Merged In Five Elements Archives - Daily Post Punjabi

ਪਟਿਆਲਾ ‘ਚ ਸ਼ਹੀਦ ਸਹਿਜਪਾਲ ਸਿੰਘ ਪੰਜ ਤੱਤਾਂ ‘ਚ ਵਿਲੀਨ, ਫੌਜੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
ਆਸਾਮ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਫੌਜੀ ਜਵਾਨ ਸਹਿਜਪਾਲ ਸਿੰਘ ਨੂੰ ਸੋਮਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਪਟਿਆਲਾ ‘ਚ ਮਾਂ ਨੇ ਆਪਣੇ ਸ਼ਹੀਦ ਪੁੱਤਰ ਨੂੰ ਗਲੇ ਲਗਾਇਆ ਅਤੇ ਪਿਤਾ ਅਮਰਜੀਤ ਸਿੰਘ ਨੇ ਸ਼ਹੀਦ ਪੁੱਤਰ ਦੀ ਚਿਤਾ ਨੂੰ ਅਗਨੀ ਭੇਟ ਕੀਤੀ। ਸਹਿਜਪਾਲ ਦਾ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਜਵਾਨ ਨੂੰ ਸ਼ਰਧਾਂਜਲੀ ਦੇਣ ਲਈ ਲੋਕ ਇਕੱਠੇ ਹੋਏ।

Martyr Sahajpal Merged In

ਇਸ ਤੋਂ ਪਹਿਲਾਂ 28 ਮਈ ਦੀ ਦੇਰ ਸ਼ਾਮ ਨੂੰ ਸਹਿਜਪਾਲ ਸਿੰਘ ਦੀ ਲਾਸ਼ ਨੂੰ ਪਟਿਆਲਾ ਛਾਉਣੀ ਲਿਆਂਦਾ ਗਿਆ। ਫਿਰ ਸਵੇਰੇ 10 ਵਜੇ ਸਹਿਜਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਰੰਧਾਵਾ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ। ਮਾਪਿਆਂ ਨੇ ਰੋਂਦੇ ਹੋਏ ਸ਼ਹੀਦ ਪੁੱਤਰ ਨੂੰ ਜੱਫੀ ਪਾ ਲਈ। ਪਿੰਡ ਦੇ ਸਮੂਹ ਲੋਕਾਂ ਨੇ ਵੀ ਨਮ ਅੱਖਾਂ ਨਾਲ ਸਹਿਜਪਾਲ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ। ਅੰਤਿਮ ਦਰਸ਼ਨਾਂ ਤੋਂ ਬਾਅਦ ਸ਼ਹੀਦ ਸਹਿਜਪਾਲ ਸਿੰਘ ਦਾ ਸਥਾਨਕ ਸ਼ਮਸ਼ਾਨਘਾਟ ਵਿਖੇ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।

Martyr Sahajpal Merged In

ਸਹਿਜਪਾਲ ਸਿੰਘ ਸਾਲ 2015 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਉਸਦਾ ਛੋਟਾ ਭਰਾ ਅੰਮ੍ਰਿਤਪਾਲ ਸਿੰਘ (21) ਵੀ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਇਸ ਸਮੇਂ ਲੱਦਾਖ ਵਿੱਚ ਤਾਇਨਾਤ ਹੈ। ਦੂਜੇ ਪਾਸੇ ਸ਼ਹੀਦ ਸਹਿਜਪਾਲ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੈਬਨਿਟ ਮੰਤਰੀ ਜੋੜਾਮਾਜਰਾ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਜੂਨ ਤੋਂ 2 ਜੁਲਾਈ ਤੱਕ ਰਹਿਣਗੇ ਬੰਦ

ਸਥਾਨਕ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 27 ਮਈ ਦੀ ਦੇਰ ਸ਼ਾਮ ਸ਼ਹੀਦ ਸਹਿਜਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਰੱਖਿਆ ਕਰਦੇ ਹੋਏ ਆਸਾਮ ਵਿੱਚ ਸ਼ਹੀਦ ਹੋਏ ਸਨ। ਪੂਰਾ ਪੰਜਾਬ ਅਤੇ ਦੇਸ਼ ਸ਼ਹੀਦ ਨੂੰ ਸਲਾਮ ਕਰ ਰਿਹਾ ਹੈ। CM ਭਗਵੰਤ ਮਾਨ ਨੇ ਵੀ ਭਾਰਤ ਮਾਤਾ ਅਤੇ ਪੰਜਾਬ ਦੇ ਪੁੱਤਰ ਸਹਿਜਪਾਲ ਸਿੰਘ ਨੂੰ ਮੱਥਾ ਟੇਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪਟਿਆਲਾ ‘ਚ ਸ਼ਹੀਦ ਸਹਿਜਪਾਲ ਸਿੰਘ ਪੰਜ ਤੱਤਾਂ ‘ਚ ਵਿਲੀਨ, ਫੌਜੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ appeared first on Daily Post Punjabi.