members of theft gang Archives - Daily Post Punjabi

ਤਰਨਤਾਰਨ ‘ਚ ਪੁਲਿਸ ਨੂੰ ਮਿਲੀ ਕਾਮਯਾਬੀ, ਚੋਰੀਆਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਲਾਕੇ ‘ਚ ਸਰਗਰਮ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਟਿਕਾਣੇ ਤੋਂ 9 ਮੋਬਾਈਲ ਫੋਨ, ਅੱਠ ਤੋਲੇ ਸੋਨਾ ਅਤੇ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ 19 ਸਾਲਾ ਰਾਜਨ, 29 ਸਾਲਾ ਧਰਮਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਰਾਣੀ ਵਾਲਾ ਵਜੋਂ ਹੋਈ ਹੈ।

Police arrested 3 members

ਤਰਨਤਾਰਨ ਦੇ SSP ਅਸ਼ਵਨੀ ਕਪੂਰ ਨੇ ਦੱਸਿਆ ਕਿ ਇਲਾਕੇ ‘ਚ ਚੋਰੀ ਦੀਆਂ ਵਾਰਦਾਤਾਂ ਸਬੰਧੀ ਸੂਚਨਾ ਮਿਲਣ ‘ਤੇ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਸੂਚਨਾ ਮਿਲੀ ਸੀ ਕਿ ਪਿੰਡ ਰਾਣੀ ਵਾਲਾ ਦਾ ਰਹਿਣ ਵਾਲਾ ਇੱਕ ਵਿਅਕਤੀ ਆਪਣੇ ਸਾਥੀਆਂ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਗਗਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ ਤਾਂ ਪੁਲਿਸ ਦੀ ਟੀਮ ਵੱਲੋਂ ਉਸ ਦੇ ਘਰ ਛਾਪਾ ਮਾਰਿਆ ਗਿਆ।

ਇਹ ਵੀ ਪੜ੍ਹੋ : ਗੁਰਦਾਸਪੁਰ : ਨ.ਸ਼ੇ ਦੀ ਓਵਰਡੋਜ਼ ਕਾਰਨ ਭੇਦ ਭਰੇ ਹਾਲਾਤਾਂ ‘ਚ ਨੌਜਵਾਨ ਦੀ ਹੋਈ ਮੌ.ਤ

ਛਾਪੇਮਾਰੀ ਦੌਰਾਨ ਗਗਨਦੀਪ ਅਤੇ ਉਸਦੇ ਦੋ ਸਾਥੀਆਂ ਨੂੰ ਕਾਬੂ ਕਰਕੇ ਪੁੱਛਗਿੱਛ ਕਰਨ ‘ਤੇ ਉਨ੍ਹਾਂ ਕੋਲੋਂ ਚੋਰੀ ਦਾ ਸਮਾਨ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਹੜੇ-ਕਿਹੜੇ ਲੋਕਾਂ ਨੂੰ ਸਾਮਾਨ ਵੇਚਦਾ ਸੀ ਅਤੇ ਹੁਣ ਤੱਕ ਕਿੱਥੇ-ਕਿੱਥੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਤਰਨਤਾਰਨ ‘ਚ ਪੁਲਿਸ ਨੂੰ ਮਿਲੀ ਕਾਮਯਾਬੀ, ਚੋਰੀਆਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.