meeting with farmers Archives - Daily Post Punjabi

CM ਮਾਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ, ਕਿਹਾ- “16.35 ਲੱਖ MTA ਝੋਨਾ ਖਰੀਦਿਆ ਜਾ ਚੁਕਿਆ”
ਪੰਜਾਬ ‘ਚ ਝੋਨੇ ਦੀ ਗਲਤ ਖਰੀਦ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲੀਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ। ਬੀਤੇ ਕੱਲ੍ਹ

ਕਿਸਾਨਾਂ ਨੇ ਉਪਰੋਕਤ ਸਾਰੇ ਵਿਵਾਦਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਅਹਿਮ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਇਸ ਸਾਲ 18.05 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਕਰਵਾ ਚੌਥ ਤੋਂ ਪਹਿਲਾਂ ਪਤੀ ਨੇ ਪਤਨੀ ਨੂੰ ਦਿੱਤਾ ਅਨਮੋਲ ਤੋਹਫ਼ਾ, ਆਪਣੀ ਕਿਡਨੀ ਦੇ ਕੇ ਪਤਨੀ ਦੀ ਬਚਾਈ ਜਾ/ਨ

ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਜਬਰੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਸ ਵਿੱਚੋਂ 16.35 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 3000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post CM ਮਾਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ, ਕਿਹਾ- “16.35 ਲੱਖ MTA ਝੋਨਾ ਖਰੀਦਿਆ ਜਾ ਚੁਕਿਆ” appeared first on Daily Post Punjabi.

CM ਮਾਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ, ਬਕਾਇਆ ਮਸਲਿਆਂ ਦੇ ਹੱਲ ਲਈ ਕਮੇਟੀ ਦਾ ਕੀਤਾ ਗਠਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਲੋਂ ਅੱਜ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਉਨ੍ਹਾਂ ਕਿਸਾਨਾਂ ਦੇ ਲਟਕਦੇ ਮਸਲਿਆਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ ਤੇ ਨਾਲ ਹੀ ਇਹ ਨਿਰਦੇਸ਼ ਵੀ ਦਿੱਤਾ ਕਿ ਇਹ ਕਮੇਟੀ 31 ਮਾਰਚ 2024 ਤੱਕ ਆਪਣੀ ਰਿਪੋਰਟ ਨੂੰ ਅੰਤਿਮ ਰੂਪ ਦੇਵੇਗੀ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਕਿਸਾਨਾਂ ਦੀਆਂ ਜੋ ਜ਼ਮੀਨਾਂ ਕੋਰਟ ਕੇਸ ਵਿਚ ਤਕਸੀਮਾਂ ਕਾਰਨ ਫਸੀਆਂ ਹੋਈਆਂ ਹਨ,ਉਸ ਦਾ ਵੀ ਹੱਲ ਕੱਢਿਆ ਜਾਵੇਗਾ। ਝਗੜਾ ਰਹਿਤ ਜ਼ਮੀਨਾਂ ਨੂੰ ਵੰਡਣ ਲਈ 1 ਜਨਵਰੀ ਤੋਂ 13 ਅਪ੍ਰੈਲ ਤੱਕ ਪਿੰਡਾਂ ਵਿਚ ਕੈਂਪ ਲਗਾਏ ਜਾਣਗੇ ਤੇ ਸਮੱਸਿਆਵਾਂ ਦਾ ਹੱਲ ਕੱਢਿਆ ਜਾਵੇਗਾ।

ਇਕ ਹੋਰ ਮੁੱਦੇ ਬਾਰੇ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੋਲ ਹੋਰ ਸੂਬਿਆਂ ਲਈ ਪਾਣੀ ਦੀ ਇਕ ਬੂੰਦ ਵੀ ਵਾਧੂ ਨਾ ਹੋਣ ਦੀ ਗੱਲ ਦੁਹਰਾਉਂਦਿਆਂ ਕਿਹਾ ਕਿ ਉਹ 28 ਦਸੰਬਰ ਨੂੰ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਸੱਦੀ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ਵਿੱਚ ਇਹ ਗੱਲ ਜ਼ੋਰਦਾਰ ਢੰਗ ਨਾਲ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਦੌਰਾਨ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਕਰਨਗੇ।

ਇਹ ਵੀ ਪੜ੍ਹੋ : ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਨੂੰ ED ਨੇ ਭੇਜਿਆ ਨੋਟਿਸ, ਇਸ ਮਾਮਲੇ ‘ਚ ਹੋਵੇਗੀ ਪੁੱਛਗਿਛ

ਮੰਤਰੀ ਧਾਲੀਵਾਲ ਨੇ ਦੱਸਿਆ ਕਿ ਕਿਸਾਨਾਂ ਨੇ ਪ੍ਰਾਈਵੇਟ ਬੈਂਕਾਂ ਦੀ ਤਰ੍ਹਾਂ ਕੋਆਪ੍ਰੇਟਿਵ ਬੈਂਕ ਤੋਂ ਵੀ ਵਨ ਟਾਈਮ ਸੈਟਲਮੈਂਟ ਕਰਵਾਉਣ ਦੀ ਮੰਗ ਰੱਖੀ ਹੈ ਜਿਸ ‘ਤੇ ਸੀਐੱਮ ਮਾਨ ਨੇ ਭਰੋਸਾ ਦਿਵਾਇਆ ਕਿ ਇਸ ਸਕੀਮ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਬਕਾਰੀ ਤੇ ਪੰਚਾਇਤੀ ਜ਼ਮੀਨਾਂ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਬਣਾਈ ਜਾਵੇਗੀ। ਕਿਸਾਨਾਂ ਨੇ ਹੜ੍ਹਾਂ ਦੌਰਾਨ ਖਰਾਬ ਹੋਈ ਫਸਲਾਂ ਨੂੰ ਲੈ ਕੇ ਵੀ ਮੰਗ ਰੱਖੀ। ਇਸ ਤੋਂ ਇਲਾਵਾ ਰਾਜ ਮਾਰਗਾਂ ਲਈ ਜ਼ਮੀਨ ਐਕਵਾਰ ਵਿਚ ਹੋਈਆਂ ਬੇਨਿਯਮੀਆਂ ਦੀ ਜਾਂਚ ਦਾ ਵੀ ਮੁੱਦਾ ਰੱਖਿਆ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਪੰਜਾਬ ਵਿਚ ਪ੍ਰਦਰਸ਼ਨ ਦੌਰਾਨ ਕਿਸਾਨਾਂ ‘ਤੇ ਹੋਏ ਪਰਚਿਆਂ ਨੂੰ ਰੱਦ ਕਰਨ ਦੀ ਵੀ ਮੰਗ ਰੱਖੀ ਹੈ ਜਿਸ ‘ਤੇ ਪੰਜਾਬ ਸਰਕਾਰ ਨੇ ਵਿਚਾਰ ਕਰਨ ਦਾ ਭਰੋਸਾ ਦਿਵਾਇਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post CM ਮਾਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ,  ਬਕਾਇਆ ਮਸਲਿਆਂ ਦੇ ਹੱਲ ਲਈ ਕਮੇਟੀ ਦਾ ਕੀਤਾ ਗਠਨ appeared first on Daily Post Punjabi.

CM ਮਾਨ ਦਾ ਸੂਬੇ ਦੇ ਕਿਸਾਨਾਂ ਨਾਲ ਸੰਵਾਦ, ਗੰਨਾ ਮਿੱਲਾਂ ਸਬੰਧੀ ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿਖੇ ਵੱਡੀ ਗਿਣਤੀ ਵਿਚ ਕਿਸਾਨਾਂ ਨਾਲ ਸੰਵਾਦ ਕੀਤਾ ਗਿਆ। ਇਸ ਦੌਰਾਨ ਭਗਵੰਤ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। CM ਮਾਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਕੱਢਣ ਦਾ ਭਰੋਸਾ ਜਤਾਇਆ ਹੈ। ਇਸ ਮੌਕੇ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰਦੇ ਹੋਏ ਮਿੱਲਾਂ ਨੂੰ ਕਿਸਾਨਾਂ ਦੇ ਬਕਾਏ ਨੂੰ ਜਾਰੀ ਕਰਨ ਦੇ ਹੁਕਮ ਦਿੱਤੇ।

CM Mann’s meeting with farmers

ਆਪਣੇ ਸੰਬੋਧਨ ਦੌਰਾਨ CM ਭਗਵੰਤ ਮਾਨ ਨੇ ਆਧੁਨਿਕ ਖੇਤੀ ‘ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਮਿਹਨਤੀ ਕੌਮ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਥੇ ਹਰ ਤਰ੍ਹਾਂ ਦੇ ਮਾਹਿਰ ਮੌਜੂਦ ਹਨ ਅਤੇ ਉਨ੍ਹਾਂ ਤੋਂ ਸਲਾਹ ਲੈਣ। ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਸਰਕਾਰ ਅੱਗੇ ਰੱਖਣ। ਸਰਕਾਰ ਉਨ੍ਹਾਂ ਦੀਆਂ ਸ਼ਿਕਾਇਤ ‘ਤੇ ਸਰਕਾਰ ਐਕਸ਼ਨ ਜ਼ਰੂਰ ਲੈਣਗੇ।

ਇਹ ਵੀ ਪੜ੍ਹੋ : ਹਿਮਾਚਲ ‘ਚ ਗਰਭਵਤੀ ਔਰਤ ਨੂੰ ਕੁਰਸੀ ‘ਤੇ ਬਿਠਾ ਕੇ ਪਹੁੰਚਾਇਆ ਹਸਪਤਾਲ, ਸੜਕ ਨਾ ਹੋਣ ਕਰਕੇ 3KM ਪੈਦਲ ਚਲੇ ਲੋਕ

CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪ੍ਰੋਸੈਸਿੰਗ ਪਲਾਂਟ ਬਣਾ ਕੇ ਦਿੱਤਾ ਜਾਵੇਗਾ ਅਤੇ ਅੰਡਰਗਰਾਊਂਡ ਪਾਈਪਾਂ ਦਾ ਜਾਲ ਵਿਛਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਮਾਹਰਾਂ ਨਾਲ ਵੀ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਫੋਨ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਹੱਲ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਮਾਨ ਦਾ ਸੂਬੇ ਦੇ ਕਿਸਾਨਾਂ ਨਾਲ ਸੰਵਾਦ, ਗੰਨਾ ਮਿੱਲਾਂ ਸਬੰਧੀ ਕੀਤਾ ਵੱਡਾ ਐਲਾਨ appeared first on Daily Post Punjabi.