mehbooba mufti again under house arrest Archives - Daily Post Punjabi

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਪਾਰਟੀ ਦੀ ਬੈਠਕ ਤੋਂ ਪਹਿਲਾਂ ਘਰ ‘ਚ ਕੀਤਾ ਗਿਆ ਨਜ਼ਰਬੰਦ
ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਫਿਰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਿਕ ਮੁਫਤੀ ਨੂੰ ਗੁਪਕਰ ਰੋਡ ‘ਤੇ ਸਥਿਤ ਉਨ੍ਹਾਂ ਦੇ ਫੇਅਰਵਿਊ ਸਥਿਤ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

mehbooba mufti again under house arrest

ਇਸ ਦੇ ਨਾਲ ਹੀ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਘਰ ਦੇ ਗੇਟ ‘ਤੇ ਮੋਬਾਈਲ ਬੰਕਰ ਵੀ ਲਗਾਇਆ ਗਿਆ ਹੈ। ਅਕਤੂਬਰ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਮੁਫਤੀ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 9 ਅਕਤੂਬਰ ਨੂੰ ਉਨ੍ਹਾਂ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਸੀ, ਜਿਸ ਬਾਰੇ ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ।

ਇਹ ਵੀ ਪੜ੍ਹੋ : ਸਾਬਕਾ ਮਿਸ ਕੇਰਲਾ ਤੇ ਉਪ ਜੇਤੂ ਦੀ ਸੜਕ ਹਾਦਸੇ ‘ਚ ਮੌਤ, ਇੰਸਟਾ ‘ਤੇ ਕੁੱਝ ਦੇਰ ਪਹਿਲਾਂ ਲਿਖਿਆ ਸੀ- ‘its time to go’

ਦਰਅਸਲ ਅੱਜ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਕੋਰ ਗਰੁੱਪ ਦੀ ਮੀਟਿੰਗ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੇ ਮੱਦੇਨਜ਼ਰ ਮੁਫਤੀ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਸ਼ੋਪੀਆਂ ਜਾਣ ਵਾਲੀ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ। ਹਾਲਾਂਕਿ ਹਿਰਾਸਤ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਪਾਰਟੀ ਦੀ ਬੈਠਕ ਤੋਂ ਪਹਿਲਾਂ ਘਰ ‘ਚ ਕੀਤਾ ਗਿਆ ਨਜ਼ਰਬੰਦ appeared first on Daily Post Punjabi.