Melbourne Australia Archives - Daily Post Punjabi

ਮੈਲਬੌਰਨ ‘ਚ ਭਾਰਤੀਆਂ ਤੇ ਸਿੱਖਸ ਫਾਰ ਜਸਟਿਸ ਸੰਗਠਨ ਦੇ ਮੈਂਬਰਾਂ ‘ਚ ਝੜਪ, 6 ਲੋਕ ਜ਼ਖਮੀ
ਆਸਟ੍ਰੇਲੀਆ ਦੇ ਮੈਲਬੌਰਨ ‘ਚ ਤਿਰੰਗਾ ਲਹਿਰਾ ਰਹੇ ਭਾਰਤੀਆਂ ‘ਤੇ ਖਾਲਿਸਤਾਨ ਸਮਰਥਕਾਂ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਵਿਚ 6 ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ 10 ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਪਿਛਲੇ 15 ਦਿਨਾਂ ਵਿੱਚ ਮੈਲਬੌਰਨ ਵਿੱਚ ਤਿੰਨ ਹਿੰਦੂ ਮੰਦਰਾਂ ਵਿੱਚ ਭਾਰਤ ਵਿਰੋਧੀ ਅਤੇ ਖਾਲਿਸਤਾਨ ਪੱਖੀ ਨਾਅਰਿਆਂ ਨਾਲ ਭੰਨਤੋੜ ਕੀਤੇ ਗਏ ਹਨ। ਜਿਸ ‘ਤੋਂ ਬਾਅਦ ਇਸ ਘਟਨਾ ਕਾਰਨ ਚਿੰਤਾ ਵੱਧ ਗਈ ਹੈ।

Clash between Indians and Sikhs for Justice members

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਖਾਲਿਸਤਾਨ ਦਾ ਝੰਡਾ ਫੜੇ ਕਈ ਲੋਕ ਤਿਰੰਗਾ ਫੜੇ ਭਾਰਤੀਆਂ ‘ਤੇ ਹਮਲਾ ਕਰ ਰਹੇ ਹਨ। ਖਾਲਿਸਤਾਨੀ ਸਮਰਥਕਾਂ ਦੇ ਹੱਥਾਂ ‘ਚ ਲਾਠੀਆਂ ਵੀ ਦਿਖਾਈ ਦੇ ਰਹੀਆਂ ਹਨ, ਜਿਸ ਨਾਲ ਉਹ ਭਾਰਤੀਆਂ ‘ਤੇ ਹਮਲੇ ਕਰ ਰਹੇ ਹਨ।

ਇਹ ਵੀ ਪੜ੍ਹੋ : ਕਰਨਾਟਕ ‘ਚ ਸੰਗੀਤ ਸਮਾਰੋਹ ਦੌਰਾਨ ਗਾਇਕ ਕੈਲਾਸ਼ ਖੇਰ ‘ਤੇ ਹਮਲਾ, 2 ਦੋਸ਼ੀ ਗ੍ਰਿਫਤਾਰ

ਜਾਣਕਾਰੀ ਅਨੁਸਾਰ ਐਤਵਾਰ ਨੂੰ ਸਿੱਖਸ ਫਾਰ ਜਸਟਿਸ (SFJ) ਨੇ ਮੈਲਬੌਰਨ ਵਿੱਚ ਫੈਡਰੇਸ਼ਨ ਸਕੁਏਅਰ ਵਿੱਚ ਕਥਿਤ ਰਾਏਸ਼ੁਮਾਰੀ ਦਾ ਆਯੋਜਨ ਕੀਤਾ ਸੀ। ਇੱਥੇ ਵੱਡੀ ਗਿਣਤੀ ਵਿੱਚ ਖਾਲਿਸਤਾਨ ਸਮਰਥਕ ਝੰਡੇ ਲੈ ਕੇ ਨਾਅਰੇਬਾਜ਼ੀ ਕਰ ਰਹੇ ਸਨ। ਇਸ ਦੌਰਾਨ 25-30 ਨੌਜਵਾਨਾਂ ਦੇ ਇੱਕ ਜਥੇ ਨੇ ਭਾਰਤ ਮਾਤਾ ਦੀ ਜੈ ਅਤੇ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਫੈਡਰੇਸ਼ਨ ਚੌਕ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਨੌਜਵਾਨਾਂ ਨੇ ਹੱਥਾਂ ਵਿੱਚ ਭਾਰਤੀ ਰਾਸ਼ਟਰੀ ਝੰਡੇ ਦਾ ਤਿਰੰਗਾ ਫੜਿਆ ਹੋਇਆ ਸੀ। ਉਨ੍ਹਾਂ ਨੂੰ ਦੇਖਦੇ ਹੀ ਖਾਲਿਸਤਾਨ ਸਮਰਥਕਾਂ ਨੇ ਹਮਲਾ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੈਲਬੌਰਨ ‘ਚ ਭਾਰਤੀਆਂ ਤੇ ਸਿੱਖਸ ਫਾਰ ਜਸਟਿਸ ਸੰਗਠਨ ਦੇ ਮੈਂਬਰਾਂ ‘ਚ ਝੜਪ, 6 ਲੋਕ ਜ਼ਖਮੀ appeared first on Daily Post Punjabi.