Meeting in Delhi on SYL Archives - Daily Post Punjabi

SYL ਦੇ ਮੁੱਦੇ ‘ਤੇ ਦਿੱਲੀ ‘ਚ ਮੀਟਿੰਗ ਅੱਜ, ਪੰਜਾਬ ਤੇ ਹਰਿਆਣਾ ਦੀ ਕੇਂਦਰ ਸਰਕਾਰ ਨਾਲ ਹੋਵੇਗੀ ਬੈਠਕ
ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ, ਜਦੋਂ ਕਿ ਨਵੇਂ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਇਹ ਉਨ੍ਹਾਂ ਦੀ ਪਹਿਲੀ ਮੀਟਿੰਗ ਹੋਵੇਗੀ। ਇਹ ਮੀਟਿੰਗ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਬੁਲਾਈ ਗਈ ਹੈ ਅਤੇ ਇਹ ਇਸ ਮੁੱਦੇ ‘ਤੇ ਹੁਣ ਤੱਕ ਹੋਈ ਚੌਥੀ ਮੀਟਿੰਗ ਹੈ।

ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਪਹਿਲੀ ਮੀਟਿੰਗ 18 ਅਗਸਤ 2020 ਨੂੰ ਹੋਈ ਸੀ, ਜਦੋਂ ਕਿ ਦੂਜੀ ਮੀਟਿੰਗ 14 ਅਕਤੂਬਰ 2022 ਨੂੰ ਅਤੇ ਤੀਜੀ ਮੀਟਿੰਗ 4 ਜਨਵਰੀ 2023 ਨੂੰ ਹੋਈ ਸੀ। ਪਰ ਦੋਵਾਂ ਧਿਰਾਂ ਵਿਚਕਾਰ ਕੋਈ ਸਹਿਮਤੀ ਨਹੀਂ ਬਣ ਸਕੀ। ਪਹਿਲਾਂ ਦੀਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

ਦੱਸ ਦੇਈਏ ਕਿ ਇਸ 212 ਕਿਲੋਮੀਟਰ ਲੰਬੀ ਨਹਿਰ ਵਿੱਚ, ਹਰਿਆਣਾ ਦੇ ਹਿੱਸੇ ਦਾ 92 ਕਿਲੋਮੀਟਰ ਹਿੱਸਾ ਬਣ ਚੁੱਕਾ ਹੈ, ਜਦੋਂ ਕਿ ਪੰਜਾਬ ਦੇ ਹਿੱਸੇ ਦਾ 122 ਕਿਲੋਮੀਟਰ ਹਿੱਸਾ ਅਜੇ ਵੀ ਅਧੂਰਾ ਹੈ। ਇਹ ਮੀਟਿੰਗ 13 ਅਗਸਤ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਦੋਵਾਂ ਰਾਜਾਂ ਵਿਚਕਾਰ ਸਹਿਮਤੀ ਬਣਾਉਣ ਦੀ ਕੋਸ਼ਿਸ਼ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਠੇਕਾ ਮੁਲਾਜ਼ਮਾਂ ਵੱਲੋਂ 3 ਦਿਨਾਂ ਦੀ ਹੜਤਾਲ ਦਾ ਐਲਾਨ

ਸੁਪਰੀਮ ਕੋਰਟ ਵੱਲੋਂ ਜਨਵਰੀ 2002 ਵਿੱਚ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾਇਆ ਗਿਆ ਸੀ ਅਤੇ ਪੰਜਾਬ ਨੂੰ ਨਹਿਰ ਬਣਾਉਣ ਦਾ ਹੁਕਮ ਦਿੱਤਾ ਗਿਆ ਸੀ, ਪਰ 2004 ਵਿੱਚ, ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਇੱਕ ਕਾਨੂੰਨ ਪਾਸ ਕਰਕੇ 1981 ਦੇ ਸਮਝੌਤੇ ਨੂੰ ਰੱਦ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SYL ਦੇ ਮੁੱਦੇ ‘ਤੇ ਦਿੱਲੀ ‘ਚ ਮੀਟਿੰਗ ਅੱਜ, ਪੰਜਾਬ ਤੇ ਹਰਿਆਣਾ ਦੀ ਕੇਂਦਰ ਸਰਕਾਰ ਨਾਲ ਹੋਵੇਗੀ ਬੈਠਕ appeared first on Daily Post Punjabi.