mehbooba mufti claim house arrest Archives - Daily Post Punjabi

‘ਅਫਗਾਨੀਆਂ ਦੇ ਅਧਿਕਾਰਾਂ ਦੀ ਚਿੰਤਾ, ਕਸ਼ਮੀਰੀਆਂ ਦੀ ਨਹੀਂ’, ਮਹਿਬੂਬਾ ਮੁਫਤੀ ਨੇ ਕੇਂਦਰ ‘ਤੇ ਉਨ੍ਹਾਂ ਨੂੰ ਨਜ਼ਰਬੰਦ ਕਰਨ ਦਾ ਲਾਇਆ ਦੋਸ਼
ਜੰਮੂ -ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ‘ਤੇ ਖੁਦ ਨੂੰ ਨਜ਼ਰਬੰਦ ਕਰਨ ਦਾ ਦੋਸ਼ ਲਾਇਆ ਹੈ। ਮਹਿਬੂਬਾ ਮੁਫਤੀ ਨੇ ਦੋਸ਼ ਲਾਇਆ ਕਿ ਕਸ਼ਮੀਰ ਵਿੱਚ ਸਭ ਕੁੱਝ ਆਮ ਹੋਣ ਦਾ ਦਾਅਵਾ ਫਰਜ਼ੀ ਹੈ।

GOI expresses concern for the rights of Afghan people but wilfully denies the same to Kashmiris. Ive been placed under house arrest today because according to admin the situation is far from normal in Kashmir. This exposes their fake claims of normalcy. pic.twitter.com/m6sR9vEj3S
— Mehbooba Mufti (@MehboobaMufti) September 7, 2021

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਫਗਾਨਿਸਤਾਨ ਦੇ ਲੋਕਾਂ ਦੇ ਅਧਿਕਾਰਾਂ ਦੀ ਗੱਲ ਕਰਦੀ ਹੈ ਪਰ ਕਸ਼ਮੀਰ ਦੇ ਲੋਕਾਂ ਨੂੰ ਅਧਿਕਾਰ ਨਹੀਂ ਦਿੰਦੀ। ਮਹਿਬੂਬਾ ਮੁਫਤੀ ਨੇ ਲਿਖਿਆ, ‘ਕੇਂਦਰ ਸਰਕਾਰ ਅਫਗਾਨਿਸਤਾਨ ਦੇ ਲੋਕਾਂ ਦੇ ਅਧਿਕਾਰਾਂ ਬਾਰੇ ਚਿੰਤਤ ਹੈ ਪਰ ਜਾਣਬੁੱਝ ਕੇ ਕਸ਼ਮੀਰ ਦੇ ਲੋਕਾਂ ਨੂੰ ਅਧਿਕਾਰ ਨਹੀਂ ਦਿੰਦੀ। ਮੈਨੂੰ ਅੱਜ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਦਾ ਕਾਰਨ ਇਹ ਹੈ ਕਿ ਇੱਥੇ ਸਥਿਤੀ ਸਹੀ ਨਹੀਂ ਹੈ। ਇਹ ਸਰਕਾਰ ਦੇ ਸਭ ਕੁੱਝ ਸਹੀ ਹੋਣ ਦੇ ਦਾਅਵੇ ਦੀ ਪੋਲ ਖੋਲ੍ਹਦਾ ਹੈ।”

ਇਹ ਵੀ ਪੜ੍ਹੋ : ED ਸਾਹਮਣੇ ਪੇਸ਼ ਹੋਣ ਤੋਂ ਬਾਅਦ ਮਮਤਾ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੇ ਕਿਹਾ- ‘BJP ਵਿਰੁੱਧ ਲੜਨ ਵਾਲੇ ਨੂੰ ਕੀਤਾ ਜਾਂਦਾ ਤੰਗ’

ਮਹਿਬੂਬਾ ਮੁਫਤੀ ਨੇ ਆਪਣੇ ਟਵੀਟ ਦੇ ਨਾਲ ਦੋ ਤਸਵੀਰਾਂ ਵੀ ਪੋਸਟ ਕੀਤੀਆਂ ਹਨ। ਇਸ ਵਿੱਚ ਪੁਲਿਸ ਦੀ ਗੱਡੀ ਗੇਟ ਦੇ ਸਾਹਮਣੇ ਖੜ੍ਹੀ ਦਿਖਾਈ ਦੇ ਰਹੀ ਹੈ, ਜਦਕਿ ਦੂਜੀ ਤਸਵੀਰ ਵਿੱਚ ਗੇਟ ਨੂੰ ਤਾਲਾ ਲੱਗਾ ਹੋਇਆ ਹੈ।

ਇਹ ਵੀ ਦੇਖੋ : ਗੇਟ ਖੋਲ੍ਹਣ ਗਈ ਨਵੀਂ ਵਿਆਹੀ ਨਾਲ ਵਾਪਰੀ ਅਣਹੋਣੀ! ਦੇਖੋ CCTV | Amritsar Latest News

The post ‘ਅਫਗਾਨੀਆਂ ਦੇ ਅਧਿਕਾਰਾਂ ਦੀ ਚਿੰਤਾ, ਕਸ਼ਮੀਰੀਆਂ ਦੀ ਨਹੀਂ’, ਮਹਿਬੂਬਾ ਮੁਫਤੀ ਨੇ ਕੇਂਦਰ ‘ਤੇ ਉਨ੍ਹਾਂ ਨੂੰ ਨਜ਼ਰਬੰਦ ਕਰਨ ਦਾ ਲਾਇਆ ਦੋਸ਼ appeared first on Daily Post Punjabi.