'Meri Rasoi' scheme Archives - Daily Post Punjabi

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, 40 ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 40 ਲੱਖ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਦਾ ਭੰਡਾਰ ਹੈ ਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ।

CM ਭਗਵੰਤ ਮਾਨ ਨੇ ਕਿਹਾ ਕਿ ਨੀਲੇ ਕਾਰਡ ਧਾਰਕ ਨੂੰ ਕਣਕ ਦੇ ਨਾਲ-ਨਾਲ ਹੁਣ ਫੂਡ ਕਿੱਟ ਦਿੱਤੀ ਜਾਵੇਗੀ। ਇਹ ਫੂਡ ਕਿੱਟ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਮਿਲੇਗੀ, ਜਿਸ ਵਿੱਚ 3 ਮਹੀਨਿਆਂ ਦਾ ਸਾਮਾਨ ਹੋਵੇਗਾ। ਫੂਡ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸੈਕਟਰ-36 ਪਾਰਕ ‘ਚ PU ਦੀ ਵਿਦਿਆਰਥਣ ਦਾ ਕ/ਤਲ, 4 ਮਹੀਨਿਆਂ ਬਾਅਦ ਹੋਣਾ ਸੀ ਕੁੜੀ ਦਾ ਵਿਆਹ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, 40 ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ appeared first on Daily Post Punjabi.