medical store Archives - Daily Post Punjabi

ਪੰਜਾਬ ਦੇ ਮੈਡੀਕਲ ਸਟੋਰ ਅੱਜ ਰਹਿਣਗੇ ਬੰਦ, ਦਵਾਈਆਂ ਦੀ ਆਨਲਾਈਨ ਵਿਕਰੀ ’ਤੇ ਛੋਟ ਦੇ ਵਿਰੋਧ ‘ਚ ਕੀਤਾ ਸੰਘਰਸ਼ ਦਾ ਐਲਾਨ
ਪੰਜਾਬ ਵਿਚ ਅੱਜ ਮੈਡੀਕਲ ਸਟੋਰ ਬੰਦ ਰਹਿਣਗੇ। ਦਵਾਈਆਂ ਨੂੰ ਲੈ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕੈਮਿਸਟ ਹੜਤਾਲ ਕਰਨਗੇ। ਸੂਬੇ ਭਰ ਦੇ ਕੈਮਿਸਟ ਸੰਚਾਲਕਾਂ ਨੇ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਬੰਦ ਦਾ ਐੈਲਾਨ ਕੀਤਾ ਹੈ ਜਿਸ ਦਾ ਅਸਰ ਆਮ ਲੋਕਾਂ ‘ਤੇ ਪਵੇਗਾ।

ਬਜ਼ੁਰਗ ਮਰੀਜ਼ਾਂ, ਰੋਜ਼ਾਨਾ ਦਵਾਈ ਲੈਣ ਵਾਲੇ ਵਿਅਕਤੀ ਤੇ ਖਾਸ ਕਰਕੇ ਐਮਰਜੈਂਸੀ ਮਰੀਜ਼ਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼ਹਿਰਾਂ ਤੇ ਕਸਬਿਆਂ ਵਿਚ ਮੈਡੀਕਲ ਸਟੋਰ ਬੰਦ ਰਹਿਣ ਕਰਕੇ ਦਵਾਈਆਂ ਦਾ ਸਟੋਰ ਕਰਨਾ ਸ਼ੁਰੂ ਕਰ ਦਿੱਤਾ ਗਿਆ। ਕਪੂਰਥਲਾ, ਭੁਲੱਥ, ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਸੁਲਤਾਨਪੁਰ ਲੋਧੀ ਦੇ ਸਾਰੇ ਕੈਮਿਸਟਾਂ ਨੇ ਦੁਕਾਨਾਂ ਬੰਦ ਕਰਨ ਦਾ ਐਲਾਨ ਕੀਤਾ ਹੈ।

ਦੂਜੇ ਪਾਸੇ ਮਾਲਵਾ ਪੱਟੀ ਦੇ ਸਾਰੇ ਵੱਡੇ ਸ਼ਹਿਰਾਂ ਮੋਹਾਲੀ, ਫਿਰੋਜ਼ਪੁਰ ਤੇ ਮੋਗਾ ਸਣੇ ਸਥਾਨਕ ਮੈਡੀਕਲ ਸੰਸਥਾਵਾਂ ਨੇ ਬੰਦ ਵਿਚ ਆਪਣੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ। AIOCG ਨੂੰ ਦਵਾਈਆਂ ਦੀ ਗੈਰ-ਕਾਨੂੰਨੀ ਆਨਲਾਈਨ ਵਿਕਰੀ ਤੇ ਕਾਰਪੋਰੇਟ ਕੰਪਨੀਆਂ ਦੀ ਮਨਮਾਰੀ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਵਿਚ ਸਮਰਥਨ ਮਿਲਿਆ ਹੈ। ਸੂਬੇ ਦੇ ਹਰ ਜ਼ਿਲ੍ਹੇ ਦੇ ਕੈਮਿਸਟ ਇਸ ਵਿਚ ਹਿੱਸਾ ਲੈਣ ਲਈ ਤਿਆਰ ਹਨ। ਕੈਮਿਸਟ ਦੁਕਾਨਾਂ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ : 26 ਸਾਲ ਬਾਅਦ ਭਾਖੜਾ ਨਹਿਰ ‘ਚੋਂ ਮਿਲੀ ਵੈਨ, ਬੱਚੇ ਸਣੇ ਇਕੋ ਪਰਿਵਾਰ ਦੇ ਲਾਪਤਾ 4 ਮੈਂਬਰਾਂ ਦੇ ਮਿਲੇ ਕੰਕਾਲ

ਜ਼ਿਕਰਯੋਗ ਹੈ ਕਿ ਕੈਮਿਸਟ 15 ਮਈ ਤੋਂ ਬਾਹਾਂ ‘ਤੇ ਕਾਲ੍ਹਾਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਤੇ ਅੱਜ ਉਨ੍ਹਾਂ ਦਾ ਵਿਰੋਧ ਹੜਤਾਲ ਦੇ ਵਿਚ ਤਬਦੀਲ ਹੋ ਜਾਵੇਗਾ। ਚੰਡੀਗੜ੍ਹ ਕੈਮਿਸਟ ਐਸੋਸੀਏਸ਼ਨ ਨੇ ਵੀ ਇਸ ਦਾ ਸਮਰਥਨ ਦਿੱਤਾ ਹੈ ਇਸ ਲਈ ਜ਼ਿਆਦਾਤਰ ਦੁਕਾਨਾਂ ਬੰਦ ਰਹਿਣਗੀਆਂ ਪਰ ਨਾਲ ਹੀ ਇਹ ਯਕੀਨੀ ਬਣਾਉਣ ਲਈ ਕਿ ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ, ਪ੍ਰਸ਼ਾਸਨ ਨੇ ਜ਼ਰੂਰੀ ਤੇ ਜੀਵਨ ਰੱਖਿਅਕ ਦਵਾਈਆਂ ਦੀ ਉਪਲਬਧਤਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਹਨ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਮੈਡੀਕਲ ਸਟੋਰ ਅੱਜ ਰਹਿਣਗੇ ਬੰਦ, ਦਵਾਈਆਂ ਦੀ ਆਨਲਾਈਨ ਵਿਕਰੀ ’ਤੇ ਛੋਟ ਦੇ ਵਿਰੋਧ ‘ਚ ਕੀਤਾ ਸੰਘਰਸ਼ ਦਾ ਐਲਾਨ appeared first on Daily Post Punjabi.

ਲੁਧਿਆਣਾ ‘ਚ ਬਦਮਾਸ਼ਾਂ ਨੇ ਮੈਡੀਕਲ ਸਟੋਰ ਦੇ ਕਰਮਚਾਰੀ ਨੂੰ ਲੁੱ.ਟਿਆ, 10 ਹਜ਼ਾਰ ਰੁਪਏ ਤੇ ਮੋਬਾਈਲ ਖੋਹ ਕੇ ਹੋਏ ਫਰਾਰ
ਪੰਜਾਬ ਦੇ ਲੁਧਿਆਣਾ ਦੇ BRS ਨਗਰ ਵਿੱਚ ਤਿੰਨ ਹਥਿਆਰਬੰਦ ਬਾਈਕ ਸਵਾਰ ਬਦਮਾਸ਼ਾਂ ਨੇ ਇੱਕ ਮੈਡੀਕਲ ਸਟੋਰ ਦੇ ਕਰਮਚਾਰੀ ਨੂੰ ਲੁੱਟ ਲਿਆ। ਬਦਮਾਸ਼ਾਂ ਨੇ ਹਥਿਆਰਾਂ ਦੀ ਨੋਕ ‘ਤੇ ਦਵਾਈ ਵਿਕਰੇਤਾ ਤੋਂ 10 ਹਜ਼ਾਰ ਰੁਪਏ ਲੁੱਟ ਲਏ। ਬਦਮਾਸ਼ਾਂ ਨੇ ਉਸ ਦਾ ਮੋਬਾਈਲ ਵੀ ਖੋਹ ਲਿਆ। ਇਹ ਘਟਨਾ ਸਟੋਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਥਾਣਾ ਸਰਾਭਾ ਨਗਰ ਦੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਸਟੋਰ ਕਰਮਚਾਰੀ ਰਾਜਕੁਮਾਰ ਨੇ ਦੱਸਿਆ ਕਿ ਉਹ ਇਕ ਪ੍ਰਾਈਵੇਟ ਕੰਪਨੀ ਦੇ ਮੈਡੀਕਲ ਸਟੋਰ ‘ਤੇ ਸੁਪਰਵਾਈਜ਼ਰ ਵਜੋਂ ਕੰਮ ਕਰਦਾ ਹੈ। ਉਨ੍ਹਾਂ ਦੇ ਸਟੋਰ ‘ਤੇ ਮੋਨੂੰ ਨਾਂ ਦਾ ਨੌਜਵਾਨ ਵੀ ਕੰਮ ਕਰ ਰਿਹਾ ਹੈ। ਸ਼ੁੱਕਰਵਾਰ ਦੇਰ ਰਾਤ ਕਰੀਬ 10 ਵਜੇ ਉਹ ਸਟੋਰ ਬੰਦ ਕਰਕੇ ਬਾਹਰ ਜਾਣ ਲੱਗਾ। ਇਸ ਦੌਰਾਨ ਇਕ ਨੌਜਵਾਨ ਦਵਾਈ ਖਰੀਦਣ ਦੇ ਬਹਾਨੇ ਆਇਆ। ਮੋਨੂੰ ਨੇ ਸਟੋਰ ਬੰਦ ਕਰ ਦਿੱਤਾ ਸੀ ਪਰ ਫਿਰ ਵੀ ਉਸ ਨੇ ਦੁਕਾਨ ਦਾ ਸ਼ਟਰ ਖੋਲ੍ਹ ਕੇ ਉਸ ਨੂੰ ਦਵਾਈ ਦੇਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਡਲਿਵਰੀ ਬੁਆਏ ਨਾਲ ਲੁੱਟ, ਲੁਟੇਰੇ ਨੇ ਨੌਜਵਾਨ ‘ਤੋਂ ਖੋਹੀ ਨਕਦੀ, ਘਟਨਾ CCTV ‘ਚ ਕੈਦ

ਇਸੇ ਦੌਰਾਨ ਉਸ ਨੌਜਵਾਨ ਦੇ ਹੋਰ ਦੋ ਸਾਥੀ ਵੀ ਸਟੋਰ ਵਿੱਚ ਦਾਖ਼ਲ ਹੋ ਗਏ। ਇਕ ਨੌਜਵਾਨ ਨੇ ਮੋਨੂੰ ਨੂੰ ਤਲਵਾਰ ਨਾਲ ਡਰਾ ਧਮਕਾ ਕੇ ਬੰਧਕ ਬਣਾ ਲਿਆ। ਦੂਜੇ ਨੇ ਸਟੋਰ ਦੇ ਟਰੰਕ ਵਿੱਚੋਂ 10,000 ਰੁਪਏ ਕੱਢ ਲਏ। ਬਦਮਾਸ਼ਾਂ ਦਾ ਤੀਜਾ ਸਾਥੀ ਦੁਕਾਨ ਦੇ ਬਾਹਰ ਰੇਕੀ ਕਰ ਰਿਹਾ ਸੀ। ਬਦਮਾਸ਼ਾਂ ਨੇ ਗੱਲੇ ‘ਚੋਂ ਪੈਸੇ ਕੱਢਣ ‘ਤੋਂ ਬਾਅਦ ਮੋਨੂੰ ਕੋਲੋਂ ਉਸ ਦਾ ਬੈਗ ਖੋਹ ਲਿਆ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਬਦਮਾਸ਼ਾਂ ਨੇ ਉਸ ਦਾ ਮੋਬਾਈਲ ਖੋਹ ਲਿਆ ਅਤੇ ਉਸ ਦਾ ਪਾਸਵਰਡ ਮੰਗਿਆ। ਬਦਮਾਸ਼ ਤੇਜ਼ਧਾਰ ਹਥਿਆਰ ਲਹਿਰਾਉਂਦੇ ਹੋਏ ਦੁਕਾਨ ਦੇ ਬਾਹਰ ਭੱਜ ਗਏ। ਫਿਲਹਾਲ ਥਾਣਾ ਸਰਾਭਾ ਨਗਰ ਦੀ ਪੁਲਿਸ ਸੀਸੀਟੀਵੀ ਕੈਮਰਿਆਂ ਰਾਹੀਂ ਇਸ ਮਾਮਲੇ ਦੇ ਮੁਲਜ਼ਮਾਂ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ। ਪੁਲਿਸ ਅਨੁਸਾਰ ਜਲਦੀ ਹੀ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੁਧਿਆਣਾ ‘ਚ ਬਦਮਾਸ਼ਾਂ ਨੇ ਮੈਡੀਕਲ ਸਟੋਰ ਦੇ ਕਰਮਚਾਰੀ ਨੂੰ ਲੁੱ.ਟਿਆ, 10 ਹਜ਼ਾਰ ਰੁਪਏ ਤੇ ਮੋਬਾਈਲ ਖੋਹ ਕੇ ਹੋਏ ਫਰਾਰ appeared first on Daily Post Punjabi.