੱਚ ਵੀ ਸਹਾਈ ਹੈ।

Mattewara forest update

ਲੋਕਾਂ ਦਾ ਕਹਿਣਾ ਹੈ ਕਿ ਜੰਗਲ ਦੇ ਨੇੜੇ ਉਦਯੋਗਿਕ ਪਾਰਕ ਬਣਾ ਕੇ ਰੰਗਾਈ ਯੂਨਿਟ ਸਥਾਪਿਤ ਕੀਤੇ ਜਾਣਗੇ, ਜਿਸ ਨਾਲ ਮੱਤੇਵਾੜਾ ਜੰਗਲ ਦੀ ਹੋਂਦ ਖਤਮ ਹੋ ਜਾਵੇਗੀ। ਉੱਥੇ ਹੀ ਸਤਲੁਜ ਦਰਿਆ ਵਿੱਚ ਵੀ ਕੈਮੀਕਲ ਦਾ ਪਾਣੀ ਵੀ ਛੱਡਿਆ ਜਾਵੇਗਾ। ਜਿਸ ਕਾਰਨ ਜੰਗਲੀ ਜਾਨਵਰ ਮਰ ਜਾਣਗੇ।

ਇਹ ਵੀ ਪੜ੍ਹੋ: ਬਕਰੇ ਦੀ ਫੋਟੋ ਵਾਲਾ ਕੇਕ ਕੱਟ ਕੇ ਮੁਸਲਿਮ ਬੰਦੇ ਨੇ ਮਨਾਈ ਬਕਰੀਦ, ਕਿਹਾ- ‘ਜਾਨ ਲੈਣ ਦਾ ਹੱਕ ਕਿਸੇ ਨੂੰ ਨਹੀਂ’

ਦੱਸ ਦੇਈਏ ਕਿ ਬੀਤੇ ਦਿਨ ਪਬਲਿਕ ਐਕਸ਼ਨ ਕਮੇਟੀ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ। ਇਸ ਤੋਂ ਇਲਾਵਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਵਿਧਾਇਕ ਮਨਪ੍ਰੀਤ ਇਆਲੀ, ਸੰਗਰੂਰ ਤੋਂ ਸਾਂਸਦ ਸਿਮਰਨਜੀਤ ਮਾਨ ਵੀ ਸ਼ਾਮਿਲ ਹੋਏ। ਇਨ੍ਹਾਂ ਸਭ ਵੱਲੋਂ ਮੱਤੇਵਾੜਾ ਦੇ ਜੰਗਲਾਂ ਨੂੰ ਉਜਾੜਨ ਦਾ ਵਿਰੋਧ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਮੱਤੇਵਾੜਾ ਜੰਗਲ ਨੇੜੇ ਟੈਕਸਟਾਈਲ ਪਾਰਕ ਲਾਉਣ ਦੇ ਵਿਰੋਧ ‘ਚ PAC ਕਮੇਟੀ ਅੱਜ CM ਮਾਨ ਨਾਲ ਕਰੇਗੀ ਮੁਲਾਕਾਤ appeared first on Daily Post Punjabi.