meritorious school Archives - Daily Post Punjabi

SOE-ਮੈਰੀਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆ ਅੱਜ, 24,002 ਸੀਟਾਂ ਲਈ 2 ਲੱਖ ਵਿਦਿਆਰਥੀ ਦੇਣਗੇ ਪੇਪਰ
ਪੰਜਾਬ ਦੇ ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਅੱਜ ਹੋਵੇਗੀ। ਇਸ ਦੇ ਲਈ ਪੂਰੇ ਸੂਬੇ ਵਿੱਚ ਕੇਂਦਰ ਬਣਾਏ ਗਏ ਹਨ। ਇਸ ਵਾਰ ਦਾਖ਼ਲੇ ਲਈ ਮੁਕਾਬਲਾ ਸਖ਼ਤ ਹੋਵੇਗਾ। 24002 ਸੀਟਾਂ ਲਈ 2 ਲੱਖ ਤੋਂ ਵੱਧ ਵਿਦਿਆਰਥੀਆਂ ਪ੍ਰੀਖਿਆ ਦੇਣਗੇ। ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਵਿਭਾਗ ਵੱਲੋਂ ਫਲਾਇੰਗ ਟੀਮਾਂ ਬਣਾਈਆਂ ਗਈਆਂ ਹਨ, ਜੋ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੀਆਂ ਹਨ।

ਇਸ ਵਾਰ SOE ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਕੁੱਲ 24002 ਸੀਟਾਂ ਹਨ। ਇਸ ਵਾਰ 9ਵੀਂ ਜਮਾਤ ਲਈ 90 ਹਜ਼ਾਰ ਵਿਦਿਆਰਥੀਆਂ ਨੇ ਅਤੇ 11ਵੀਂ ਜਮਾਤ ਲਈ 1 ਲੱਖ 10 ਹਜ਼ਾਰ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਜਦੋਂ ਕਿ ਪਿਛਲੇ ਸਾਲ 102784 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਸਾਂਝੀ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।

ਇਹ ਵੀ ਪੜ੍ਹੋ : ਅਡਵਾਨੀ ਸਣੇ 5 ਹਸਤੀਆਂ ਨੂੰ ਮਿਲੇਗਾ ਭਰਤ ਰਤਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕਰਨਗੇ ਸਨਮਾਨਿਤ

SOE ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦਕਿ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਣਗੀਆਂ। ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ‘ਤੇ ਮੌਕਾ ਦਿੱਤਾ ਜਾਵੇਗਾ। ਜਦਕਿ ਰਾਖਵੇਂਕਰਨ ਨਾਲ ਸਬੰਧਤ ਨਿਯਮ ਲਾਗੂ ਰਹਿਣਗੇ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਵਿੱਚ ਸਟਾਫ਼ ਤਾਇਨਾਤ ਕਰ ਦਿੱਤੇ ਗਏ ਹਨ। ਇਸ ਸਬੰਧੀ ਹੁਕਮ ਕੁਝ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SOE-ਮੈਰੀਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆ ਅੱਜ, 24,002 ਸੀਟਾਂ ਲਈ 2 ਲੱਖ ਵਿਦਿਆਰਥੀ ਦੇਣਗੇ ਪੇਪਰ appeared first on Daily Post Punjabi.

ਮੈਰੀਟੋਰੀਅਸ ਸਕੂਲ ‘ਚ 40 ਵਿਦਿਆਰਥੀ ਹੋਏ ਬਿਮਾਰ, ਹੋਸਟਲ ਦੇ ਖਾਣੇ ਨਾਲ ਵਿਗੜੀ ਬੱਚਿਆਂ ਦੀ ਸਿਹਤ
ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਤੋਂ ਇਸ ਸਮੇਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਸਕੂਲ ‘ਚ 40 ਦੇ ਕਰੀਬ ਵਿਦਿਆਰਥੀ ਦੀ ਸਹਿਤ ਵਿਗੜੀ ਹੈ। ਦੱਸਿਆ ਜਾ ਰਿਹਾ ਬੱਚਿਆਂ ਨੂੰ ਖਰਾਬ ਖਾਣਾ ਦਿੱਤਾ ਗਿਆ ਹੈ ਸੀ, ਜਿਸ ਨੂੰ ਖਾਣਾ ਖਾਣ ਤੋਂ ਬੱਚੇ ਬਾਅਦ ਬਿਮਾਰ ਹੋ ਗਏ ਹਨ। ਫਿਲਹਾਲ ਬਿਮਾਰ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਹਰਜੋਤ ਬੈਂਸ ਨੇ ਕੰਟੀਨ ਦਾ ਠੇਕਾ ਵੀ ਰੱਦ ਕਰ ਦਿੱਤਾ ਹੈ।

ਮਾਪਿਆਂ ਦਾ ਦੋਸ਼ ਹੈ ਕਿ ਬੱਚਿਆਂ ਨੂੰ ਮਿਲਾਵਟੀ ਤੇ ਖਰਾਬ ਖਾਣਾ ਖੁਆਇਆ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਇਹ ਹਾਲਤ ਹੋਈ ਹੈ। ਬੱਚੇ ਪਿਛਲੇ 5 ਦਿਨਾਂ ਤੋਂ ਪੇਟ ਦਰਦ ਦੀ ਸ਼ਿਕਾਇਤ ਕਰ ਰਹੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ। ਰਾਤ ਨੂੰ ਕੁਝ ਬੱਚਿਆਂ ਦੀ ਹਾਲਤ ਖਰਾਬ ਹੋਣ ਲੱਗੀ। ਉਲਟੀਆਂ ਅਤੇ ਪੇਟ ਵਿਚ ਤੇਜ਼ ਦਰਦ ਹੋਣ ‘ਤੇ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ

ਬੱਚਿਆਂ ਦੇ ਬਿਮਾਰ ਹੋਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਸੰਗਰੂਰ ਦੇ SDM ‘ਤੇ ਵਿਧਾਇਕ ਨਰੇਂਦਰ ਕੌਰ ਭਾਰਜ ਸਕੂਲ ਪਹੁੰਚੇ ਹਨ। ਜ਼ਿਲ੍ਹੇ ਦੇ ਉੱਚ ਅਧਿਕਾਰੀ ਵੀ ਸਰਕਾਰੀ ਹਸਪਤਾਲ ਪੁੱਜਣ ਲੱਗੇ ਹਨ। ਫਿਲਹਾਲ ਸਾਰੇ ਬੱਚਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਸਾਰੇ ਬੱਚੇ ਖਤਰੇ ਤੋਂ ਬਾਹਰ ਹਨ। ਜਦੋਂ ਬੱਚੇ ਉਸ ਕੋਲ ਆਏ ਤਾਂ ਉਨ੍ਹਾਂ ਨੇ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਕੀਤੀ। ਕਰੀਬ 40 ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਹਰਕਤ ਵਿੱਚ ਆ ਗਏ। ਉਨ੍ਹਾਂ ਹੋਸਟਲ ਮੈੱਸ ਕੰਟੀਨ ਦਾ ਠੇਕਾ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ। ਜ਼ਿਲ੍ਹਾ ਪੱਧਰ ’ਤੇ ਜਾਂਚ ਕਮੇਟੀ ਬਣਾਈ ਗਈ ਹੈ। ਜਿਸ ਨੂੰ 24 ਘੰਟਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੈਰੀਟੋਰੀਅਸ ਸਕੂਲ ‘ਚ 40 ਵਿਦਿਆਰਥੀ ਹੋਏ ਬਿਮਾਰ, ਹੋਸਟਲ ਦੇ ਖਾਣੇ ਨਾਲ ਵਿਗੜੀ ਬੱਚਿਆਂ ਦੀ ਸਿਹਤ appeared first on Daily Post Punjabi.

ਕੋਰੋਨਾ ਸੰਕਟ ਨਾਲ ਨਜਿੱਠਣ ਲਈ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਚੁੱਕਿਆ ਵੱਡਾ ਕਦਮ ਅਤੇ ਲੋਕਾਂ ਤੋਂ ਕੀਤੀ ਸਹਿਯੋਗ ਦੀ ਮੰਗ
corona center meritorious school chc jabdd: ਲੁਧਿਆਣਾ (ਤਰਸੇਮ ਭਾਰਦਵਾਜ)-ਅਸਥਾਈ ਕੋਵਿਡ ਹਸਪਤਾਲਾਂ ਰਾਹੀਂ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨਾਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਮੈਰੀਟੋਰੀਅਸ ਸਕੂਲ ਅਤੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਜਵੱਦੀ ਵਿਖੇ ਲੈਵਲ-2 ਦੇ 100 ਬੈਡ (50 ਇੱਕ ਵਿੱਚ) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਹਸਪਤਾਲਾਂ ਦੀਆਂ ਸਹੂਲਤਾਂ ਦਾ ਨਿਰੀਖਣ ਕਰਦਿਆਂ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਐਸ.ਡੀ.ਐਮ. (ਪੱਛਮੀ) ਸ.ਅਮਰਿੰਦਰ ਸਿੰਘ ਮੱਲ੍ਹੀ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ, ਡੀ.ਐਮ.ਸੀ. ਦੇ ਮਾਹਰ ਡਾ. ਬਿਸ਼ਵ ਮੋਹਨ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਲੈਵਲ-2 ਕੋਵਿਡ ਕੇਅਰ ਸਹੂਲਤਾਂ ਵਜੋਂ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ, ਬੈਡ ਅਤੇ ਏ.ਸੀ. ਲਗਾਉਣ ਦੇ ਨਾਲ-ਨਾਨ ਇਹਨਾਂ ਦੋਵਾਂ ਥਾਵਾਂ ‘ਤੇ ਹੋਰ ਲਾਜ਼ਮੀ ਜ਼ਰੂਰਤਾਂ ਪੂਰੀਆਂ ਕਰਨ ਲਈ ਵੀ ਕਿਹਾ।

corona center meritorious school chc jabdd

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦੋਵਾਂ ਕੋਵਿਡ ਕੇਅਰ ਸੈਂਟਰਾਂ ‘ਚ ਲੋੜੀਂਦਾ ਬੁਨਿਆਦੀ ਢਾਂਚਾ ਮੌਜੂਦ ਹੈ ਅਤੇ ਇਨ੍ਹਾਂ ਦੀ ਵਰਤੋਂ ਦੂਜੇ ਹਸਪਤਾਲਾਂ ‘ਤੇ ਭਾਰ ਘਟਾਉਣ ਅਤੇ ਉਨ੍ਹਾਂ ਦੇ ਲੈਵਲ-2 ਦੇ ਬੈਡਾਂ ਨੂੰ ਆਈ.ਸੀ.ਯੂ. ਬੈੱਡਾਂ ‘ਚ ਤਬਦੀਲ ਕਰਕੇ ਲੈਵਲ-2 ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਉਥੇ ਵੱਖ-ਵੱਖ ਹਾਲਾਂ ਦਾ ਦੌਰ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੀ.ਐਚ.ਸੀ. ਜਵੱਦੀ ਵਿਖੇ ਕੋਵਿਡ ਕੇਅਰ ਸੈਂਟਰ ਵੀਰਵਾਰ (6 ਮਈ) ਅਤੇ ਮੈਰੀਟੋਰੀਅਸ ਸਕੂਲ ਅਗਲੇ ਸੋਮਵਾਰ ਤੱਕ ਸ਼ੁਰੂ ਹੋਣਾ ਯਕੀਨੀ ਬਣਾਇਆ ਜਾਵੇ।

corona center meritorious school chc jabdd

ਸ੍ਰੀਮਤੀ ਮਮਤਾ ਆਸ਼ੂ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਪੂਰੀ ਟੀਮ ਵਸਨੀਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਜ਼ਿਲ੍ਹੇ ਦੇ ਹੋਰਨਾਂ ਹਿੱਸਿਆਂ ‘ਚ ਵੀ ਇਸੇ ਤਰਾਂ ਲੈਵਲ-2 ਦੀਆਂ ਸਹੂਲਤਾਂ ਸਥਾਪਤ ਕੀਤੀਆਂ ਜਾਣਗੀਆਂ। ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਇਮਾਰਤਾਂ ਲਈ ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀ.ਆਈ.ਸੀ.ਯੂ) ਵੱਲੋਂ ਆਕਸੀਜ਼ਨ ਸਪਲਾਈ ਪਾਈਪ ਲਾਈਨ ਸਥਾਪਤ ਕਰਨ ਲਈ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ।

corona center meritorious school chc jabdd

ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਣ ਵਾਲੀ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਕਸੀਜਨ ਅਤੇ ਹੋਰ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਸਮੇਤ ਸਰੋਤਾਂ ਦੀ ਘਾਟ ਨਹੀਂ ਹੈ।ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਦੂਜੀ ਵਿਨਾਸ਼ਕਾਰੀ ਲਹਿਰ ‘ਤੇ ਫਤਿਹ ਪਾਉਣ ਲਈ ਪ੍ਰਸ਼ਾਸਨ ਨੂੰ ਲੋਕਾਂ ਦੇ ਸਰਗਰਮ ਸਮਰਥਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧੀਰਜ ਰੱਖਣ ਅਤੇ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਹੱਥਾਂ ਦੀ ਸਫਾਈ ਦੇ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਨ।

The post ਕੋਰੋਨਾ ਸੰਕਟ ਨਾਲ ਨਜਿੱਠਣ ਲਈ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਚੁੱਕਿਆ ਵੱਡਾ ਕਦਮ ਅਤੇ ਲੋਕਾਂ ਤੋਂ ਕੀਤੀ ਸਹਿਯੋਗ ਦੀ ਮੰਗ appeared first on Daily Post Punjabi.