MCD elections Archives - Daily Post Punjabi

MCD ਚੋਣਾਂ ‘ਚ ਜਿੱਤ ਹਾਸਿਲ ਕਰਨ ਮਗਰੋਂ AAP ਵਰਕਰਾਂ ਦਾ ਨਾਅਰਾ, ‘ਭ੍ਰਿਸ਼ਟਾਚਾਰ ਦਾ ਇੱਕ ਹੀ ਕਾਲ, ਕੇਜਰੀਵਾਲ’
ਦਿੱਲੀ ਨਗਰ ਨਿਗਮ ਵਿੱਚ ਪਿਛਲੇ 15 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਦਾ ਪੱਤਾ ਸਾਫ਼ ਹੋ ਗਿਆ ਹੈ । ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ । ਰਾਜ ਚੋਣ ਕਮਿਸ਼ਨ ਦੇ ਤਾਜ਼ਾ ਅੰਕੜਿਆਂ ਅਨੁਸਾਰ ‘ਆਪ’ ਨੇ 134 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ । ਉੱਥੇ ਹੀ ਦੂਜੇ ਪਾਸੇ ਭਾਜਪਾ ਨੂੰ 104 ਸੀਟਾਂ, ਕਾਂਗਰਸ ਨੂੰ 9 ਸੀਟਾਂ ਅਤੇ ਆਜ਼ਾਦ ਉਮੀਦਵਾਰਾਂ ਨੇ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।

Delhi MCD Election Results

MCD ਦੇ 250 ਵਾਰਡਾਂ ਲਈ 4 ਦਸੰਬਰ ਨੂੰ ਵੋਟਿੰਗ ਹੋਈ ਸੀ । ਬਹੁਮਤ ਦੇ ਲਈ ਜਾਦੂਈ ਅੰਕੜਾ 126 ਹੈ । ਅਰਵਿੰਦ ਕੇਜਰੀਵਾਲ ਨੇ ‘ਆਪ’ ਦੀ ਜਿੱਤ ‘ਤੇ ਦਿੱਲੀ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦਫ਼ਤਰ ਵਿੱਚ ਵਰਕਰਾਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨੇ ਆਪਣੇ ਪੁੱਤਰ ਤੇ ਭਰਾ ਨੂੰ ਦਿੱਲੀ ਦੀ ਸਫ਼ਾਈ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਅਸੀਂ ਪੀਐਮ ਮੋਦੀ ਦੀ ਮਦਦ ਨਾਲ ਵਿਕਾਸ ਕਰਾਂਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਿੱਲੀ ਦੀ ਜਨਤਾ ਨੇ ਦਿੱਲੀ ਦੀ ਸਫਾਈ ਦੀ ਜ਼ਿੰਮੇਵਾਰੀ ਦਿੱਤੀ ਹੈ । ਮੈਂ ਦਿੱਲੀ ਦੇ ਲੋਕਾਂ ਦਾ ਕਰਜ਼ਾ ਕਦੇ ਨਹੀਂ ਚੁਕਾ ਸਕਾਂਗਾ । ਦਿੱਲੀ ਵਿੱਚ ‘ਆਪ’ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਹੈ। ਇਸ ਦੌਰਾਨ ‘ਆਪ’ ਵਰਕਰਾਂ ਨੇ ਨਾਅਰਾ ਲਗਾਇਆ ਕਿ ‘ਭ੍ਰਿਸ਼ਟਾਚਾਰ ਦਾ ਇੱਕ ਹੀ ਕਾਲ, ਕੇਜਰੀਵਾਲ’।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post MCD ਚੋਣਾਂ ‘ਚ ਜਿੱਤ ਹਾਸਿਲ ਕਰਨ ਮਗਰੋਂ AAP ਵਰਕਰਾਂ ਦਾ ਨਾਅਰਾ, ‘ਭ੍ਰਿਸ਼ਟਾਚਾਰ ਦਾ ਇੱਕ ਹੀ ਕਾਲ, ਕੇਜਰੀਵਾਲ’ appeared first on Daily Post Punjabi.

ਅੱਜ ਐਲਾਨੇ ਜਾਣਗੇ ਦਿੱਲੀ MCD ਚੋਣਾਂ ਦੇ ਨਤੀਜੇ , ਸ਼ੁਰੂਆਤੀ ਰੁਝਾਨਾਂ ‘ਚ AAP ਤੇ BJP ਵਿਚਾਲੇ ਫਸਵਾਂ ਮੁਕਾਬਲਾ
ਦਿੱਲੀ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ ਯਾਨੀ ਕਿ ਬੁੱਧਵਾਰ ਨੂੰ ਐਲਾਨੇ ਜਾਣਗੇ। ਬੁੱਧਵਾਰ ਸਵੇਰੇ 8 ਵਜੇ ਤੋਂ 42 ਕੇਂਦਰਾਂ ‘ਤੇ ਵੋਟਾਂ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਦਿੱਲੀ ਵਿੱਚ 4 ਦਸੰਬਰ ਨੂੰ ਹੋਈਆਂ ਚੋਣਾਂ ਵਿੱਚ 50.48 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਸੀ। ਦੱਸ ਦੇਈਏ ਕਿ MCD ਚੋਣਾਂ ਵਿੱਚ 250 ਵਾਰਡ ਹਨ ਤੇ ਇਨ੍ਹਾਂ ਚੋਣਾਂ ਵਿੱਚ 1349 ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ।

Delhi MCD Election Results

ਹਾਲਾਂਕਿ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ, ਭਾਜਪਾ ’ਤੇ ਭਾਰੀ ਪੈਂਦੀ ਨਜ਼ਰ ਆ ਰਹੀ ਹੈ । ਵੱਖ-ਵੱਖ ਨਿਊਜ਼ ਚੈਨਲਾਂ ਦੇ ਐਗਜ਼ਿਟ ਪੋਲ ਵਿੱਚ ‘ਆਪ’ ਬਹੁਮਤ ਵਿੱਚ ਨਜ਼ਰ ਆ ਰਹੀ ਹੈ । ਹੁਣ ਚੋਣ ਨਤੀਜਿਆਂ ਤੋਂ ਬਾਅਦ ਹੀ ਇਹ ਸਾਫ਼ ਹੋਵੇਗਾ ਕਿ MCD ਚੋਣਾਂ ਵਿੱਚ ਕੌਣ ਬਾਜ਼ੀ ਮਾਰਦਾ ਹੈ । ਉੱਥੇ ਹੀ ਸ਼ੁਰੂਆਤੀ ਰੁਝਾਨਾਂ ਵਿੱਚ ਆਪ ਭਾਜਪਾ ਨੂੰ ਪਛਾੜ ਕੇ ਪਹਿਲੇ ਨੰਬਰ ‘ਤੇ ਚੱਲ ਰਹੀ ਹੈ।

ਇਹ ਵੀ ਪੜ੍ਹੋ: ਅਮਰੀਕਾ : ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, ਧੀ ਸਣੇ 20 ਔਰਤਾਂ ਨਾਲ ਕੀਤਾ ਵਿਆਹ

ਦੱਸ ਦੇਈਏ ਕਿ ਇਸ ਵਾਰ MCD ਚੋਣਾਂ ਵਿੱਚ ਭ੍ਰਿਸ਼ਟਾਚਾਰ, ਸਫਾਈ, ਕੂੜੇ ਦੇ ਪਹਾੜ ਦਾ ਮੁੱਦਾ ਛਾਇਆ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ MCD ਚੋਣਾਂ ਦਾ ਮੁੱਖ ਮੁੱਦਾ ਕੂੜਾ ਲੈਂਡਫਿਲ ਸਾਈਟਾਂ ਨੂੰ ਸਾਫ਼ ਕਰਨਾ ਹੈ । ਚੋਣਾਂ ਤੋਂ ਪਹਿਲਾਂ ਆਪ ਨੇ 10 ਗਾਰੰਟੀਆਂ ਦਿੱਤੀਆਂ ਸਨ, ਜਿਸ ਵਿੱਚ ਕੂੜਾ ਅਤੇ ਨਾਲੀਆਂ ਦੀ ਸਫ਼ਾਈ ਸ਼ਾਮਿਲ ਸੀ। ਇਸ ਤੋਂ ਇਲਾਵਾ ਇੱਕ ‘ਭ੍ਰਿਸ਼ਟਾਚਾਰ ਮੁਕਤ MCD’ ਦਾ ਵਾਅਦਾ ਕੀਤਾ ਅਤੇ ਪਾਰਕਿੰਗ ਸਮੱਸਿਆਵਾਂ ਨੂੰ ਹੱਲ ਕਰਨ ਦਾ ਵੀ ਵਾਅਦਾ ਕੀਤਾ ਗਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੱਜ ਐਲਾਨੇ ਜਾਣਗੇ ਦਿੱਲੀ MCD ਚੋਣਾਂ ਦੇ ਨਤੀਜੇ , ਸ਼ੁਰੂਆਤੀ ਰੁਝਾਨਾਂ ‘ਚ AAP ਤੇ BJP ਵਿਚਾਲੇ ਫਸਵਾਂ ਮੁਕਾਬਲਾ appeared first on Daily Post Punjabi.

ਦਿੱਲੀ ਨਿਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ,1349 ਉਮੀਦਵਾਰ ਚੋਣ ਮੈਦਾਨ ‘ਚ, ਕੇਜਰੀਵਾਲ ਨੇ ਕੀਤੀ ਖਾਸ ਅਪੀਲ
ਦਿੱਲੀ ਨਗਰ ਨਿਗਮ ਚੋਣਾਂ ਦੇ ਲਈ ਐਤਵਾਰ ਨੂੰ ਵੋਟਿੰਗ ਹੋ ਰਹੀ ਹੈ। ਲੋਕਲ ਬਾਡੀ ਚੋਣਾਂ ਵਿੱਚ 250 ਵਾਰਡਾਂ ਵਿੱਚ ਕੁੱਲ 1349 ਉਮੀਦਵਾਰ ਚੋਣ ਮੈਦਾਨ ਵਿੱਚ ਹਨ । ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ । MCD ਚੋਣਾਂ ਦੇ ਨਤੀਜੇ 7 ਦਸੰਬਰ ਨੂੰ ਆਉਣਗੇ । ਦਿੱਲੀ ਵਿੱਚ ਰਹਿਣ ਵਾਲੇ 1.45 ਕਰੋੜ ਤੋਂ ਵੱਧ ਵੋਟਰ ਇਨ੍ਹਾਂ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਕਰਨਗੇ । ਦਿੱਲੀ ਵਿੱਚ 100 ਸਾਲ ਤੋਂ ਵੱਧ ਉਮਰ ਦੇ 229 ਵੋਟਰ ਹਨ, ਜਦੋਂ ਕਿ 80 ਤੋਂ 100 ਸਾਲ ਤੱਕ ਦੇ ਵੋਟਰਾਂ ਦੀ ਗਿਣਤੀ 2,04,301 ਹੈ । ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਗਿਣਤੀ 95,458 ਹੈ । ਦਿੱਲੀ ਨਗਰ ਨਿਗਮ ਦੁਨੀਆ ਦੀਆਂ ਸਭ ਤੋਂ ਵੱਡੀਆਂ ਨਿਗਮਾਂ ਵਿੱਚੋਂ ਇੱਕ ਹੈ।

Delhi MCD Election Voting

ਇਨ੍ਹਾਂ ਚੋਣਾਂ ਦੇ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦਿੱਲੀ ਦੇ ਲੋਕਾਂ ਨੂੰ ਨਗਰ ਨਿਗਮ ਵਿੱਚ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਬਣਾਉਣ ਲਈ ਵੋਟ ਦੇਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਹੈ ਕਿ ਦਿੱਲੀ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅੱਜ ਵੋਟਿੰਗ ਹੋ ਰਹੀ ਹੈ । ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਮੁਕਤ ਸਰਕਾਰ ਬਣਾਉਣ ਲਈ ਵੋਟਿੰਗ ਹੋ ਰਹੀ ਹੈ।

ਇਹ ਵੀ ਪੜ੍ਹੋ: ਲੁਧਿਆਣਾ : ਹਾਈਕੋਰਟ ਨੇ ਮਹਿਲਾ SHO ਅਮਨਜੋਤ ਕੌਰ ਦੀ ਮੁਅੱਤਲੀ ‘ਤੇ ਲਾਈ ਰੋਕ, ਰਿਸ਼ਵਤ ਲੈਣ ਦੇ ਲੱਗੇ ਸਨ ਦੋਸ਼

ਉੱਥੇ ਹੀ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਇਸ ਵਾਰ MCD ਦਾ ਕੂੜੇ ਦੇ ਪਹਾੜ ‘ਤੇ ਝਾੜੂ ਚੱਲੇਗਾ । ਇਸ ਦੇ ਨਾਲ ਹੀ ਦਿੱਲੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਹੈ ਕਿ ਤੁਹਾਡੀ ਵੋਟ ਨਾਲ ਹੀ ਦਿੱਲੀ ਨੂੰ ਕੂੜੇ ਦੇ ਪਹਾੜ ਤੋਂ ਛੁਟਕਾਰਾ ਮਿਲੇਗਾ । ਉਨ੍ਹਾਂ ਦਿੱਲੀ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਲਈ ਤਰੱਕੀ ਅਤੇ ਖੁਸ਼ਹਾਲੀ ਲਈ ਵੋਟ ਪਾਉਣ ਦੀ ਅਪੀਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿੱਲੀ ਨਿਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ,1349 ਉਮੀਦਵਾਰ ਚੋਣ ਮੈਦਾਨ ‘ਚ, ਕੇਜਰੀਵਾਲ ਨੇ ਕੀਤੀ ਖਾਸ ਅਪੀਲ appeared first on Daily Post Punjabi.