meerut news Archives - Daily Post Punjabi

ਸਵੀਮਿੰਗ ਪੂਲ ‘ਚ ਨਹਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ CCTV ‘ਚ ਕੈਦ
ਉੱਤਰ ਪ੍ਰਦੇਸ਼ ‘ਚ ਮੇਰਠ ਜ਼ਿਲੇ ਦੇ ਲੋਹੀਆਨਗਰ ਇਲਾਕੇ ‘ਚ ਸਵੀਮਿੰਗ ਪੂਲ ‘ਤੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚੱਲਦੇ ਹੀ ਸਵੀਮਿੰਗ ਪੂਲ ‘ਚ ਨਹਾਉਣ ਆਏ ਲੋਕਾਂ ‘ਚ ਭਗਦੜ ਮੱਚ ਗਈ। ਘਟਨਾ ਤੋਂ ਬਾਅਦ ਦੋਸ਼ੀ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੇ ਸਮੇਂ ਨੌਜਵਾਨ ਸਵੀਮਿੰਗ ਪੂਲ ‘ਚ ਨਹਾਉਣ ਆਇਆ ਸੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਪੁਲਿਸ ਸੂਤਰਾਂ ਨੇ ਮੰਗਲਵਾਰ ਰਾਤ ਨੂੰ ਵਾਪਰੀ ਘਟਨਾ ਬਾਰੇ ਬੁੱਧਵਾਰ ਨੂੰ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਨਾਮ ਅਰਸ਼ਦ (30) ਹੈ। ਜ਼ੈਦੀ ਫਾਰਮ ਦਾ ਰਹਿਣ ਵਾਲਾ ਅਰਸ਼ਦ ਨੌਚੰਦੀ ਥਾਣਾ ਖੇਤਰ ਦਾ ਹਿਸਟਰੀ-ਸ਼ੀਟਰ ਸੀ ਅਤੇ ਉਸ ਖਿਲਾਫ 18 ਮਾਮਲੇ ਦਰਜ ਹਨ। ਲੋਹੀਆਨਗਰ ਇਲਾਕੇ ‘ਚ ਸਵੀਮਿੰਗ ਪੂਲ ‘ਚ ਨਹਾਉਂਦੇ ਸਮੇਂ ਅਰਸ਼ਦ ਦਾ ਇੱਕ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜੇ ਕਾਰਨ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਅਰਸ਼ਦ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਦੱਸਿਆ ਕਿ ਮੁਲਜ਼ਮ ਹਮਲਾਵਰ ਖ਼ਿਲਾਫ਼ ਵੀ ਕਤਲ ਅਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀ ਹਮਲਾਵਰ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਦੋ ਟੀਮਾਂ ਬਣਾਈਆਂ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸਵੀਮਿੰਗ ਪੂਲ ‘ਚ ਨਹਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ CCTV ‘ਚ ਕੈਦ appeared first on Daily Post Punjabi.

ਮੇਰਠ ‘ਚ ਕੰਟੇਨਰ ਨੇ ਕਾਰ ਨੂੰ 2km ਤੱਕ ਘਸੀਟਿਆ, ਵਾਲ-ਵਾਲ ਬਚੇ 3 ਲੋਕ
ਯੂਪੀ ਦੇ ਮੇਰਠ-ਦਿੱਲੀ ਰੋਡ ‘ਤੇ ਐਤਵਾਰ ਰਾਤ ਨੂੰ ਰੋਡ ਰੇਜ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਕੰਟੇਨਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਡਰਾਈਵਰ ਨੇ ਕਾਰ ਸੜਕ ‘ਤੇ ਖੜ੍ਹੀ ਕਰ ਦਿੱਤੀ ਅਤੇ ਕੰਟੇਨਰ ਚਾਲਕ ਨੂੰ ਸਮਝਾਉਣ ਚਲਾ ਗਿਆ। ਇਸ ‘ਤੇ ਦੋਵਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਇਸ ਤੋਂ ਬਾਅਦ ਗੁੱਸੇ ‘ਚ ਆਏ ਕੰਟੇਨਰ ਚਾਲਕ ਕਾਰ ਨੂੰ ਕਰੀਬ 2 ਕਿਲੋਮੀਟਰ ਤੱਕ ਘਸੀਟਦਾ ਰਿਹਾ। ਘਟਨਾ ਦੇ ਸਮੇਂ ਕਾਰ ‘ਚ ਤਿੰਨ ਨੌਜਵਾਨ ਬੈਠੇ ਸਨ, ਉਨ੍ਹਾਂ ਨੇ ਕਿਸੇ ਤਰ੍ਹਾਂ ਛਾਲ ਮਾਰ ਕੇ ਆਪਣੀ ਜਾਨ ਬਚਾਈ।

Truck driver dragged car

ਜਾਣਕਾਰੀ ਅਨੁਸਾਰ ਇਸ ਘਟਨਾ ਦੌਰਾਨ ਪੁਲਿਸ ਅਤੇ ਰਾਹਗੀਰਾਂ ਨੇ ਕੰਟੇਨਰ ਦਾ ਪਿੱਛਾ ਕੀਤਾ। ਪੁਲਿਸ ਮੁਲਾਜ਼ਮਾਂ ਨੇ ਕੰਟੇਨਰ ਚਾਲਕ ਨੂੰ ਗੱਡੀ ਰੋਕਣ ਲਈ ਵੀ ਕਿਹਾ, ਪਰ ਕੰਟੇਨਰ ਚਾਲਕ ਨਹੀਂ ਰੁਕਿਆ। ਅੰਤ ‘ਚ ਕੰਟੇਨਰ ਮੈਟਰੋ ਦੇ ਖੰਭੇ ਨਾਲ ਟਕਰਾ ਗਈ। ਇਸ ਤੋਂ ਬਾਅਦ ਪੁਲਿਸ ਨੇ ਕੰਟੇਨਰ ਡਰਾਈਵਰ ਨੂੰ ਫੜ ਲਿਆ। ਪਰਤਾਪੁਰ ਥਾਣੇ ਦੇ ਇੰਸਪੈਕਟਰ ਰਾਮਫਲ ਨੇ ਦੱਸਿਆ ਕਿ ਦੋਸ਼ੀ ਡਰਾਈਵਰ ਦਾ ਨਾਂ ਅਮਿਤ ਹੈ, ਜੋ ਅਲੀਪੁਰ ਮੋਰਨਾ ਹਸਤੀਨਾਪੁਰ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਤੇਜ਼ ਰਫਤਾਰ ਥਾਰ ਨੇ ਮਚਾਈ ਤਬਾਹੀ, ਦੁਕਾਨ ਦੇ ਬਾਹਰ ਖੜ੍ਹੇ 2 ਭਰਾਵਾਂ ਨੂੰ ਦਰੜਿਆ

ਇਸ ਸਬੰਧੀ ਜਾਣਕਰੀ ਦਿੰਦਿਆਂ ਇੰਸਪੈਕਟਰ ਰਾਮਫਲ ਨੇ ਦੱਸਿਆ ਕਿ ਦੋਸ਼ੀ ਦੀ ਕਾਰਵਾਈ ਜਾਨਲੇਵਾ ਸਾਬਤ ਹੋ ਸਕਦੀ ਸੀ। ਉਨ੍ਹਾਂ ਦੱਸਿਆ ਕਿ ਅਜੇ ਤੱਕ ਕਾਰ ਚਾਲਕ ਵੱਲੋਂ ਕਾਬੂ ਕੀਤੇ ਗਏ ਡਰਾਈਵਰ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ। ਜੇਕਰ ਕੋਈ ਤਹਿਰੀਰ ਨਹੀਂ ਮਿਲਦੀ ਤਾਂ ਪੁਲਿਸ ਵਾਇਰਲ ਵੀਡੀਓ ਦਾ ਨੋਟਿਸ ਲੈਂ ਕੇ ਆਪਣੇ ਤੌਰ ‘ਤੇ ਮਾਮਲਾ ਦਰਜ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੇਰਠ ‘ਚ ਕੰਟੇਨਰ ਨੇ ਕਾਰ ਨੂੰ 2km ਤੱਕ ਘਸੀਟਿਆ, ਵਾਲ-ਵਾਲ ਬਚੇ 3 ਲੋਕ appeared first on Daily Post Punjabi.