me and u Archives - Daily Post Punjabi

ਦਰਸ਼ਕਾਂ ਦਾ ਦਿਲ ਜਿੱਤ ਰਿਹੈ ਗਿੱਪੀ ਗਰੇਵਾਲ ਦਾ ਨਵਾਂ ਸਿੰਗਲ ਟਰੈਕ ‘ME & U’, ਵੇਖੋ ਵੀਡੀਓ
gippy grewal me released:ਕੋਰੋਨਾ ਵਾਇਰਸ ਕਰਨ ਲੱਗੇ ਲਾਕਡਾਊਨ ਕਾਰਨ ਸਾਰੇ ਹੀ ਲੋਕ ਆਪਣੇ ਘਰਾਂ ਵਿਚ ਕੈਦ ਹਨ। ਆਮ ਜਨਤਾ ਦੀ ਗੱਲ ਕਰੀਏ ਚਾਹੇ ਬਾਲੀਵੁੱਡ ਸਿਤਾਰਿਆਂ ਦੀ। ਸਾਰੇ ਹੀ ਆਪਣੀ ਘਰਾਂ ਵਿੱਚ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ। ਲਾਕਡਾਊਨ ਦੇ ਚਲਦੇ ਸਿਤਾਰੇ ਆਪਣੇ ਫੈਨਜ਼ ਦਾ ਮਨੋਰੰਜਨ ਕਰਨਾ ਨਹੀਂ ਭੁੱਲਦੇ। ਇਸੇ ਨੂੰ ਦੇਖਦੇ ਹੋਏ ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੇ ਨਵੇਂ ਸਿੰਗਲ ਟਰੈਕ ‘ਮੀ ਐਂਡ ਯੂ’ (‘Me & U’) ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਹਨ। ਇਹ ਗੀਤ ਰੋਮਾਂਟਿਕ-ਸੈਡ ਜ਼ੌਨਰ ਦਾ ਹੈ ਜਿਸ ਨੂੰ ਗਿੱਪੀ ਗਰੇਵਾਲ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ।

ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਗਾਣੇ ‘ਚ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਵੱਲੋਂ ਦਿੱਤਾ ਗਿਆ ਹੈ। ਗੀਤ ਦਾ ਵੀਡੀਓ ਦਿਓ ਸਟੂਡੀਓ ਵੱਲੋਂ ਤਿਆਰ ਕੀਤਾ ਗਿਆ ਹੈ। ਗਿੱਪੀ ਗਰੇਵਾਲ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ ਤੇ ਉਹਨਾਂ ਦੇ ਨਾਲ ਅਦਾਕਾਰਾ ਤਾਨਿਆ ਵੀ ਕਾਫੀ ਖੂਬਸੂਰਤੀ ਨਾਲ ਅਦਾਕਾਰੀ ਕਰਦੀ ਨਜ਼ਰ ਆ ਰਹੀ ਹੈ। ਗਾਣੇ ਦੇ ਵੀਡੀਓ ‘ਚ ਦੋਵਾਂ ਦੀ ਪਿਆਰੀ ਜਿਹੀ ਜੋੜੀ ਵਿੱਚ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਗੀਤ ਦਾ ਵੀਡੀਓ ਟੀ ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਕਾਫੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਗਿੱਪੀ ਗਰੇਵਾਲ ਜੋ ਕਿ ਲਾਕਡਾਊਨ ਦੇ ਚੱਲਦੇ ਆਪਣੇ ਪਰਿਵਾਰ ਨਾਲ ਇਸ ਸਮੇਂ ਦਾ ਪੂਰਾ ਲੁਤਫ ਉੱਠਾ ਰਹੇ ਹਨ, ਉਨ੍ਹਾਂ ਦਾ ਪੂਰਾ ਪਰਿਵਾਰ ਇਸ ਸਮੇਂ ਉਨ੍ਹਾਂ ਦੇ ਨਾਲ ਪੰਜਾਬ ‘ਚ ਹੀ ਹੈ। ਉਨ੍ਹਾਂ ਦਾ ਛੋਟਾ ਪੁੱਤਰ ਗੁਰਬਾਜ਼ ਗਰੇਵਾਲ ਜੋ ਕਿ ਏਨੀਂ ਦਿਨੀ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ ।ਗਿੱਪੀ ਗਰੇਵਾਲ ਦੇ ਘਰ ਕੁਝ ਮਹੀਨੇ ਪਹਿਲਾ ਉਹਨਾਂ ਦੇ ਤੀਸਰੇ ਪੁੱਤਰ ਗੁਰਬਾਜ਼ ਦਾ ਜਨਮ ਹੋਇਆ ਸੀ। ਹਾਲ ਹੀ ਵਿਚ  ਗਿੱਪੀ ਗਰੇਵਾਲ ਨੇ ਆਪਣੇ ਪੁੱਤਰ ਦੀ ਇਕ ਤਸਵੀਰ ਇੰਸਟਾਗ੍ਰਾਮ ਅਕਾਊਂਟ ਤੇ ਸ਼ੇਅਰ ਕੀਤੀ ਸੀ। ਇਸ ਤਸਵੀਰ ਵਿਚ ਉਹਨਾਂ ਦਾ ਬੇਟਾ ਬਹੁਤ ਹੀ ਪਿਆਰਾ ਲੱਗ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਗਿਪੀ ਜਿੰਨੇ ਮਰਜੀ ਬਿਜ਼ੀ ਹੋਣ ਪਰ ਉਹ ਆਪਣੇ ਪਰਿਵਾਰ ਲਈ ਕੁਝ ਸਮਾਂ ਕੱਢ ਹੀ ਲੈਂਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੇ ਦੋ ਬੇਟੇ ਹਨ ਜਿਨ੍ਹਾਂ ਦੇ ਨਾਂਅ ਏਕ ਓਮਕਾਰ ਸਿੰਘ ਗਰੇਵਾਲ ਅਤੇ ਗੁਰਫ਼ਤਿਹ ਸਿੰਘ ਗਰੇਵਾਲ ਹੈ।

The post ਦਰਸ਼ਕਾਂ ਦਾ ਦਿਲ ਜਿੱਤ ਰਿਹੈ ਗਿੱਪੀ ਗਰੇਵਾਲ ਦਾ ਨਵਾਂ ਸਿੰਗਲ ਟਰੈਕ ‘ME & U’, ਵੇਖੋ ਵੀਡੀਓ appeared first on Daily Post Punjabi.