meeting of cm Archives - Daily Post Punjabi

ਕਿਸਾਨਾਂ ਦੀ ਦਿੱਲੀ ਕੂਚ ਦੀ ਕਾਲ ਵਿਚਾਲੇ CM ਮਾਨ ਨੇ 22 ਫਰਵਰੀ ਨੂੰ ਸੱਦੀ ਮੀਟਿੰਗ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
ਕਿਸਾਨਾਂ ਦੀ ਦਿੱਲੀ ਕੂਚ ਦੀ ਕਾਲ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਬੈਠਕ ਬੁਲਾਈ ਹੈ। ਜਾਣਕਾਰੀ ਮੁਤਾਬਕ CM ਮਾਨ ਵੱਲੋਂ ਕੈਬਨਿਟ ਦੀ ਬੈਠਕ 22 ਫਰਵਰੀ ਵੀਰਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਕੋਠੀ ਨੰਬਰ-45, ਸੈਕਟਰ-2 ਚੰਡੀਗੜ੍ਹ ਵਿਚ ਹੋਵੇਗੀ। ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣ ਫੈਸਲੇ ‘ਤੇ CM ਮਾਨ ਨੇ ਕੀਤਾ SC ਦਾ ਧੰਨਵਾਦ, ਕਿਹਾ-‘ਆਖਿਰ ਸੱਚਾਈ ਦੀ ਹੋਈ ਜਿੱਤ’

ਇਸ ਤੋਂ ਇਲਾਵਾ ਹੋਰ ਵੀ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਕਈ ਅਹਿਮ ਫੈਸਲਿਆਂ ‘ਤੇ ਵੀ ਮੋਹਰ ਲਗਾ ਸਕਦੀ ਹੈ। ਇਸ ਬੈਠਕ ਦੇ ਏਜੰਡੇ ਦੀ ਸੂਚਨਾ ਫਿਲਹਾਲ ਜਨਤਕ ਨਹੀਂ ਕੀਤਾ ਗਈ ਹੈ। ਦੱਸ ਦੇਈਏ ਕਿ ਪਿਛਲੀ ਬੈਠਕ 24 ਜਨਵਰੀ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਿਸਾਨਾਂ ਦੀ ਦਿੱਲੀ ਕੂਚ ਦੀ ਕਾਲ ਵਿਚਾਲੇ CM ਮਾਨ ਨੇ 22 ਫਰਵਰੀ ਨੂੰ ਸੱਦੀ ਮੀਟਿੰਗ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ appeared first on Daily Post Punjabi.