micro containment zones Archives - Daily Post Punjabi

ਕੋਰੋਨਾ ਦਾ ਕਹਿਰ: ਸੂਬੇ ਭਰ ‘ਚੋਂ ਸਭ ਤੋਂ ਜਿਆਦਾ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਾਲਾ ਜ਼ਿਲ੍ਹਾਂ ਲੁਧਿਆਣਾ
ludhiana maximum micro containment zones: ਲੁਧਿਆਣਾ (ਤਰਸੇਮ ਭਾਰਦਵਾਜ)- ਸੂਬੇ ਭਰ ‘ਚ ਸਭ ਤੋਂ ਜਿਆਦਾ ਕੋਰੋਨਾ ਪੀੜਤ ਮਾਮਲੇ ਐੱਸ.ਏ.ਐੱਸ ਨਗਰ ਤੋਂ ਬਾਅਦ ਲੁਧਿਆਣਾ ‘ਚੋਂ ਆ ਰਹੇ ਹਨ। ਦਰਅਸਲ 17 ਨਵੰਬਰ ਤੋਂ ਰੋਜ਼ਾਨਾ 100 ਤੋਂ ਜਿਆਦਾ ਪੀੜਤ ਮਾਮਲੇ ਸਾਹਮਣੇ ਆ ਰਹੇ ਹਨ। ਸੂਬੇ ਦੇ 34 ਮਾਈਕ੍ਰੋਕੰਟੇਨਮੈਂਟ ਜ਼ੋਨਾਂ ‘ਚੋਂ 12 ਮਾਈਕ੍ਰੋਕੰਟੇਨਮੈਂਟ ਜ਼ੋਨ ਲੁਧਿਆਣਾ ਜ਼ਿਲ਼੍ਹੇ ‘ਚ ਹੀ ਹਨ। ਇਸ ‘ਚ 81 ਪਾਜ਼ੀਟਿਵ ਮਾਮਲੇ ਹਨ, ਇਨ੍ਹਾਂ ‘ਚ ਵੀ 11 ਮਾਈਕ੍ਰੋ ਕੰਟੇਨਮੈਂਟ ਜ਼ੋਨ ਲੁਧਿਆਣਾ ਸਿਟੀ ‘ਚ ਹੀ ਹਨ। ਇਨ੍ਹਾਂ ‘ਚ ਮਾਡਲ ਟਾਊਨ, ਸਰਾਭਾ ਨਗਰ, ਸਿਵਲ ਲਾਈਨਜ਼, ਕਿਚਲੂ ਨਗਰ, ਸਾਊਥ ਸਿਟੀ, ਸੁਖਮਨੀ ਇਨਕਲੇਵ ਵਰਗੇ ਨਾਮੀ ਇਲਾਕੇ ਸ਼ਾਮਿਲ ਹਨ ਪਰ ਇਨ੍ਹਾਂ ਇਲ਼ਾਕਿਆਂ ‘ਚ ਵੀ ਲਾਪਰਵਾਹੀ ਵਧੀ ਹੈ। ਦੱਸ ਦੇਈਏ ਕਿ ਬੀਤੇ ਦਿਨ ਐਤਵਾਰ ਨੂੰ 135 ਨਵੇਂ ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 114 ਲੁਧਿਆਣਾ ਦੇ ਹਨ ਜਦਕਿ 21 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 2 ਪੀੜਤਾਂ ਨੇ ਦਮ ਤੋੜਿਆ ਹੈ, ਪਰ ਦੋਵੇਂ ਹੀ ਬਾਹਰੀ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

ludhiana maximum micro containment zones

ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 23452 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 21624 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 919 ਮਰੀਜ਼ ਦਮ ਤੋੜ ਚੁੱਕੇ ਹਨ। ਹੁਣ ਵੀ ਜ਼ਿਲ੍ਹੇ ਭਰ ‘ਚ 910 ਸਰਗਰਮ ਮਾਮਲੇ ਹਨ, ਜਿਨ੍ਹਾਂ ‘ਚ 669 ਮਰੀਜ਼ ਹੋਮ ਆਈਸੋਲੇਸ਼ਨ ‘ਚ ਹਨ ਅਤੇ 17 ਮਰੀਜ਼ ਸਿਵਲ ਹਸਪਤਾਲ ਅਤੇ 110 ਮਰੀਜ਼ ਪ੍ਰਾਈਵੇਟ ਹਸਪਤਾਲਾਂ ‘ਚ ਭਰਤੀ ਹਨ। ਜ਼ਿਲ਼੍ਹੇ ‘ਚ ਹੁਣ 4 ਮਰੀਜ਼ ਵੈਂਟੀਲੇਟਰ ‘ਤੇ ਹਨ, ਜਿਨ੍ਹਾਂ ‘ਚੋਂ 1 ਲੁਧਿਆਣਾ ਦਾ ਅਤੇ ਬਾਕੀ 3 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

ਇਹ ਵੀ ਦੇਖੋ–

The post ਕੋਰੋਨਾ ਦਾ ਕਹਿਰ: ਸੂਬੇ ਭਰ ‘ਚੋਂ ਸਭ ਤੋਂ ਜਿਆਦਾ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਾਲਾ ਜ਼ਿਲ੍ਹਾਂ ਲੁਧਿਆਣਾ appeared first on Daily Post Punjabi.

ਕੋਰੋਨਾ ਸੰਕਟ ਕਾਰਨ ਮਹਾਨਗਰ ‘ਚ ਸਿਹਤ ਵਿਭਾਗ ਵੱਲੋਂ ਮਾਈਕ੍ਰੋ ਕੰਟੇਨਮੈਂਨ ਜ਼ੋਨਾਂ ਦੀ ਵਧਾਈ ਗਿਣਤੀ
ludhiana Micro Containment Zones: ਮਹਾਨਗਰ ‘ਚ ਕੋਰੋਨਾ ਕਾਰਨ ਸਥਿਤੀ ਬੇਕਾਬੂ ਹੋ ਗਈ ਹੈ ਜਿਸ ਕਾਰਨ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ। ਜ਼ਿਲ੍ਹੇ ‘ਚ ਕੋਰੋਨਾ ਕਾਰਨ ਬਦ ਤੋਂ ਬਦਤਰ ਹਾਲਾਤਾਂ ਦਾ ਪਤਾ ਸ਼ਹਿਰ ‘ਚ ਵਧਦੇ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਤੋਂ ਲਾਇਆ ਜਾ ਸਕਦਾ ਹੈ।ਹੁਣ ਸਿਹਤ ਵਿਭਾਗ ਵੱਲੋਂ 5 ਨਵੇਂ ਕੰਟੇਨਮੈਂਟ ਜ਼ੋਨ ਅਤੇ 38 ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕਿਸੇ ਨੂੰ ਵੀ ਬੁਖਾਰ, ਖਾਂਸੀ ਜਾਂ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤਰੁੰਤ ਸਿਵਲ ਹਸਪਤਾਲ ‘ਚ ਜਾ ਕੇ ਆਪਣਾ ਟੈਸਟ ਕਰਵਾਓ। ਇਸ ਦੇ ਨਾਲ ਹੀ ਕੋਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਲੋਕ ਨਿਯਮਾਂ ਦਾ ਪਾਲਣ ਕਰਨ।

ludhiana Micro Containment Zones

ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਵੈਸੇ ਤਾਂ ਪੰਜਾਬ ਭਰ ‘ਚ ਖਤਰਨਾਕ ਕੋਰੋਨਾ ਕਾਰਨ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਪਰ ਲੁਧਿਆਣਾ ਜ਼ਿਲ੍ਹਾਂ ਇਸ ਮਹਾਮਾਰੀ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੈ।ਮਹਾਨਗਰ ‘ਚ ਹੁਣ ਤੱਕ 8508 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦਕਿ ਇਨ੍ਹਾਂ ‘ਚੋਂ 304 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬਾਹਰੀ ਜ਼ਿਲਿਆਂ ਅਤੇ ਸੂਬਿਆਂ ਆਦਿ ਤੋਂ ਸਥਾਨਕ ਹਸਪਤਾਲਾਂ ‘ਚ ਇਲਾਜ ਲਈ ਭਰਤੀ ਹੋਣ ਵਾਲੇ ਮਰੀਜ਼ਾਂ ‘ਚੋਂ 859 ਪਾਜ਼ੇਟਿਵ ਆ ਚੁੱਕ ਹਨ, ਜਦਕਿ ਇਨ੍ਹਾਂ ‘ਚੋਂ 69 ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਮੁਤਾਬਕ ਹੁਣ ਤਕ ਇਕ ਲੱਖ ਤੋਂ ਜ਼ਿਆਦਾ ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ‘ਚ 2834 ਵਿਅਕਤੀਆਂ ਦੀ ਰਿਪੋਰਟ ਪੈਂਡਿੰਗ ਹੈ ਅਤੇ 88,608 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆ ਚੁੱਕੇ ਹਨ।ਮੌਜੂਦਾ ਸਮੇਂ 5332 ਵਿਅਕਤੀ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਹਨ। ਹੁਣ ਤਕ ਸਿਹਤ ਵਿਭਾਗ ਵੱਲੋਂ 30,612 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ‘ਚ ਭੇਜਿਆ ਜਾ ਚੁੱਕਾ ਹੈ। ਜ਼ਿਲੇ ‘ਚ 2258 ਐਕਟਿਵ ਮਰੀਜ਼ ਦੱਸੇ ਜਾਂਦੇ ਹਨ, ਜਦਕਿ 6044 ਮਰੀਜ਼ ਠੀਕ ਹੋ ਚੁੱਕੇ ਹਨ।

The post ਕੋਰੋਨਾ ਸੰਕਟ ਕਾਰਨ ਮਹਾਨਗਰ ‘ਚ ਸਿਹਤ ਵਿਭਾਗ ਵੱਲੋਂ ਮਾਈਕ੍ਰੋ ਕੰਟੇਨਮੈਂਨ ਜ਼ੋਨਾਂ ਦੀ ਵਧਾਈ ਗਿਣਤੀ appeared first on Daily Post Punjabi.

ਲੁਧਿਆਣਾ ‘ਚ ਬੇਕਾਬੂ ਹੋਇਆ ਕੋਰੋਨਾ, ਐਲਾਨੇ 7 ਨਵੇਂ ਮਾਈਕ੍ਰੋ ਕੰਟੇਨਮੈਂਟ ਜ਼ੋਨ
Ludhiana micro containment zone: ਲੁਧਿਆਣਾ ‘ਚ ਲਗਾਤਾਰ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਵੀ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ 7 ਨਵੇਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾ ਦਿੱਤੇ ਗਏ ਹਨ। ਇਨ੍ਹਾਂ ਨਵੇਂ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ‘ਚ ਝਮਟ ਸਥਿਤ ਕੋਰਟਨ ਫੂਡਸ ਫਲੈਟ, ਟੈਗੋਰ ਨਗਰ, ਮਾਇਆ ਨਗਰ, ਦੌਲਤ ਕਾਲੋਨੀ, ਨਿਊ ਅਮਰ ਨਗਰ, ਮੋਦੀ ਇੰਕਲੇਵ, ਰਾਜਗੁਰੂ ਨਗਰ ਅਤੇ ਨਿਊ ਕਿਦਵਈ ਨਗਰ ਸ਼ਾਮਿਲ ਹਨ।

Ludhiana micro containment zone

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਜਿਸ ਤੇਜ਼ ਰਫਤਾਰ ਨਾਲ ਕੋਰੋਨਾਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ, ਉਸ ‘ਤੇ ਲਗਾਮ ਲਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਟੈਸਟਿੰਗ ਜਰੂਰੀ ਹੈ। ਐਕਸਪਰਟ ਕੋਰੋਨਾ ਰੋਕਥਾਮ ਲਈ ਸੈਂਪਲਾਂ ਦੀ ਸਮਰੱਥਾ ਵਧਾਉਣ ਦੀ ਗੱਲ ਕਰ ਰਹੇ ਹਨ। ਸਿਹਤ ਵਿਭਾਗ ਵੱਲੋਂ ਪਹਿਲੀ ਵਾਰ ਵੀਰਵਾਰ ਨੂੰ ਇਕ ਦਿਨ ਦੌਰਾਨ 2567 ਸੈਂਪਲ ਜਾਂਚ ਲਈ ਭੇਜੇ ਗਏ। ਇਸ ‘ਚ 2267 ਸੈਂਪਲ ਆਰ.ਟੀ.ਪੀ.ਸੀ.ਆਰ , 299 ਰੈਪਿਡ ਐਟੀਜਨ ਕਿਟ ਅਤੇ ਰੁਨੇਟ ਤੋਂ 21 ਸੈਂਪਲ ਜਾਂਚ ਦੇ ਲਈ ਇਕੱਠੇ ਕੀਤੇ ਗਏ। ਇਸ ਤੋਂ ਪਹਿਲਾਂ ਤੱਕ 1000 ਤੋਂ 1100 ਵਿਚਾਲੇ ਸੈਂਪਲ ਜਾਂਚ ਲਈ ਭੇਜੇ ਜਾ ਰਹੇ ਸੀ।

Ludhiana micro containment zone

ਸਿਹਤ ਵਿਭਾਗ ਵੱਲੋਂ ਹੁਣ ਤੱਕ ਮਹਾਨਗਰ ‘ਚ 77409 ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ‘ਚੋਂ 75162 ਸੈਂਪਲਾਂ ਦੀ ਰਿਪੋਰਟ ਵਿਭਾਗ ਨੂੰ ਮਿਲ ਚੁੱਕੀ ਹੈ ਜਿਨ੍ਹਾਂ ‘ਚੋਂ 68550 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਸਾਹਮਣੇ ਆਈ ਹੈ। ਮੌਜੂਦਾ ਸਮੇਂ ਦੌਰਾਨ 5282 ਲੋਕ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਹਨ।

Ludhiana micro containment zone

ਦੱਸ ਦੇਈਏ ਕਿ ਮਹਾਨਗਰ ‘ਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 5948 ਤੱਕ ਪਹੁੰਚ ਚੁੱਕੀ ਹੈ ਜਦਕਿ 207 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ 1710 ਸਰਗਰਮ ਮਾਮਲੇ ਹਨ। ਬੀਤੇ ਦਿਨ ਭਾਵ ਵੀਰਵਾਰ ਨੂੰ ਜ਼ਿਲ੍ਹੇ ‘ਚ ਪਹਿਲੀ ਵਾਰ 13 ਕੋਰੋਨਾ ਮਰੀਜ਼ਾਂ ਨੇ ਦਮ ਤੋੜਿਆ ਹੈ, ਜਦਕਿ 186 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ।

The post ਲੁਧਿਆਣਾ ‘ਚ ਬੇਕਾਬੂ ਹੋਇਆ ਕੋਰੋਨਾ, ਐਲਾਨੇ 7 ਨਵੇਂ ਮਾਈਕ੍ਰੋ ਕੰਟੇਨਮੈਂਟ ਜ਼ੋਨ appeared first on Daily Post Punjabi.

ਲੁਧਿਆਣਾ: ਇਕ ਹੋਰ ਇਲਾਕੇ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ
jeevan nagar micro containment zone: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਨੇ ਜਿੱਥੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਉੱਥੇ ਹੀ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪ੍ਰਸ਼ਾਸਨ ਵੱਲੋਂ ਉੱਚਿਤ ਕਦਮ ਚੁੱਕਦਿਆਂ ਹੋਇਆ ਵੀਰਵਾਰ ਨੂੰ ਇਕ ਹੋਰ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਜਾਣਕਾਰੀ ਮੁਤਾਬਕ ਹੁਣ ਚੰਡੀਗੜ੍ਹ ਰੋਡ ਸਥਿਤ ਜੀਵਨ ਨਗਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ।

jeevan nagar micro containment zone

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਮਾਲਪੁਰ ਦੇ ਗੁਰਦਿਆਲ ਇਨਕਲੇਵ, ਉੱਤਮ ਨਗਰ ਵਰਧਮਾਨ ਕਾਲੋਨੀ, ਮਾਡਲ ਟਾਊਨ, ਮੁੰਡੀਆ ਕਲਾ, ਸ਼ਾਹਪੁਰ ਰੋਡ, ਈ.ਡਬਲਿਊ.ਐੱਸ. ਕਾਲੋਨੀ ਤਾਜਪੁਰ ਰੋਡ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਪ੍ਰੇਮ ਨਗਰ ਨੂੰ ਕੰਟੇਨਮੈਂਟ ਜ਼ੋਨ ਦੀ ਸੂਚੀ ਤੋਂ ਬਾਹਰ ਕੱਢਿਆ ਗਿਆ ਸੀ।

jeevan nagar micro containment zone

ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ 157 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 142 ਮਰੀਜ਼ ਮਹਾਨਗਰ ਦੇ ਹਨ ਅਤੇ 15 ਹੋਰ ਜ਼ਿਲ੍ਹਿਆਂ ਦੇ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਸੀ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ 61304 ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 59504 ਸੈਂਪਲਾਂ ਦੀ ਰਿਪੋਰਟ ਉਨ੍ਹਾਂ ਮਿਲ ਚੁੱਕੀ ਹੈ ਜਦਕਿ 56044 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 1800 ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਹੁਣ ਤੱਕ ਮਹਾਨਗਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 3028 ਤੱਕ ਪਹੁੰਚ ਚੁੱਕਿਆ ਹੈ ਜਦਕਿ 82 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

The post ਲੁਧਿਆਣਾ: ਇਕ ਹੋਰ ਇਲਾਕੇ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ, ਐਲਾਨੇ ਗਏ 4 ਨਵੇਂ ਮਾਈਕ੍ਰੋ ਕੰਟੇਨਮੈਂਟ ਜ਼ੋਨ
ludhiana micro containment zones: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਨੇ ਹਾਲਤ ਬੇਕਾਬੂ ਕਰ ਦਿੱਤੇ ਹਨ, ਜਿਸ ਕਾਰਨ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਇਸ ਖਤਰੇ ਨਾਲ ਨਿਪਟਣ ਲਈ ਪ੍ਰਸ਼ਾਸਨ ਨੇ ਉੱਚਿਤ ਕਦਮ ਚੁੱਕਦੇ ਹੋਏ 4 ਨਵੇਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਮੁੰਡੀਆ ਕਲਾਂ, ਮਾਡਲ ਟਾਊਨ ਐਕਸਟੇਂਸ਼ਨ, ਉਤਮ ਨਗਰ ਵਰਧਮਾਨ ਕਾਲੋਨੀ ਨਜ਼ਦੀਕ ਫੋਰਟਿਸ ਹਸਪਤਾਲ ਅਤੇ ਗੁਰਦਿਆਲ ਇਨਕਲੇਵ ਜਮਾਲਪੁਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਇਲਾਕਿਆਂ ‘ਚ 5 ਤੋਂ ਜ਼ਿਆਦਾ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆਏ ਹਨ।

ludhiana micro containment zones

ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਮੰਗਲਵਾਰ ਨੂੰ ਮਹਾਨਗਰ ‘ਚੋਂ 161 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 146 ਜ਼ਿਲ੍ਹੇ ਦੇ ਅਤੇ ਬਾਕੀ 15 ਮਾਮਲੇ ਦੂਜੇ ਜ਼ਿਲ੍ਹਿਆਂ ਤੋਂ ਹਨ ਜਦਕਿ 7 ਲੋਕਾਂ ਨੇ ਦਮ ਤੋੜਿਆ ਸੀ। ਮਹਾਨਗਰ ‘ਚ ਹੁਣ ਤੱਕ 2833 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਜਦਕਿ 71 ਮੌਤਾਂ ਹੋ ਚੁੱਕੀਆਂ ਹਨ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ ਕੁੱਲ 59370 ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 58690 ਸੈਂਪਲਾਂ ਦੀ ਰਿਪੋਰਟ ਮਿਲੀ ਹੈ। ਇਨ੍ਹਾਂ ‘ਚੋਂ 55447 ਸੈਂਪਲ ਨੈਗੇਟਿਵ ਆਏ ਹਨ। ਸਿਵਲ ਸਰਜਨ ਨੇ ਦੱਸਿਆ ਕਿ 680 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ। ਜ਼ਿਲ੍ਹੇ ‘ਚੋਂ 981 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ 410 ਮਾਮਲੇ ਦੂਜਿਆ ਜ਼ਿਲ੍ਹਿਆਂ ਤੋਂ ਹਨ, ਜਿਨ੍ਹਾਂ ‘ਚੋਂ 38 ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ, ਐਲਾਨੇ ਗਏ 4 ਨਵੇਂ ਮਾਈਕ੍ਰੋ ਕੰਟੇਨਮੈਂਟ ਜ਼ੋਨ appeared first on Daily Post Punjabi.

ਲੁਧਿਆਣਾ: ਰਾਣੀ ਝਾਂਸੀ ਰੋਡ ਨੂੰ ਐਲਾਨਿਆ ਗਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ
Ludhiana micro containment zone: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੀ ਚੌਕਸ ਹੋ ਗਈ ਹੈ ਅਤੇ ਇਸ ਮਹਾਮਾਰੀ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਾਣਕਾਰੀ ਮੁਤਾਬਕ ਹੁਣ ਰਾਣੀ ਝਾਂਸੀ ਰੋਡ ਇਲਾਕੇ ‘ਚੋਂ 5 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਕਰ ਦਿੱਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

Ludhiana micro containment zone

ਹੁਣ ਤੱਕ ਲੁਧਿਆਣਾ ‘ਚ ਕੋਰੋਨਾ ਪੀੜ੍ਹਤਾਂ ਦਾ ਅੰਕੜਾ 1846 ਤੱਕ ਪਹੁੰਚ ਚੁੱਕਿਆ ਹੈ ਜਦਕਿ 47 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ‘ਚ ਹੁਣ ਤੱਕ ਕੁੱਲ 50429 ਸੈਂਪਲ ਲਏ ਗਏ ਹਨ ਜਦਕਿ 49045 ਦੀ ਰਿਪੋਰਟ ਮਿਲ ਚੁੱਕੀ ਹੈ, ਜਿਨ੍ਹਾਂ ‘ਚੋਂ 46895 ਨੈਗੇਟਿਵ ਅਤੇ 1384 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।

The post ਲੁਧਿਆਣਾ: ਰਾਣੀ ਝਾਂਸੀ ਰੋਡ ਨੂੰ ਐਲਾਨਿਆ ਗਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ appeared first on Daily Post Punjabi.

ਮਿਸ਼ਨ ਫਤਿਹ ਤਹਿਤ ਲੁਧਿਆਣਾ ‘ਚ 3 ਮਾਈਕਰੋ ਕੰਟੇਨਮੈਂਟ ਜ਼ੋਨਾਂ ਦਾ ਐਲਾਨ
micro containment zones Ludhiana: ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਮਿਸ਼ਨ ਫਤਿਹ ਤਹਿਤ ਜ਼ਿਲੇ ‘ਚ 3 ਹੋਰ ਇਲਾਕਿਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਇਨ੍ਹਾਂ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਪਛਾਣ ਕਰਨ ਲਈ ਲੁਧਿਆਣਾ ‘ਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵੱਲੋਂ ਜ਼ਿਲ੍ਹੇ ‘ਚ ਮਾਈਕਰੋ ਕੰਟੇਨਮੈਂਟ ਐਲਾਨੇ ਜ਼ੋਨਾਂ ‘ਚੋਂ ਨਿਊ ਮਾਡਲ ਟਾਊਨ ਦੇ ਧਮੀਜਾ ਮੈਡੀਕਲ ਦੇ ਪਿੱਛੇ ਵਾਲੀ ਗਲੀ ਨੰਬਰ 1,2,3 ਅਤੇ ਨਿਊ ਜਨਤਾ ਨਗਰ ਨੇੜੇ ਅਰੋੜਾ ਪੈਲੇਸ ਦੇ ਸਾਹਮਣੇ 1,2,3 ਸਮੇਤ ਭਾਮੀਆ ਖੁਰਦ ਦੀ ਕ੍ਰਿਸ਼ਨਾ ਕਾਲੋਨੀ ਦੀ ਗਲੀ 1 ਤੋਂ 4 ਤੱਕ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ ਅਤੇ ਘਰ ‘ਚ ਰਹਿਣ ਦੀ ਬੇਨਤੀ ਕੀਤੀ ਹੈ।

micro containment zones Ludhiana

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਅੱਜ 39 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ,ਜਿਨ੍ਹਾਂ ‘ਚੋਂ 34 ਲੁਧਿਆਣਾ ਦੇ ਅਤੇ 5 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਮਰੀਜ਼ ਹਨ। ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ‘ਚ 2 ਹੋਰ ਮੌਤਾਂ ਹੋਣ ਕਾਰਨ ਹੁਣ ਤੱਕ 18 ਮੌਤਾਂ ਹੋ ਚੁੱਕੀਆਂ ਹਨ ਜਦਕਿ ਹੁਣ ਤੱਕ ਕੁੱਲ 623 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

The post ਮਿਸ਼ਨ ਫਤਿਹ ਤਹਿਤ ਲੁਧਿਆਣਾ ‘ਚ 3 ਮਾਈਕਰੋ ਕੰਟੇਨਮੈਂਟ ਜ਼ੋਨਾਂ ਦਾ ਐਲਾਨ appeared first on Daily Post Punjabi.