"Mera Baba Nanak" Archives - Daily Post Punjabi

ਡਰੀਮਪਿਕਚਰਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਫਿਲਮ “ਮੇਰਾ ਬਾਬਾ ਨਾਨਕ” ਦਾ ਪੋਸਟਰ ਰਿਲੀਜ਼
ਫਿਲਮ “ਮੇਰਾ ਬਾਬਾ ਨਾਨਕ” ਦਾ ਪੋਸਟਰ ਰਿਲੀਜ਼ ਹੋ ਗਿਆ ਹੈ ਅਤੇ ਇਹ ਫਿਲਮ ਆਉਣ ਵਾਲੀ ਵਿਸਾਖੀ 14 ਅਪ੍ਰੈਲ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ। ਦੁਨੀਆ ਭਰ ਵਿੱਚ ਸਿੱਖ ਭਾਈਚਾਰਾ ਵਿਸਾਖੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਉਂਦਾ ਹੈ ਅਤੇ ਇਹ ਸਾਰਿਆਂ ਲਈ ਇੱਕ ਤੋਹਫ਼ੇ ਵਾਂਗ ਹੋਵੇਗਾ। ਵਿਸ਼ੇਸ਼ ਦਿਨ ‘ਤੇ ਭਾਈਚਾਰਾ, ਇਸ ਦਿਨ ਨੂੰ ਹੋਰ ਖੁਸ਼ੀ ਅਤੇ ਮਾਣ ਨਾਲ ਮਨਾਉਣਗੇ। ਇਹ ਫਿਲਮ ਡਰੀਮਪਿਕਚਰਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਹੈ।

ਫਿਲਮ ਦਾ ਪੋਸਟਰ ਤਾਂ ਸਾਹਮਣੇ ਆ ਚੁੱਕਾ ਹੈ ਪਰ ਕਹਾਣੀ ਅਜੇ ਸਾਹਮਣੇ ਆਉਣਾ ਬਾਕੀ ਹੈ। ਫਿਲਮ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕਰੇਗੀ ਜੋ ਫਿਲਮ ਦੇ ਨਾਮ ਅਨੁਸਾਰ ਪ੍ਰਤੀਬਿੰਬਤ ਹੈ। ਇਹ ਦਰਸ਼ਕਾਂ ਨੂੰ ਵਿਸ਼ਵਾਸ ਨਾਲ ਜੋੜੇਗਾ ਅਤੇ ਧਾਰਮਿਕ ਦ੍ਰਿਸ਼ਟੀਕੋਣ ਰਾਹੀਂ ਦਿਲਾਂ ਨੂੰ ਛੂਹੇਗਾ। ਪੋਸਟਰ ਨੂੰ ਦਰਸ਼ਕਾਂ ਵੱਲੋਂ ਦਿਲ ਨੂੰ ਛੋਹ ਲੈਣ ਵਾਲੀਆਂ ਟਿੱਪਣੀਆਂ ਪਹਿਲਾਂ ਹੀ ਮਿਲ ਰਹੀਆਂ ਹਨ ਅਤੇ ਵਿਸਾਖੀ ਦੇ ਜਸ਼ਨ ਦੌਰਾਨ ਵਿਸ਼ਵਾਸ ਦੀ ਅਜਿਹੀ ਖੂਬਸੂਰਤ ਕਹਾਣੀ ਲੋਕਾਂ ਦੀਆਂ ਖੁਸ਼ੀਆਂ ਨੂੰ ਦੁੱਗਣਾ ਕਰ ਦੇਵੇਗੀ।

ਇਹ ਵੀ ਪੜ੍ਹੋ : ਕਈਂ ਅਣਕਹੀ ਕਹਾਣੀ ਨੂੰ ਦਰਸਾਏਗੀ ਫ਼ਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ”, 24 ਮਾਰਚ ਨੂੰ ਹੋਵੇਗੀ ਰਿਲੀਜ਼

ਫਿਲਮ ਅਮਨਮੀਤ ਸਿੰਘ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਸ ਫਿਲਮ ਦੇ ਸਟਾਰ ਕਾਸਟ ‘ਚ ਅਮਨਮੀਤ ਸਿੰਘ, ਵਿਕਰਮਜੀਤ ਵਿਰਕ, ਹਰਸ਼ਜੋਤ ਕੌਰ, ਹਰਪ੍ਰੀਤ ਬੈਂਸ, ਕੁਲ ਸਿੱਧੂ, ਮਿੰਟੂ ਕਾਪਾ, ਮਹਾਬੀਰ ਭੁੱਲਰ, ਤਰਸੇਮ ਪਾਲ, ਮਲਕੀਤ ਰੌਣੀ, ਸੀਮਾ ਕੌਸ਼ਲ, ਅਨੀਤਾ ਮੀਤ, ਵਰਿੰਦਰ ਵਸ਼ਿਸ਼ਟ, ਰਣਦੀਪ ਭੰਗੂ, ਅੰਮ੍ਰਿਤਪਾਲ ਬਿੱਲਾ, ਜਸਬੀਰ ਗਿੱਲ, ਨਿਮਰਤ ਪਰਤਾਪ ਸਿੰਘ, ਗੁਰਸੇਵਕ ਮੰਡੇਰ ਅਤੇ ਦਿਲਨੂਰ ਏਂਜਲ ਸ਼ਾਮਲ ਹਨ।

ਫਿਲਮ ਦਾ ਨਿਰਮਾਣ ਰਾਜਾ ਲਾਇਲਪੁਰੀਆ ਅਤੇ ਹਰਮਨਦੀਪ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਸਤਨਾਮ ਸਿੰਘ ਢਿੱਲੋਂ ਅਤੇ ਵਿਕਰਮਜੀਤ ਵਿਰਕ ਦੁਆਰਾ ਸਹਿ-ਨਿਰਮਿਤ ਹੈ। ਗੀਤਕਾਰ ਵਿੱਚ ਅਮਰਦੀਪ ਸਿੰਘ ਗਿੱਲ, ਦੀਪ ਅਟਵਾਲ, ਅਮਰ ਜਲਾਲ ਸ਼ਾਮਲ ਹਨ। ਬੈਕਗਰਾਉਂਡ ਸਕੋਰ ਜੈਦੇਵ ਕੁਮਾਰ ਦੁਆਰਾ ਦਿੱਤਾ ਗਿਆ ਹੈ ਅਤੇ ਸੰਗੀਤ ਮਨਪਾਲ ਸਿੰਘ, ਜਸਕੀਰਤ ਸਿੰਘ ਅਤੇ ਭਾਈ ਮੰਨਾ ਸਿੰਘ ਦੁਆਰਾ ਤਿਆਰ ਕੀਤਾ ਗਿਆ ਹੈ। DOP ਕਾਰਥਿਕ ਕੇ ਹਨ ਅਤੇ ਇਸ ਦਾ ਸੰਪਾਦਨ ਹਾਰਦਿਕ ਸਿੰਘ ਰੀਨ ਦੁਆਰਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਡਰੀਮਪਿਕਚਰਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਫਿਲਮ “ਮੇਰਾ ਬਾਬਾ ਨਾਨਕ” ਦਾ ਪੋਸਟਰ ਰਿਲੀਜ਼ appeared first on Daily Post Punjabi.