Mayawati slams Congress govt for power crisis Archives - Daily Post Punjabi

ਪੰਜਾਬ ‘ਚ ਬਿਜਲੀ ਸੰਕਟ ‘ਤੇ ਮਾਇਆਵਤੀ ਦਾ ਵੱਡਾ ਬਿਆਨ, ਕਿਹਾ- ‘ਕਾਂਗਰਸ ਨੇ ਆਪਸੀ ਝਗੜੇ ’ਚ ਉਲਝ ਕੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗੀ’
ਪੰਜਾਬ ਵਿੱਚ ਅੱਗ ਵਰ੍ਹਾਉਂਦੀ ਗਰਮੀ ਵਿਚਾਲੇ ਬਿਜਲੀ ਦਾ ਸੰਕਟ ਵੀ ਵੱਧਦਾ ਜਾ ਰਿਹਾ ਹੈ । ਹਾਲਾਤ ਇਹ ਹਨ ਕਿ ਲੋਕਾਂ ਨੂੰ 14-14 ਘੰਟੇ ਦੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਕਾਰਨ ਵਿਰੋਧੀ ਧਿਰਾਂ ਕੈਪਟਨ ਸਰਕਾਰ ’ਤੇ ਹਮਲਾ ਕਰ ਰਹੀਆਂ ਹਨ । ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਹੁਣ BSP ਸੁਪ੍ਰੀਮੋ ਮਾਇਆਵਤੀ ਦਾ ਵੀ ਇੱਕ ਵੱਡਾ ਬਿਆਨ ਆਇਆ ਹੈ ।

Mayawati slams Congress govt for power crisis

ਦਰਅਸਲ, ਉਨ੍ਹਾਂ ਨੇ ਪੰਜਾਬ ਵਿੱਚ ਜਾਰੀ ਬਿਜਲੀ ਸੰਕਟ ‘ਤੇ ਕਿਹਾ ਕਿ ਕੈਪਟਨ ਸਰਕਾਰ ਆਪਸੀ ਝਗੜੇ ਵਿੱਚ ਉਲਝ ਕੇ ਲੋਕ ਭਲਾਈ ਜ਼ਿੰਮੇਵਾਰੀ ਭੁੱਲ ਗਈ ਹੈ। ਇਸ ਸਬੰਧੀ ਮਾਇਆਵਤੀ ਵੱਲੋਂ ਟਵੀਟ ਵੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਦਿੱਤਾ ਅਸਤੀਫ਼ਾ, ਸਿਰਫ਼ 115 ਦਿਨ ਮੁੱਖ ਮੰਤਰੀ ਰਹੇ

ਮਾਇਆਵਤੀ ਨੇ ਟਵੀਟ ਕਰਦਿਆਂ ਲਿਖਿਆ, ‘ਪੰਜਾਬ ਵਿੱਚ ਬਿਜਲੀ ਦੇ ਗੰਭੀਰ ਸੰਕਟ ਕਾਰਨ ਆਮ-ਜਨਜੀਵਨ, ਉਦਯੋਗ ਅਤੇ ਖੇਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਉੱਥੋਂ ਦੀ ਕਾਂਗਰਸ ਸਰਕਾਰ ਨੇ ਆਪਸੀ ਧੜੇਬੰਦੀ, ਝਗੜੇ ਅਤੇ ਟਕਰਾਅ ਆਦਿ ਵਿੱਚ ਉਲਝ ਕੇ ਲੋਕ ਹਿੱਤਾਂ ਅਤੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗ ਦਿੱਤੀ ਹੈ,  ਜਿਸ ਦਾ ਜਨਤਾ ਨੂੰ ਨੋਟਿਸ ਲੈਣ ਦੀ ਲੋੜ ਹੈ।’

1. पंजाब में बिजली के गंभीर संकट से आमजन-जीवन, उद्योग-धंधे व खेती-किसानी आदि बुरी तरह से प्रभावित, जो यह साबित करता है कि वहाँ की कांग्रेस सरकार आपसी गुटबाजी, खींचतान व टकराव आदि में उलझकर जनहित व जनकल्याण की ज़िम्मेदारी को तिलांजलि दे चुकी है, जिसका जनता को संज्ञान लेना ज़रूरी।
— Mayawati (@Mayawati) July 3, 2021

ਇਸ ਤੋਂ ਇਲਾਵਾ ਮਾਇਆਵਤੀ ਨੇ ਇੱਕ ਹੋਰ ਟਵੀਟ ਵੀ ਕੀਤਾ। ਜਿਸ ਵਿੱਚ ਉਨ੍ਹਾਂ ਲਿਖਿਆ, ‘ਪੰਜਾਬ ਦਾ ਖੁਸ਼ਹਾਲ ਭਵਿੱਖ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਇਸ ਵਿੱਚ ਹੈ ਕਿ ਉਹ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਛੁਟਕਾਰਾ ਪਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਗਠਜੋੜ ਵਾਲੀ ਸਰਕਾਰ ਬਣਾਉਣਾ ਯਕੀਨੀ ਬਣਾਓ, ਸਾਰਿਆਂ ਨੂੰ ਮੇਰੀ ਬੇਨਤੀ।’

Mayawati slams Congress govt for power crisis

ਦੱਸ ਦੇਈਏ ਕਿ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਬਿਜਲੀ ਸਪਲਾਈ ਵਿੱਚ 1,330 ਮੈਗਾਵਾਟ ਦੀ ਕਮੀ ਦਰਜ ਕੀਤੀ ਗਈ ਹੈ। ਬਿਜਲੀ ਕਟੌਤੀ ਦਾ ਕਾਰਨ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਦੀ ਹੜਤਾਲ ਮੰਨਿਆ ਜਾ ਰਿਹਾ ਹੈ । ਹੜਤਾਲ ਕਾਰਨ ਮੈਂਟੇਨੈਂਸ ਦਾ ਕੰਮ ਠੱਪ ਹੋਣ ਕਾਰਨ ਸਪਲਾਈ ਵਿੱਚ ਗੜਬੜੀ ਹੋਈ ਹੈ ।

ਇਹ ਵੀ ਦੇਖੋ: ਲੁਧਿਆਣਾ ਦੇ ਸ਼ਾਹੂਕਾਰ ਦੇ ਸਾਹਮਣੇ ਕਈ ਸਾਲਾਂ ਤੋਂ ਰੋਜ਼ ਹੁੰਦਾ ਸੀ ਗਰਭਵਤੀ ਔਰਤ ਦਾ ਸੜਕ ‘ਤੇ ਬਲਾਤਕਾਰ

The post ਪੰਜਾਬ ‘ਚ ਬਿਜਲੀ ਸੰਕਟ ‘ਤੇ ਮਾਇਆਵਤੀ ਦਾ ਵੱਡਾ ਬਿਆਨ, ਕਿਹਾ- ‘ਕਾਂਗਰਸ ਨੇ ਆਪਸੀ ਝਗੜੇ ’ਚ ਉਲਝ ਕੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗੀ’ appeared first on Daily Post Punjabi.