Medical store owner selling drugs Archives - Daily Post Punjabi

ਪੰਜਾਬ ਪੁਲਿਸ ਦਾ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ‘ਤੇ ਐਕਸ਼ਨ, ਪੌਣੇ ਦੋ ਕਰੋੜ ਦੀ ਜਾਇਦਾਦ ਕੀਤੀ ਫ੍ਰੀਜ਼
ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਦੁਆਰਾ ਨਸ਼ਾ ਤਸਕਰਾਂ ਖਿਲਾਫ਼ ਮੁਹਿੰਮ ਵਿੱਢੀ ਗਈ ਹੈ। ਇਸ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਨੇ ਭਦੌੜ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਤੇ ਉਸ ਦੀ ਪਤਨੀ ਦੇ ਨਾਮ ਉਤੇ ਪੌਣੇ ਦੋ ਕਰੋੜ ਰੁਪਏ ਦੇ ਲਗਭਗ ਦੀਆਂ ਜਾਇਦਾਦ ਜ਼ਬਤ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬੈਂਕ ਖਾਤੇ, ਕਾਰ ਤੇ ਦੋਪਹੀਆ ਵਾਹਨ ‘ਤੇ ਕੇਸ ਪ੍ਰਾਪਰਟੀ ਬਣਾ ਕੰਪੀਟੈਂਟ ਅਥਾਰਟੀ ਦਿੱਲੀ ਵੱਲੋਂ ਹੁਕਮ ਆਉਣ ‘ਤੇ ਅੱਜ DSP ਨਾਰਕੋਟਿਕ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਥਾਣਾ ਭਦੌੜ ਪੁਲਿਸ ਵੱਲੋਂ ਫ੍ਰੀਜ ਕਰ ਦਿੱਤੇ ਗਏ ਹਨ।

ਪੁਲਿਸ ਨੇ ਉਕਤ ਮੈਡੀਕਲ ਸਟੋਰ ਮਾਲਕ ਦੀ ਕੋਠੀ, ਪਲਾਟ ਤੇ ਦੁਕਾਨ ਬਾਹਰ ਜਨਤਕ ਕਾਰਵਾਈ ਨੋਟਿਸ ਚਿਪਕਾਏ ਹਨ। DSP ਗੁਰਬਚਨ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਸਾਧੂ ਸਿੰਘ ਖਿਲਾਫ਼ 2019 ਵਿੱਚ ਨਸ਼ਾ ਵੇਚਣ ਦਾ ਮਾਮਲਾ ਦਰਜ ਹੋਇਆ ਸੀ। ਇਸ ‘ਤੋਂ ਬਾਅਦ ਹੋਈ ਪੜਤਾਲ ਵਿੱਚ ਉਕਤ ਮੈਡੀਕਲ ਸਟੋਰ ਮਾਲਕ ਜਾਇਦਾਦ ਲਈ ਆਇਆ ਪੈਸਾ ਸਾਬਤ ਨਹੀਂ ਕਰ ਸਕਿਆ ਤੇ ਪ੍ਰਾਪਰਟੀ ਅਟੈਚਮੈਂਟ ਲਈ NDPS ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਨੂੰ ਭੇਜਿਆ ਗਿਆ।

ਇਹ ਵੀ ਪੜ੍ਹੋ : ਸਿਆਚੀਨ ‘ਚ ਇਕ ਹੋਰ ਅਗਨੀਵੀਰ ਦੀ ਹੋਈ ਮੌ.ਤ, ਫਾਇਰ ਐਂਡ ਫਿਊਰੀ ਕੋਰ ਨੇ ਦਿੱਤੀ ਜਾਣਕਾਰੀ

ਇਸ ਦੇ ਆਧਾਰ ਉਤੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਨਸ਼ੇ ਰਾਹੀਂ ਬਣਾਈ ਗਈ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਦੱਸ ਦੇਈਏ ਕਿ ਬੀਤੇ ਦਿਨੀਂ ਫਿਰੋਜ਼ਪੁਰ ਪੁਲਿਸ ਨੇ 6 ਨਸ਼ਾ ਤਸਕਰਾਂ ਦੀ ਤਿੰਨ ਦੀ ਕਰੋੜਾਂ ਦੀ ਜਾਇਦਾਦ ਕੁਰਕ ਕੀਤੀ ਸੀ। ਜ਼ਿਲ੍ਹੇ ਵਿੱਚ 19 ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਣੀ ਸੀ। ਇਨ੍ਹਾਂ ਵਿੱਚੋਂ ਛੇ ਖ਼ਿਲਾਫ਼ ਕਾਰਵਾਈ ਕਰਦਿਆਂ 3 ਕਰੋੜ 54 ਲੱਖ 9 ਹਜ਼ਾਰ 207 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ਪੁਲਿਸ ਦਾ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ‘ਤੇ ਐਕਸ਼ਨ, ਪੌਣੇ ਦੋ ਕਰੋੜ ਦੀ ਜਾਇਦਾਦ ਕੀਤੀ ਫ੍ਰੀਜ਼ appeared first on Daily Post Punjabi.