mayor ravi bhalla Archives - Daily Post Punjabi

ਅਮਰੀਕਾ ‘ਚ ਸਿੱਖ ਮੇਅਰ ਨੂੰ ਪਰਿਵਾਰ ਸਣੇ ਜਾ.ਨੋਂ ਮਾ.ਰਨ ਦੀ ਮਿਲੀ ਧ.ਮਕੀ
ਅਮਰੀਕਾ ਵਿੱਚ ਨਿਊ ਜਰਸੀ ਦੇ ਹੋਬੋਕੇਨ ਸ਼ਹਿਰ ਦੇ ਭਾਰਤੀ ਮੂਲ ਦੇ ਸਿੱਖ ਮੇਅਰ ਨੇ ਧਮਕੀਆਂ ਨਾਲ ਭਰੀਆਂ ਚਿੱਠੀਆਂ ਜਾਰੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾ.ਨੋਂ ਮਾ.ਰਨ ਦੀ ਧ.ਮਕੀ ਦਿੱਤੀ ਗਈ ਹੈ। ਮੇਅਰ ਰਵੀ ਭੱਲਾ ਨੂੰ ਪਿਛਲੇ ਸਾਲ ਇੱਕ ਚਿੱਠੀ ਮਿਲੀ, ਜਿਸ ਵਿੱਚ ਉਨ੍ਹਾਂ ਨੂੰ ਅਹੁਦਾ ਛੱਡਣ ਦੀ ਧਮਕੀ ਦਿੱਤੀ ਗਈ ਸੀ। ਹਾਲਾਂਕਿ ਇਸਦੇ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਜਾ.ਨੋਂ ਮਾ.ਰਨ ਦੀ ਧ.ਮਕੀ ਦੇਣ ਦੇ ਨਾਲ ਉਨ੍ਹਾਂ ਦੇ ਸਿੱਖ ਹੋਣ ‘ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ।

America sikh mayor in new jersey

ਰਵੀ ਭੱਲਾ ਨੂੰ ਪਹਿਲੀ ਵਾਰ ਸਾਲ 2017 ਵਿੱਚ ਹੋਬੋਕੇਨ ਦਾ ਮੇਅਰ ਬਣਾਇਆ ਗਿਆ ਸੀ। ਮੇਅਰ ਬਣਨ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਇੱਕ ਸਿੱਖ ਜਨਮ-ਭੂਮੀ ਤੋਂ ਹੋ ਕੇ ਅਮਰੀਕਾ ਦੇ ਸ਼ਹਿਰ ਦੀ ਅਗਵਾਈ ਕਰਨ ‘ਤੇ ਉਨ੍ਹਾਂ ਨੂੰ ਮਾਣ ਹੈ। ਇਸ ਤੋਂ ਬਾਅਦ ਸਾਲ 2021 ਵਿੱਚ ਉਹ ਇੱਕ ਵਾਰ ਫਿਰ ਮੇਅਰ ਬਣੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲੀ ਵਾਰ ਇੱਕ ਸਾਲ ਪਹਿਲਾਂ ਚਿੱਠੀ ਮਿਲੀ ਸੀ, ਜਿਸ ਵਿੱਚ ਉਨ੍ਹਾਂ ਨੂੰ ਅਹੁਦਾ ਛੱਡਣ ਦੀ ਧਮਕੀ ਦਿੱਤੀ ਗਈ ਸੀ। ਉੱਥੇ ਹੀ ਦੂਜੀ ਚਿੱਠੀ ਵਿੱਚ ਉਨ੍ਹਾਂ ਨੂੰ ਜਾ.ਨੋਂ ਮਾ.ਰਨ ਦੀ ਧਮਕੀ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਪਰਿਵਾਰ ਨੂੰ ਲਗਾਤਾਰ ਮੇਲ ਰਾਹੀਂ ਚਿੱਠੀ ਭੇਜੀ ਗਈ। ਇਸ ਤੋਂ ਇਲਾਵਾ ਤੀਜੀ ਚਿੱਠੀ ਵਿੱਚ ਕਿਹਾ ਗਿਆ ਕਿ ਇਹ ਆਖਰੀ ਚਿਤਾਵਨੀ ਹੈ। ਜੇ ਤੁਸੀਂ ਤੁਰੰਤ ਅਹੁਦਾ ਨਾ ਛੱਡਿਆ ਤਾਂ ਅਸੀਂ ਤੁਹਾਨੂੰ ਤੇ ਤੁਹਾਡੇ ਪਰਿਵਾਰ ਮਾ.ਰ ਦਿਆਂਗੇ।

ਇਹ ਵੀ ਪੜ੍ਹੋ: ਪਟਿਆਲਾ ‘ਚ ਤੜਕੇ ਸਵੇਰੇ ਵੱਡੀ ਵਾ.ਰਦਾ.ਤ, ਰਿਟਾਇਰ ਬੈਂਕ ਮੈਨੇਜਰ ਦਾ ਤੇ.ਜ਼ਧਾਰ ਹ.ਥਿਆਰਾਂ ਨਾਲ ਕੀਤਾ ਕ.ਤਲ

ਦੱਸ ਦੇਈਏ ਕਿ ਉਨ੍ਹਾਂ ਨੇ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਕਿਹਾ ਕਿ ਇੱਕ ਅਮਰੀਕੀ ਸਿੱਖ ਦੇ ਤੌਰ ‘ਤੇ ਮੈਨੂੰ ਅਮਰੀਕੀ ਹੋਣ ‘ਤੇ ਮਾਣ ਹੈ। ਮੈਂ ਚਾਹੁੰਦਾ ਹਾਂ ਕਿ ਸਾਰਿਆਂ ਨਾਲ ਇੱਕੋ-ਜਿਹਾ ਸਲੂਕ ਕੀਤਾ ਜਾਣਾ ਚਾਹੀਦਾ ਹੈ। ਮੇਅਰ ਨੇ ਅੱਗੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਨੂੰ ਫੜ੍ਹ ਲਿਆ ਗਿਆ ਹੈ ਤੇ ਉਸਦੇ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਪਰ ਇਸ ਘਟਨਾ ਦਾ ਮੁੱਖ ਮੁਲਜ਼ਮ ਹਾਲੇ ਵੀ ਫਰਾਰ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਅਮਰੀਕਾ ‘ਚ ਸਿੱਖ ਮੇਅਰ ਨੂੰ ਪਰਿਵਾਰ ਸਣੇ ਜਾ.ਨੋਂ ਮਾ.ਰਨ ਦੀ ਮਿਲੀ ਧ.ਮਕੀ appeared first on Daily Post Punjabi.