Meet Hayer got married Archives - Daily Post Punjabi

ਵਿਆਹ ਦੇ ਬੰਧਨ ‘ਚ ਬੱਝੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ, ਡਾ. ਗੁਰਵੀਨ ਕੌਰ ਨਾਲ ਲਈਆਂ ਲਾਵਾਂ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਮੀਤ ਹੇਅਰ ਨੇ ਮੇਰਠ ‘ਚ ਡਾ. ਗੁਰਵੀਨ ਕੌਰ ਨਾਲ ਲਾਵਾਂ ਲਈਆਂ। ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਆਨੰਦ ਕਾਰਜ ਚਲ ਰਿਹਾ ਹੈ।ਆਨੰਦ ਕਾਰਜ ਤੇ ਰਿਸੈਪਸ਼ਨ ਲਈ ਸਿਰਫ਼ ਪਰਿਵਾਰਕ ਮੈਂਬਰਾਂ ਤੇ ਕਰੀਬੀਆਂ ਨੂੰ ਹੀ ਸੱਦਾ ਦਿੱਤਾ ਗਿਆ ਸੀ।

Punjab Sports Minister Meet Hayer

ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਦੀ ‘ਆਪ’ ਸਰਕਾਰ ‘ਚ ਖੇਡ ਮੰਤਰੀ ਹਨ। ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ। ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ।

Punjab Sports Minister Meet Hayer

ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੂੰ ਭਾਰਤੀ ਓਲੰਪਿਕ ਸੰਘ ਵੱਲੋਂ ਹਾਲ ਹੀ ‘ਚ ਸੰਪੰਨ ਹੋਈਆਂ ਏਸ਼ਿਆਈ ਖੇਡਾਂ ‘ਚ ਬਤੌਰ ਚੀਫ ਭੇਜਿਆ ਗਿਆ ਸੀ। ਭਾਰਤ-ਪਾਕਿ ਵੰਡ ਤੋਂ ਬਾਅਦ ਭੁਪਿੰਦਰ ਸਿੰਘ ਬਾਜਵਾ ਦਾ ਪਰਿਵਾਰ ਭਾਰਤ ਆ ਕੇ ਮੇਰਠ ਵੱਸ ਗਿਆ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਭਿਆਨਕ ਸੜਕ ਹਾ.ਦਸਾ, ਕਾਰਪੋਰੇਸ਼ਨ ਦੇ ਟਰੱਕ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਦ.ਰੜਿਆ

ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਗੁਰਵੀਨ ਦੇ ਵਿਆਹ ਵਿੱਚ ਕਈ ਵੀ.ਵੀ.ਆਈ.ਪੀਜ਼ ਪਹੁੰਚੇ ਹੋਏ ਹਨ। ਜਿਸ ਰਿਜ਼ੋਰਟ ਵਿੱਚ ਇਹ ਪ੍ਰੋਗਰਾਮ ਚੱਲ ਰਿਹਾ ਹੈ, ਉਹ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਮਹਿਜ਼ 2 ਤੋਂ 3 ਕਿਲੋਮੀਟਰ ਦੂਰ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਵੱਡੇ ਮੰਤਰੀ ਵੀ ਇੱਥੇ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਾਰਟੀਆਂ ਦੇ ਆਗੂਆਂ ਦੇ ਵੀ ਪਹੁੰਚਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਵਿਆਹ ਦੇ ਬੰਧਨ ‘ਚ ਬੱਝੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ, ਡਾ. ਗੁਰਵੀਨ ਕੌਰ ਨਾਲ ਲਈਆਂ ਲਾਵਾਂ appeared first on Daily Post Punjabi.