medanta hospital Archives - Daily Post Punjabi

ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ, ਘਰ ਵਾਪਸ ਆਉਣ ਤੋਂ ਪਹਿਲਾਂ ਜਾਣਗੇ ਰਾਜਘਾਟ; ਸਾਂਝੀ ਕੀਤੀ ਪੋਸਟ
ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੀ ਸਿਹਤ ਬਾਰੇ ਜਾਣਕਾਰੀ ਦੇਣ ਲਈ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ। ਵਾਂਗਚੁਕ ਗੁਰੂਗ੍ਰਾਮ ਤੋਂ ਦਿੱਲੀ ਦੇ ਰਾਜਘਾਟ ਲਈ ਰਵਾਨਾ ਹੋ ਗਏ ਹਨ। ਵਾਂਗਚੁਕ ਨੇ ਕਿਹਾ ਕਿ ਉਹ ਹੁਣ ਬਹੁਤ ਬਿਹਤਰ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਆਖਰਕਾਰ ਹਸਪਤਾਲ ਤੋਂ ਛੁੱਟੀ ਦਾ ਦਿਨ ਆ ਗਿਆ ਹੈ। ਵਾਂਗਚੁਕ ਨੇ ਕਿਹਾ ਕਿ ਉਹ ਹੌਲੀ-ਹੌਲੀ ਖਾ ਰਹੇ ਹਨ ਅਤੇ ਤਾਕਤ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਸਿਹਤ ਵਿੱਚ ਸੁਧਾਰ ‘ਤੇ ਸੰਤੁਸ਼ਟੀ ਪ੍ਰਗਟ ਕੀਤੀ। ਵਾਂਗਚੁਕ ਨੇ ਆਪਣੀ ਸਿਹਤਯਾਬੀ ਲਈ ਡਾਕਟਰਾਂ ਅਤੇ ਹਸਪਤਾਲ ਸਟਾਫ ਦਾ ਧੰਨਵਾਦ ਵੀ ਕੀਤਾ। ਲੱਦਾਖ ਵਿੱਚ ਆਪਣੇ ਘਰ ਵਾਪਸ ਆਉਣ ਤੋਂ ਪਹਿਲਾਂ, ਉਹ ਰਾਜਘਾਟ ਜਾਣਗੇ ਜਿੱਥੇ ਉਹ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨਗੇ।

ਇਹ ਵੀ ਪੜ੍ਹੋ : ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਵਾਂਗਚੁਕ ਨੇ ਅੰਦੋਲਨ ਦਾ ਸਮਰਥਨ ਕਰਨ ਵਾਲੇ ਸਾਰੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਇਸ ਮਹੱਤਵਪੂਰਨ ਅੰਦੋਲਨ ਦਾ ਸਮਰਥਨ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ “ਅਸੀਂ ਸਫਲ ਹੋਏ,” ਅਤੇ ਇਹ ਸਾਰਿਆਂ ਦੇ ਯਤਨਾਂ ਦਾ ਨਤੀਜਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ, ਘਰ ਵਾਪਸ ਆਉਣ ਤੋਂ ਪਹਿਲਾਂ ਜਾਣਗੇ ਰਾਜਘਾਟ; ਸਾਂਝੀ ਕੀਤੀ ਪੋਸਟ appeared first on Daily Post Punjabi.

ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ‘ਚ ਕੀਤਾ ਜਾਵੇਗਾ ਸ਼ਿਫਟ, ਦਿੱਲੀ HC ਨੇ ਕਿਹਾ- “ਸੋਨਮ ਨੂੰ ਨਿਗਰਾਨੀ ਦੀ ਜ਼ਰੂਰਤ”
ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸੋਨਮ ਵਾਂਗਚੁਕ ਦੀ ਸੁਰੱਖਿਆ ਅਤੇ ਸਿਹਤ ਸੰਬੰਧੀ ਮਾਮਲੇ ਦੀ ਸੁਣਵਾਈ ਕੀਤੀ। ਇਹ ਸੁਣਵਾਈ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਵੱਲੋਂ ਦਾਇਰ ਪਟੀਸ਼ਨ ‘ਤੇ ਆਧਾਰਿਤ ਸੀ। ਅਦਾਲਤ ਨੇ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਵਿੱਚ ਤਬਦੀਲ ਕਰਨ ਦਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਮੇਦਾਂਤਾ ਨੂੰ ਉਸਦੇ ਇਲਾਜ ਲਈ ਡਾਕਟਰਾਂ ਦਾ ਇੱਕ ਪੈਨਲ ਬਣਾਉਣ ਦਾ ਨਿਰਦੇਸ਼ ਦਿੱਤਾ ਹੈ, ਅਤੇ ਉਸਦੀ ਸਾਰੀਆਂ ਮੈਡੀਕਲ ਰਿਪੋਰਟਾਂ ਇਸ ਪੈਨਲ ਨੂੰ ਸੌਂਪੀਆਂ ਜਾਣਗੀਆਂ।

ਦਿੱਲੀ ਹਾਈ ਕੋਰਟ ਨੇ ਕਿਹਾ ਸੋਨਮ ਵਾਂਗਚੁਕ ਨੂੰ ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ‘ਚ ਸ਼ਿਫਟ ਕੀਤਾ ਜਾਵੇ, ਉਨ੍ਹਾਂ ਨੂੰ ਲਗਾਤਾਰ ਨਿਗਰਾਨੀ ਦੀ ਜ਼ਰੂਰਤ ਹੈ। ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੇਜਸ ਕਰੀਆ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ।

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕੇਂਦਰ ਸਰਕਾਰ ਦਾ ਕੇਸ ਪੇਸ਼ ਕੀਤਾ। ਸੁਣਵਾਈ ਦੌਰਾਨ, ਐਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇਕਰ ਸੋਨਮ ਵਾਂਗਚੁਕ ਨੂੰ ਸਫਦਰਜੰਗ ਹਸਪਤਾਲ ਤੋਂ ਮੇਦਾਂਤਾ ਤਬਦੀਲ ਕੀਤਾ ਜਾਂਦਾ ਹੈ ਤਾਂ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਮਰੀਜ਼ਾਂ ਨੂੰ ਮੇਦਾਂਤਾ ਦੇ ਡਾਕਟਰਾਂ ਦੀ ਸਲਾਹ ‘ਤੇ ਹੀ ਹਸਪਤਾਲ ਤੋਂ ਛੁੱਟੀ ਦਿੱਤੀ ਜਾਣੀ ਚਾਹੀਦੀ ਹੈ, ਨਾ ਕਿ ਉਨ੍ਹਾਂ ਦੀ ਆਪਣੀ ਮਰਜ਼ੀ ਨਾਲ।

ਇਹ ਵੀ ਪੜ੍ਹੋ : ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾ/ਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਸਾਲਿਸਟਰ ਜਨਰਲ ਨੇ ਅਦਾਲਤ ਵਿੱਚ ਇਹ ਵੀ ਕਿਹਾ ਕਿ ਮਰੀਜ਼ ਦੇ ਆਲੇ-ਦੁਆਲੇ ਕੁਝ ਲੋਕ ਉਸਦੀ ਸਿਹਤ ਦੀ ਪਰਵਾਹ ਕੀਤੇ ਬਿਨਾਂ ਉਸਨੂੰ ਹਸਪਤਾਲ ਤੋਂ ਬਾਹਰ ਕੱਢਣਾ ਚਾਹੁੰਦੇ ਸਨ। ਸੁਣਵਾਈ ਦੌਰਾਨ ਸੋਨਮ ਵਾਂਗਚੁਕ ਦੀ ਡਾਕਟਰ, ਲਾਂਬਾ ਵੀ ਮੌਜੂਦ ਸੀ। ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਇੱਕ ਪੂਰਾ ਅਤੇ ਵਿਸਤ੍ਰਿਤ ਆਦੇਸ਼ ਦੁਪਹਿਰ 2:30 ਵਜੇ ਸੁਣਾਏਗੀ।

ਦੱਸ ਦੇਈਏ ਕਿ ਸੋਨਮ ਵਾਂਗਚੁਕ ਜੰਤਰ-ਮੰਤਰ ‘ਤੇ ਭੁੱਖ ਹੜਤਾਲ ‘ਤੇ ਸੀ। ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ। ਸ਼ਨੀਵਾਰ ਨੂੰ, ਭੁੱਖ ਹੜਤਾਲ ਦੇ 21ਵੇਂ ਦਿਨ, ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਸਫਦਰਜੰਗ ਹਸਪਤਾਲ ਲਿਜਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ‘ਚ ਕੀਤਾ ਜਾਵੇਗਾ ਸ਼ਿਫਟ, ਦਿੱਲੀ HC ਨੇ ਕਿਹਾ- “ਸੋਨਮ ਨੂੰ ਨਿਗਰਾਨੀ ਦੀ ਜ਼ਰੂਰਤ” appeared first on Daily Post Punjabi.

ਮੁੜ ਵਿਗੜੀ ਰਾਮ ਰਹੀਮ ਦੀ ਸਿਹਤ, ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਕਰਵਾਇਆ ਗਿਆ ਦਾਖਲ
ਹਰਿਆਣਾ ਦੇ ਗੁਰੂਗ੍ਰਾਮ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੈਡੀਕਲ ਜਾਂਚ ਲਈ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਹੈ । ਉਸਨੂੰ ਸੁਨਾਰੀਆ ਜੇਲ੍ਹ ਤੋਂ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਹੈ ।

Ram Rahim health deteriorated again

ਰਾਮ ਰਹੀਮ ਨੇ ਪਿਛਲੇ ਦਿਨੀਂ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਰੋਹਤਮ ਵਿੱਚ ਦਾਖਲ ਕਰਵਾਇਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਪੀਜੀਆਈ ਦੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਹੀ ਮੇਦਾਂਤ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ: ਕੇਜਰੀਵਾਲ ਦਾ PM ਮੋਦੀ ਨੂੰ ਸਵਾਲ, ਬਰਗਰ-ਪੀਜ਼ਾ ਦੀ ਹੋਮ ਡਿਲੀਵਰੀ ਹੋ ਸਕਦੀ ਹੈ ਤਾਂ ਘਰ-ਘਰ ਰਾਸ਼ਨ ਕਿਉਂ ਨਹੀਂ?

ਦਰਅਸਲ, 3 ਜੂਨ ਨੂੰ ਖਬਰ ਸਾਹਮਣੇ ਆਈ ਸੀ ਕਿ ਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਦੀ ਸਿਹਤ ਵਿਗੜ ਗਈ ਹੈ । ਇਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਰੋਹਤਕ ਵਿੱਚ ਦਾਖਲ ਕਰਵਾਇਆ ਗਿਆ ਹੈ ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਰਾਮ ਰਹੀਮ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ । ਰਾਮ ਰਹੀਮ ਨੂੰ ਵੀਰਵਾਰ ਸਵੇਰੇ ਕਰੀਬ ਸੱਤ ਵਜੇ ਸਖਤ ਸੁਰੱਖਿਆ ਦੇ ਵਿਚਕਾਰ ਜੇਲ੍ਹ ਤੋਂ ਪੀਜੀਆਈ ਲਿਆਂਦਾ ਗਿਆ ਸੀ ।

Ram Rahim health deteriorated again

ਜੇ ਸੂਤਰਾਂ ਦੀ ਮੰਨੀਏ ਤਾਂ ਰਾਮ ਰਹੀਮ ਨੇ ਇਸ ਵਾਰ ਕੋਵਿਡ ਜਾਂਚ ਕਰਵਾਉਣ ਲਈ ਸਹਿਮਤੀ ਦਿੱਤੀ ਸੀ । ਪਿਛਲੀ ਵਾਰ ਉਸਨੇ ਕੋਵਿਡ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 12 ਮਈ ਨੂੰ ਰਾਮ ਰਹੀਮ ਨੂੰ ਕੋਰੋਨਾ ਦੇ ਡਰ ਕਾਰਨ ਭਾਰੀ ਸੁਰੱਖਿਆ ਦੇ ਵਿਚਕਾਰ ਰੋਹਤਕ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਰਾਮ ਰਹੀਮ ਨੂੰ ਪੀਜੀਆਈ ਲਿਆਉਣ ਤੋਂ ਪਹਿਲਾਂ ਪੁਲਿਸ ਫੋਰਸ ਸੁਨਾਰੀਆ ਜੇਲ੍ਹ ਤੋਂ ਪੀਜੀਆਈ ਵਿੱਚ ਤਾਇਨਾਤ ਕੀਤੀ ਗਈ ਸੀ।

ਇਹ ਵੀ ਦੇਖੋ: Darbar Sahib ਵਿਖੇ ਨਤਮਸਤਕ ਹੋਇਆ Deep Sidhu , ਸਿੰਘਾਂ ਵਿਚ ਖੜ੍ਹ ਕੇ ਕਹਿ ਦਿੱਤੀਆਂ ਵੱਡੀਆਂ ਗੱਲਾਂ, ਦੇਖੋ ਮਾਹੌਲ

The post ਮੁੜ ਵਿਗੜੀ ਰਾਮ ਰਹੀਮ ਦੀ ਸਿਹਤ, ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਕਰਵਾਇਆ ਗਿਆ ਦਾਖਲ appeared first on Daily Post Punjabi.

ਕਾਂਗਰਸ ਵਿਧਾਇਕ ਸੰਜੈ ਤਲਵਾੜ ਦੀ ਪਤਨੀ ਦਾ ਦਿਹਾਂਤ, ਮੇਦਾਂਤਾ ਹਸਪਤਾਲ ‘ਚ ਲਿਆ ਆਖਰੀ ਸਾਹ
mla sanjay talwar  wife died: ਲੁਧਿਆਣਾ (ਤਰਸੇਮ ਭਾਰਦਵਾਜ)-ਵਿਧਾਨਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੰਜੈ ਤਲਵਾੜ ਦੀ ਧਰਮਪਤਨੀ ਮੀਨੂ ਤਲਵਾੜ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪੁਰਾਣੀ ਗਊਸ਼ਾਲਾ ਸ਼ਮਸ਼ਾਨਘਾਟ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ।

mla sanjay talwar wife died

ਦੱਸਣਯੋਗ ਹੈ ਕਿ ਸ੍ਰੀਮਤੀ ਮੀਨੂ ਤਲਵਾੜ ਪਿਛਲੇ ਦਿਨਾਂ ਤੋਂ ਦਿੱਲੀ ਦੇ ਇਕ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ਼ ਸਨ। ਦਰਅਸਲ ਪਿਛਲੇ ਦਿਨੀਂ ਉਨ੍ਹਾਂ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਡੀ.ਐੱਮ.ਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਪਰ ਹਾਲਤ ਵਿਗੜਨ ਕਾਰਨ ਹੁਣ ਉਨ੍ਹਾਂ ਨੂੰ ਨਵੀਂ ਦਿੱਲੀ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਇਹ ਵੀ ਦੇਖੋ-

The post ਕਾਂਗਰਸ ਵਿਧਾਇਕ ਸੰਜੈ ਤਲਵਾੜ ਦੀ ਪਤਨੀ ਦਾ ਦਿਹਾਂਤ, ਮੇਦਾਂਤਾ ਹਸਪਤਾਲ ‘ਚ ਲਿਆ ਆਖਰੀ ਸਾਹ appeared first on Daily Post Punjabi.