micro containment zone Archives - Daily Post Punjabi

ਕੋਰੋਨਾ ਦਾ ਕਹਿਰ ਜਾਰੀ, ਸੂਬੇ ‘ਚ ਸਭ ਤੋਂ ਵੱਧ ਮਾਈਕ੍ਰੋ ਕੰਟੇਨਮੈਂਟ ਜ਼ੋਨ ਲੁਧਿਆਣਾ ‘ਚ
coronavirus micro containment zone: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਸਰਗਰਮ ਮਾਮਲਿਆਂ ‘ਚ ਵਾਧਾ ਲਗਾਤਾਰ ਜਾਰੀ ਹੈ। ਬੀਤੇ ਦਿਨ ਭਾਵ ਮੰਗਲਵਾਰ ਨੂੰ ਸਰਗਰਮ ਮਾਮਲਿਆਂ ਦੀ ਦਰ ਵੱਧ ਕੇ 4 ਫੀਸਦੀ ਤੱਕ ਪਹੁੰਚ ਗਈ ਹੈ। ਹੁਣ ਮਹਾਨਗਰ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 886 ਤੱਕ ਪਹੁੰਚ ਗਈ ਹੈ। 15 ਦਿਨਾਂ ਦੌਰਾਨ ਸਰਗਰਮ ਮਾਮਲਿਆਂ ‘ਚ 1.5 ਫੀਸਦੀ ਵਾਧਾ ਹੋਇਆ ਹੈ। 9 ਨਵੰਬਰ ਨੂੰ 598 ਸਰਗਰਮ ਮਾਮਲੇ ਸੀ ਜਦਕਿ 24 ਨਵੰਬਰ ਨੂੰ 886 ਭਾਵ 4 ਫੀਸਦੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਦੇ 6 ਜ਼ਿਲ਼੍ਹਿਆਂ ‘ਚ ਕੁੱਲ 23 ਮਾਈਕ੍ਰੋ ਕੰਟੇਨਮੈਂਟ ਜ਼ੋਨ ਹਨ ਜਿਨ੍ਹਾਂ ‘ਚੋਂ 16 ਮਾਈਕ੍ਰੋ ਕੰਟੇਨਮੈਂਟ ਜ਼ੋਨ ਲੁਧਿਆਣਾ ਜ਼ਿਲ੍ਹੇ ‘ਚ ਹਨ, ਇਨ੍ਹਾਂ ‘ਚ 9 ਪਾਸ਼ ਇਲਾਕੇ ਹਨ। ਇਸ ਦੇ ਨਾਲ ਹੀ 15 ਦਿਨਾਂ ਦੌਰਾਨ 32 ਮੌਤਾਂ ਹੋਈਆਂ ਹਨ। ਹੁਣ ਮੌਤ ਦਰ 4 ਫੀਸਦੀ ਹੈ। 15 ਦਿਨ ਪਹਿਲਾਂ ਮੌਤ ਦਰ 4.1 ਫੀਸਦੀ ਸੀ ਪਰ ਹੁਣ ਦਮੇ ਦੇ ਮਰੀਜ਼ ਲਈ ਸਥਿਤੀ ਗੰਭੀਰ ਹੋ ਰਹੀ ਹੈ। ਮੰਗਲਵਾਰ ਨੂੰ ਜ਼ਿਲ੍ਹੇ ‘ਚ ਪਹਿਲੀ ਵਾਰ ਬ੍ਰੌਨਿਕਲ ਦਮੇ ਨਾਲ ਪੀੜਤ ਕੋਰੋਨਾ ਪੀੜਤ ਬਜ਼ੁਰਗ ਮਰੀਜ਼ ਦੀ ਮੌਤ ਹੋਈ ਹੈ।

coronavirus micro containment zone

ਦੱਸ ਦੇਈਏ ਕਿ ਬੀਤੇ ਦਿਨ ਭਾਵ ਮੰਗਲਵਾਰ ਨੂੰ 116 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ ‘ਚੋਂ 102 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦਕਿ 7 ਮਰੀਜ਼ਾਂ ਨੇ ਦਮ ਤੋੜਿਆ ਜਿਨ੍ਹਾਂ ‘ਚੋਂ 3 ਮਰੀਜ਼ ਲੁਧਿਆਣਾ ਦੇ ਰਹਿਣ ਵਾਲੇ ਹਨ ਜਦਕਿ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

coronavirus micro containment zone

ਦੱਸਣਯੋਗ ਹੈ ਕਿ ਮਹਾਨਗਰ ‘ਚ 22242 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 20518 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ, ਜਦਕਿ ਜ਼ਿਲ੍ਹੇ ‘ਚ 835 ਸਰਗਰਮ ਮਾਮਲੇ ਹਨ। ਜ਼ਿਲ੍ਹੇ ‘ਚ ਹੁਣ ਤੱਕ 887 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3139 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 372 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ 76 ਸਰਗਰਮ ਮਾਮਲੇ ਹਨ।

ਇਹ ਵੀ ਦੇਖੋ–

The post ਕੋਰੋਨਾ ਦਾ ਕਹਿਰ ਜਾਰੀ, ਸੂਬੇ ‘ਚ ਸਭ ਤੋਂ ਵੱਧ ਮਾਈਕ੍ਰੋ ਕੰਟੇਨਮੈਂਟ ਜ਼ੋਨ ਲੁਧਿਆਣਾ ‘ਚ appeared first on Daily Post Punjabi.

ਕੋਰੋਨਾ ਦਾ ਕਹਿਰ, ਲੁਧਿਆਣਾ ‘ਚ 5 ਹੋਰ ਇਲਾਕਿਆਂ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ
ludhiana micro containment zone: ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਨੇ ਹੁਣ ਦੁੱਗਣੀ ਰਫਤਾਰ ਫੜੀ ਹੈ, ਜਿਸ ਕਾਰਨ ਸ਼ਹਿਰ ‘ਚ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। ਜਾਣਕਾਰੀ ਮੁਤਾਬਕ ਕੋਰੋਨਾ ਨਾਲ ਬੇਕਾਬੂ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸ਼ਹਿਰ ਦੇ 5 ਹੋਰ ਨਵੇਂ ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਕਰ ਦਿੱਤੇ ਹਨ। ਇਨ੍ਹਾਂ ‘ਚ ਢੰਡਾਕੀ ਕਲਾ, ਪਿੰਡ ਸੁਮੇਲ ਪੂਰਾ ਹੰਬੜਾ ਰੋਡ, ਸ਼ਾਮ ਸਿੰਘ ਰੋਡ ਸਿਵਲ ਲਾਈਨ, ਹੈਵਨਲੀ ਪੈਲੇਸ ਅਤੇ ਪਿੰਡ ਭੂਮਦੀ ਸ਼ਾਮਲ ਹੈ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਹੁਣ ਕੁੱਲ 20 ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਜਾ ਚੁੱਕਾ ਹੈ।

ludhiana micro containment zone

ਦੱਸਣਯੋਗ ਹੈ ਕਿ ਸ਼ਹਿਰ ‘ਚ ਹੁਣ ਤੱਕ 5524 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 187 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਲੁਧਿਆਣਾ ‘ਚ ਦੂਜੇ ਸ਼ਹਿਰਾਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 647 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 45 ਲੋਕਾਂ ਦੀ ਮੌਤ ਹੋ ਗਈ ਹੈ।ਜ਼ਿਲ੍ਹੇ ‘ਚ ਹੁਣ ਤੱਕ 73973 ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਅਤੇ ਸ਼ਹਿਰ ‘ਚ 1653 ਸਰਗਰਮ ਮਾਮਲੇ ਹਨ। ਇਸ ਦੌਰਾਨ ਰਾਹਤ ਭਰੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਜ਼ਿਲ੍ਹੇ ‘ਚੋਂ 3681 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹੈ।

The post ਕੋਰੋਨਾ ਦਾ ਕਹਿਰ, ਲੁਧਿਆਣਾ ‘ਚ 5 ਹੋਰ ਇਲਾਕਿਆਂ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ appeared first on Daily Post Punjabi.

ਹੁਣ ਸ਼ਾਹਪੁਰ ਰੋਡ ਨੂੰ ਐਲਾਨਿਆ ਗਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ
shahpur road micro containment zone: ਲੁਧਿਆਣਾ ‘ਚ ਹਰ ਰੋਜ਼ 100 ਤੋਂ ਜ਼ਿਆਦਾ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹਾਲਾਤ ਦਿਨੋ-ਦਿਨ ਖਰਾਬ ਹੁੰਦੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਵੀ ਬਣਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਸ਼ਾਹਪੁਰ ਰੋਡ ਤੋਂ ਕੋਰੋਨਾ ਦੇ 10 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਹੁਣ ਸ਼ਾਹਪੁਰ ਰੋਡ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ।

shahpur road micro containment zone

ਦੱਸਣਯੋਗ ਹੈ ਕਿ ਹੁਣ ਤੱਕ ਮਹਾਨਗਰ ‘ਚ 2275 ਪੀੜ੍ਹਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 52 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ 55,505 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 54056 ਨਮੂਨਿਆਂ ਦੀ ਰਿਪੋਰਟ ਮਿਲੀ ਚੁੱਕੀ ਹੈ। ਇਨ੍ਹਾਂ ‘ਚੋਂ 51424 ਨੈਗੇਟਿਵ ਅਤੇ 2275 ਪਾਜ਼ੀਟਿਵ ਮਾਮਲੇ ਹਨ। ਇਸ ਤੋਂ ਇਲਾਵਾ 357 ਮਰੀਜ਼ ਹੋਰਨਾਂ ਜ਼ਿਲ੍ਹਿਆਂ ਦੇ ਹਨ।

The post ਹੁਣ ਸ਼ਾਹਪੁਰ ਰੋਡ ਨੂੰ ਐਲਾਨਿਆ ਗਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ appeared first on Daily Post Punjabi.

ਮਾਈਕ੍ਰੋ ਕੰਟੇਨਮੈਂਟ ਜ਼ੋਨ ਕਿਦਵਈ ਨਗਰ ‘ਚ ਪਹੁੰਚੇ ਜੋਨਲ ਕਮਿਸ਼ਨਰ
micro containment zone kidvai nagar: ਲੁਧਿਆਣਾ ਦੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਕਿਦਵਈ ਨਗਰ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸਭਰਵਾਲ ਪਹੁੰਚੇ ਅਤੇ ਉਨ੍ਹਾਂ ਦੇ ਨਾਲ ਜ਼ੋਨਲ ਕਮਿਸ਼ਨਰ ਨੀਰਜ ਜੈਨ ਵੀ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਦੁਆਰਾ ਜਾਰੀ ਗਾਈਡਲਾਈਨਜ਼ ਦਾ ਪਾਲਣ ਕਰਨ ਦੀ ਅਪੀਲ ਕੀਤੀ।

micro containment zone kidvai nagar

ਲੋਕਾਂ ਨੇ ਨਿਗਮ ਕਮਿਸ਼ਨਰ ਨੂੰ ਦੱਸਿਆ ਕਿ ਦਿਨ ‘ਚ ਕਈ ਵਾਰ ਸਫਾਈ ਕਰਵਾਉਣ, ਸੈਨੇਟਾਈਜ਼ ਕਰਨ, ਫੋਗਿੰਗ ਲਗਾਤਰ ਕਰਨ ਦੇ ਲਈ ਨਿਗਮ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਹਿਲਾਂ ਤੋਂ ਹੀ ਆਦੇਸ਼ ਜਾਰੀ ਹੈ। ਉਨ੍ਹਾਂ ਦੇ ਕੋਲ ਰਿਪੋਰਟ ਵੀ ਹੈ ਕਿ ਇੰਝ ਹੋ ਰਿਹਾ ਹੈ।

The post ਮਾਈਕ੍ਰੋ ਕੰਟੇਨਮੈਂਟ ਜ਼ੋਨ ਕਿਦਵਈ ਨਗਰ ‘ਚ ਪਹੁੰਚੇ ਜੋਨਲ ਕਮਿਸ਼ਨਰ appeared first on Daily Post Punjabi.