MHA Archives - Daily Post Punjabi

‘ਵੰਦੇ ਮਾਤਰਮ’ ਸਬੰਧੀ ਬਦਲ ਗਏ ਨਿਯਮ; ਰਾਸ਼ਟਰੀ ਗੀਤ ਤੋਂ ਵੀ ਪਹਿਲਾਂ ਗਾਇਆ-ਵਜਾਇਆ ਜਾਵੇਗਾ, ਪੜ੍ਹੋ ਨਵੇਂ ਨਿਯਮ
ਸਰਕਾਰ ਨੇ ਵੰਦੇ ਮਾਤਰਮ ਸੰਬੰਧੀ ਨਵੇਂ ਨਿਯਮ ਜਾਰੀ ਕੀਤੇ ਹਨ। ਇਨ੍ਹਾਂ ਨਿਯਮਾਂ ਦੇ ਤਹਿਤ, ਛੇ ਛੰਦਾਂ ਵਾਲਾ ਵੰਦੇ ਮਾਤਰਮ, ਰਾਸ਼ਟਰੀ ਗੀਤ ਤੋਂ ਤੁਰੰਤ ਬਾਅਦ ਗਾਇਆ ਜਾਵੇਗਾ। ਇਹ ਵੀ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਖੜ੍ਹੇ ਹੋਣਾ ਲਾਜ਼ਮੀ ਹੋਵੇਗਾ। ਇਹ ਗੀਤ 3 ਮਿੰਟ ਅਤੇ 10 ਸਕਿੰਟ ਲੰਬਾ ਹੈ। ਦੱਸਿਆ ਗਿਆ ਹੈ ਕਿ ਨਿਯਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਰਾਸ਼ਟਰੀ ਗੀਤ ਅਤੇ ਰਾਸ਼ਟਰੀ ਗੀਤ ਇੱਕੋ ਸਮੇਂ ਗਾਇਆ ਜਾਣਾ ਹੈ, ਤਾਂ ਪਹਿਲਾਂ ਵੰਦੇ ਮਾਤਰਮ ਗਾਇਆ ਜਾਵੇਗਾ।

ਵੰਦੇ ਮਾਤਰਮ ਸ਼ੁਰੂ ਵਿੱਚ ਸੁਤੰਤਰ ਤੌਰ ‘ਤੇ ਰਚਿਆ ਗਿਆ ਸੀ ਅਤੇ ਬਾਅਦ ਵਿੱਚ ਬੰਕਿਮ ਚੰਦਰ ਚੈਟਰਜੀ ਦੇ ਨਾਵਲ ਆਨੰਦਮਠ (1882 ਵਿੱਚ ਪ੍ਰਕਾਸ਼ਿਤ) ਵਿੱਚ ਸ਼ਾਮਲ ਕੀਤਾ ਗਿਆ ਸੀ। ਇਸਨੂੰ ਪਹਿਲੀ ਵਾਰ ਰਬਿੰਦਰਨਾਥ ਟੈਗੋਰ ਦੁਆਰਾ 1896 ਵਿੱਚ ਕਲਕੱਤਾ ਵਿੱਚ ਕਾਂਗਰਸ ਸੈਸ਼ਨ ਵਿੱਚ ਗਾਇਆ ਗਿਆ ਸੀ। ਵੰਦੇ ਮਾਤਰਮ ਨੂੰ ਪਹਿਲੀ ਵਾਰ 7 ਅਗਸਤ, 1905 ਨੂੰ ਇੱਕ ਰਾਜਨੀਤਿਕ ਨਾਅਰੇ ਵਜੋਂ ਵਰਤਿਆ ਗਿਆ ਸੀ। 1950 ਵਿੱਚ, ਸੰਵਿਧਾਨ ਸਭਾ ਨੇ ਇਸਨੂੰ ਭਾਰਤ ਦੇ ਰਾਸ਼ਟਰੀ ਗੀਤ ਵਜੋਂ ਅਪਣਾਇਆ।

ਇਹ ਵੀ ਪੜ੍ਹੋ : ਮੋਹਾਲੀ ਦੇ ਕਈ ਸਕੂਲਾਂ ਨੂੰ ਬੰ/ਬ ਨਾਲ ਉ.ਡਾ/ਉ/ਣ ਦੀ ਧ.ਮ/ਕੀ, ਬੱਚਿਆਂ ਨੂੰ ਭੇਜਿਆ ਗਿਆ ਘਰ ਵਾਪਸ

ਵੰਦੇ ਮਾਤਰਮ ਨੂੰ ਕਈ ਅਧਿਕਾਰਤ ਸਮਾਗਮਾਂ ਵਿੱਚ ਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਰਾਸ਼ਟਰਪਤੀ ਦੇ ਆਉਣ ਅਤੇ ਜਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਝੰਡਾ ਲਹਿਰਾਉਣਾ, ਅਤੇ ਰਾਜਪਾਲਾਂ ਦੇ ਜਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਸ਼ਾਮਲ ਹਨ। ਪਦਮ ਪੁਰਸਕਾਰਾਂ ਵਰਗੇ ਸਮਾਰੋਹਾਂ ਦੌਰਾਨ ਵੰਦੇ ਮਾਤਰਮ ਗਾਉਣਾ ਵੀ ਜ਼ਰੂਰੀ ਹੈ। ਸਰਕਾਰ ਨੇ ਇਨ੍ਹਾਂ ਸਮਾਗਮਾਂ ਦੀ ਇੱਕ ਸੂਚੀ ਵੀ ਜਾਰੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਵੰਦੇ ਮਾਤਰਮ’ ਸਬੰਧੀ ਬਦਲ ਗਏ ਨਿਯਮ; ਰਾਸ਼ਟਰੀ ਗੀਤ ਤੋਂ ਵੀ ਪਹਿਲਾਂ ਗਾਇਆ-ਵਜਾਇਆ ਜਾਵੇਗਾ, ਪੜ੍ਹੋ ਨਵੇਂ ਨਿਯਮ appeared first on Daily Post Punjabi.

ਦਿੱਲੀ-ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਭੇਜਣ ਦੀ ਤਿਆਰੀ, NIA ਨੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ
ਕੌਮੀ ਜਾਂਚ ਏਜੰਸੀ (NIA) ਨੇ ਗ੍ਰਹਿ ਮੰਤਰਾਲੇ ਨੂੰ ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਤੇ ਨਿਕੋਬਾਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ। ਸੂਤਰਾਂ ਮੁਤਾਬਕ ਇਸ ਮੁੱਦੇ ‘ਤੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਤੇ NIA ਦੇ ਅਧਿਕਾਰੀਆਂ ਵਿਚਾਲੇ ਲੰਬੀ ਗੱਲਬਾਤ ਹੋਈ ਹੈ। NIA ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੂੰ ਕੁਝ ਚੋਣਵੇਂ ਬਦਮਾਸ਼ ਕੈਦੀਆਂ ਨੂੰ ਅੰਡੇਮਾਨ ਤੇ ਨਿਕੋਬਾਰ ਜੇਲ੍ਹ ਵਿੱਚ ਤਬਦੀਲ ਕਰਨ ਲਈ ਕਿਹਾ ਹੈ ।

NIA letter to MHA

ਦੱਸ ਦੇਈਏ ਕਿ ਅੰਡੇਮਾਨ ਤੇ ਨਿਕੋਬਾਰ ਵਿੱਚ ਕੈਦ ਦੀ ਸਜ਼ਾ ਬਹੁਤ ਸਖ਼ਤ ਮੰਨੀ ਜਾਂਦੀ ਹੈ। ਇਸ ਨੂੰ ਕਾਲਾ ਪਾਣੀ ਵੀ ਕਿਹਾ ਜਾਂਦਾ ਸੀ। ਸੂਤਰਾਂ ਅਨੁਸਾਰ NIA ਦਿੱਲੀ, ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਗੈਂਗਸਟਰਾਂ ਨੂੰ ਅੰਡੇਮਾਨ ਦੀ ਜੇਲ੍ਹ ਵਿੱਚ ਭੇਜਣਾ ਚਾਹੁੰਦੀ ਹੈ, ਜੋ ਇੱਥੋਂ ਦੀਆਂ ਜੇਲ੍ਹਾਂ ਵਿੱਚ ਬੰਦ ਰਹਿ ਕੇ ਆਪਣਾ ਕ੍ਰਾਈਮ ਸਿੰਡੀਕੇਟ ਚਲਾ ਰਹੇ ਹਨ। NIA ਦਾ ਮਕਸਦ ਇਨ੍ਹਾਂ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ ਹੈ।

ਇਹ ਵੀ ਪੜ੍ਹੋ: ਦੋ ਵਾਰ ਦੀ ਵਿਸ਼ਵ ਚੈਂਪੀਅਨ West Indies ਵਿਸ਼ਵ ਕੱਪ ਤੋਂ ਬਾਹਰ, ਕੁਆਲੀਫਾਇਰ ‘ਚ ਸਕਾਟਲੈਂਡ ਨੇ 7 ਦੌੜਾਂ ਨਾਲ ਹਰਾਇਆ

ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਪ੍ਰਸਤਾਵ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਸੀ, ਪਰ ਇਹ ਇੱਕ ਲੰਬੀ ਪ੍ਰਕਿਰਿਆ ਹੋਵੇਗੀ ਕਿਉਂਕਿ ਰਾਜ ਸਰਕਾਰਾਂ ਤੋਂ ਇਜਾਜ਼ਤ ਲੈਣੀ ਪਵੇਗੀ । ਜਦਕਿ ਅੰਡੇਮਾਨ ਤੇ ਨਿਕੋਬਾਰ ਕੇਂਦਰ ਸ਼ਾਸਿਤ ਪ੍ਰਦੇਸ਼ ਹੈ ਤੇ ਅਜਿਹੀ ਸਥਿਤੀ ਵਿੱਚ ਇਨ੍ਹਾਂ ਗੈਂਗਸਟਰਾਂ ਨੂੰ ਉੱਥੇ ਸ਼ਿਫਟ ਕੀਤੇ ਜਾਣ ਲਈ ਕੇਂਦਰ ਨੂੰ ਕਿਸੇ ਤੋਂ ਵੱਖਰੀ ਮਨਜ਼ੂਰੀ ਨਹੀਂ ਲੈਣੀ ਪਵੇਗੀ । ਅੰਡੇਮਾਨ ਦੀ ਜੇਲ੍ਹ ਨੂੰ ਕਾਲਾਪਾਣੀ ਵੀ ਕਿਹਾ ਜਾਂਦਾ ਹੈ। ਦੱਸ ਦੇਈਏ ਕਿ ਗੈਂਗਸਟਰਾਂ ਨੂੰ ਆਸਾਮ ਵਿੱਚ ਸ਼ਿਫਟ ਕਰਨ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ NIA ਨੇ ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿੱਚੋਂ ਘੱਟੋ-ਘੱਟ 25 ਗੈਂਗਸਟਰਾਂ ਨੂੰ ਦੱਖਣੀ ਰਾਜਾਂ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਦਿੱਲੀ-ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਭੇਜਣ ਦੀ ਤਿਆਰੀ, NIA ਨੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ appeared first on Daily Post Punjabi.

ਨਵੇਂ ਸਾਲ ਦੇ ਮੌਕੇ ਨਿਕਲ ਰਹੇ ਹੋ ਘਰੋਂ ਬਾਹਰ, ਤਾਂ ਪਹਿਲਾਂ ਪੜ੍ਹੋ ਇਹ ਖਬਰ
guidelines regarding corona: ਲੁਧਿਆਣਾ (ਤਰਸੇਮ ਭਾਰਦਵਾਜ)- ਦਸੰਬਰ ਮਹੀਨੇ ਦੀ ਸ਼ੁਰੂਆਤ ‘ਚ ਪੰਜਾਬ ਸਮੇਤ ਕਈ ਹੋਰ ਸੂਬਿਆਂ ‘ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨੇ ਦਸਤਕ ਦਿੱਤੀ ਸੀ, ਜਿਸ ਨੂੰ ਧਿਆਨ ‘ਚ ਰੱਖਦਿਆਂ ਹੋਇਆ ਸਰਕਾਰ ਵੱਲੋਂ ਕੁਝ ਨਵੇਂ ਦਿਸ਼ਾ ਨਿਰਦੇਸ਼ ਸਖਤੀ ਨਾਲ ਲਾਗੂ ਕੀਤੇ ਗਏ ਸੀ। ਇਹ ਦਿਸ਼ਾ ਨਿਰਦੇਸ਼ 1 ਦਸੰਬਰ ਤੋਂ ਸਾਲ ਦੇ ਅਖੀਰ ਤੱਕ ਭਾਵ 31 ਦਸੰਬਰ 2020 ਤੱਕ ਲਈ ਜਾਰੀ ਕੀਤੇ ਗਏ ਸੀ, ਪਰ ਹੁਣ ਨਵਾਂ ਸਾਲ ਆਉਣ ‘ਚ ਕੁਝ ਘੰਟਿਆਂ ਦਾ ਸਮਾਂ ਬਚਿਆ ਹੈ ਪਰ ਹਾਲੇ ਤੱਕ ਸਰਕਾਰ ਵੱਲੋਂ ਕੋਈ ਵੀ ਨਵੇਂ ਦਿਸ਼ਾ ਨਿਰਦੇਸ਼ ਲਾਗੂ ਨਹੀਂ ਕੀਤੇ ਗਏ ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਕ ਪ੍ਰੈਸ ਨੋਟ ਜਾਰੀ ਕੀਤਾ ਗਿਆ ਹੈ।

guidelines regarding corona

ਜ਼ਿਕਰਯੋਗ ਹੈ ਕਿ ਦਸੰਬਰ ਮਹੀਨੇ ‘ਚ ਕੋਵਿਡ-19 ਦੇ ਲਾਗੂ ਦਿਸ਼ਾ ਨਿਰਦੇਸ਼ਾਂ ਮੁਤਾਬਕ ਸੂਬੇ ਭਰ ‘ਚ ਨਾਈਟ ਕਰਫਿਊ ਲਾਗੂ ਹੈ ਅਤੇ ਭੀੜ ਨੂੰ ਕੰਟਰੋਲ ਕਰਨ ਲਈ ਸਖਤੀ ਨਾਲ ਨਿਯਮਾਂ ਦਾ ਪਾਲਣ ਕਰਨ ਦੀ ਹਦਾਇਤ ਦਿੱਤੀ ਗਈ ਸੀ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਸਾਲ 2021 ‘ਚ ਨਵੇਂ ਦਿਸ਼ਾ ਨਿਰਦੇਸ਼ ਕੀ ਹੋਣਗੇ ਇਹ ਤਾਂ ਆਉਣ ਵਾਲਾ ਸਮਾਂ ਤੇ ਕੇਂਦਰ ਸਰਕਾਰ ਹੀ ਦੱਸੇਗੀ।

ਇਹ ਵੀ ਦੇਖੋ-

The post ਨਵੇਂ ਸਾਲ ਦੇ ਮੌਕੇ ਨਿਕਲ ਰਹੇ ਹੋ ਘਰੋਂ ਬਾਹਰ, ਤਾਂ ਪਹਿਲਾਂ ਪੜ੍ਹੋ ਇਹ ਖਬਰ appeared first on Daily Post Punjabi.