Mid-day meal menu changed Archives - Daily Post Punjabi

ਪੰਜਾਬ ਦੇ ਸਕੂਲਾਂ ‘ਚ ਮਿਡ-ਡੇਅ ਮੀਲ ਦਾ ਬਦਲਿਆ MENU, 1 ਤੋਂ 31 ਜੁਲਾਈ ਤੱਕ ਜਾਰੀ ਕੀਤੇ ਗਏ ਨਿਰਦੇਸ਼
ਪੰਜਾਬ ਦੇ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇਅ ਮੀਲ ’ਚ ਬਦਲਾਅ ਕੀਤਾ ਗਿਆ ਹੈ। ਸਰਕਾਰ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਕੂਲਾਂ ’ਚ ਦਿੱਤੇ ਜਾਣ ਵਾਲੇ ਹਫਤਾਵਾਰੀ ਭੋਜਨ ਮੀਨੂੰ ਨੂੰ ਬਦਲਣ ਦੇ ਨਿਰਦੇਸ਼ ਦਿੱਤੇ ਹਨ। ਇਹ ਮੀਨੂੰ 1 ਤੋਂ 31 ਜੁਲਾਈ ਤੱਕ ਜਾਰੀ ਕੀਤੇ ਗਏ ਹਨ। ਇਸ ਨਿਰਦੇਸ਼ ’ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਸਾਰੇ ਸਕੂਲਾਂ ’ਚ ਵਿਦਿਆਰਥੀਆਂ ਨੂੰ ਕਤਾਰ ’ਚ ਬਿਠਾਉਣ ਤੋਂ ਬਾਅਦ ਹੀ ਮਿਡ-ਡੇਅ ਮੀਲ ਦਿੱਤਾ ਜਾਵੇਗਾ ਅਤੇ ਮਿਡ-ਡੇਅ ਮੀਲ ਇੰਚਾਰਜ ਇਸ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ।

ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਕੂਲਾਂ ’ਚ ਮੀਨੂੰ ਅਨੁਸਾਰ ਭੋਜਨ ਪਕਾਉਣਾ ਪਵੇਗਾ, ਜਿਸ ਵੀ ਸਕੂਲ ’ਚ ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਪਾਈ ਜਾਂਦੀ ਹੈ, ਉਥੇ ਸਬੰਧਤ ਸਕੂਲ ਮੁਖੀ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਕਰ ਕੇ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਸਰਕਾਰੀ ਸਕੂਲ ਵਿੱਚ ਬੱਚਿਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਕਾਰਨ ਇਹ ਨਵਾਂ ਮੀਨੂੰ 1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੀਨੂ 31 ਜੁਲਾਈ ਤੱਕ ਰਹੇਗਾ। ਇਸ ਤੋਂ ਬਾਅਦ ਸਰਕਾਰ ਵੱਲੋਂ ਇਸ ਵਿੱਚ ਬਦਲਾਅ ਕੀਤੇ ਜਾਣਗੇ।

ਇਹ ਵੀ ਪੜ੍ਹੋ : ਰਾਜਿੰਦਰਾ ਹਸਪਤਾਲ ‘ਚ ਅੱਜ OPD ਸੇਵਾ ਬੰਦ, ਸਿਰਫ਼ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ

ਨਵਾਂ ਮਿਡ ਡੇ ਮੀਲ ਮੀਨੂ

ਸੋਮਵਾਰ – ਦਾਲ ਅਤੇ ਰੋਟੀ

ਮੰਗਲਵਾਰ – ਰਾਜਮਾ, ਚੌਲ ਅਤੇ ਖੀਰ

ਬੁੱਧਵਾਰ – ਕਾਲੇ ਚਨੇ/ਚਿੱਟੇ ਚਨੇ (ਆਲੂ ਮਿਲਾ ਕੇ ) ਅਤੇ ਪੁਰੀ/ਰੋਟੀ

ਵੀਰਵਾਰ – ਕੜ੍ਹੀ (ਆਲੂ ਅਤੇ ਪਿਆਜ਼ ਦੇ ਪਕੌੜਿਆਂ ਨਾਲ) ਅਤੇ ਚੌਲ

ਸ਼ੁੱਕਰਵਾਰ – ਮੌਸਮੀ ਸਬਜ਼ੀਆਂ ਅਤੇ ਰੋਟੀ

ਸ਼ਨੀਵਾਰ – ਸਾਬਤ ਮਾਹ ਦੀ ਦਾਲ, ਚੌਲ ਅਤੇ ਮੌਸਮੀ ਫਲ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਸਕੂਲਾਂ ‘ਚ ਮਿਡ-ਡੇਅ ਮੀਲ ਦਾ ਬਦਲਿਆ MENU, 1 ਤੋਂ 31 ਜੁਲਾਈ ਤੱਕ ਜਾਰੀ ਕੀਤੇ ਗਏ ਨਿਰਦੇਸ਼ appeared first on Daily Post Punjabi.

ਪੰਜਾਬ ‘ਚ ਮਿਡ-ਡੇ-ਮੀਲ ਦਾ ਬਦਲਿਆ MENU, ਹੁਣ ਬੱਚਿਆਂ ਨੂੰ ਪਰੋਸਿਆ ਜਾਵੇਗਾ ‘ਦੇਸੀ ਘਿਓ ਦਾ ਹਲਵਾ’
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਵਿੱਚ ਇਕ ਅਹਿਮ ਬਦਲਾਅ ਕੀਤਾ ਹੈ। ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਹਲਵਾ ਵੀ ਪਰੋਸਿਆ ਜਾਵੇਗਾ। ਬੱਚਿਆਂ ਨੂੰ ਹਰ ਬੁੱਧਵਾਰ ਦੇਸੀ ਘਿਓ ਦਾ ਹਲਵਾ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਨਵੇਂ ਮਿਡ ਡੇਅ ਮੀਲ ਮੀਨੂ ਮੁਤਾਬਕ ਬੱਚਿਆਂ ਨੂੰ ਹਰ ਬੁੱਧਵਾਰ ਕਾਲੇ/ਚਿੱਟੇ ਚਨੇ ਨਾਲ ਹਲਵਾ ਪਰੋਸਿਆ ਜਾਵੇਗਾ। ਫਿਲਹਾਲ ਸਰਕਾਰੀ ਸਕੂਲ ਵਿੱਚ ਬੱਚਿਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਕਾਰਨ ਇਹ ਨਵਾਂ ਮੀਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੀਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ ਸਰਕਾਰ ਵੱਲੋਂ ਇਸ ਵਿੱਚ ਬਦਲਾਅ ਕੀਤੇ ਜਾਣਗੇ।

ਇਹ ਵੀ ਪੜ੍ਹੋ : ਨਾਭਾ : ਸਹੁਰਿਆਂ ਤੋਂ ਤੰਗ ਆ ਕੇ ਸ਼ਖਸ ਨੇ ਆਪਣੀ ਜੀ.ਵ.ਨ ਲੀ/ਲਾ ਕੀਤੀ ਸ.ਮਾਪ/ਤ, 2 ਬੱਚਿਆਂ ਦਾ ਸੀ ਪਿਤਾ

ਨਵਾਂ ਮਿਡ ਡੇ ਮੀਲ ਮੀਨੂ

ਸੋਮਵਾਰ – ਦਾਲ (ਮੌਸਮੀ ਸਬਜ਼ੀਆਂ ਮਿਲਾ ਕੇ ) ਅਤੇ ਰੋਟੀ

ਮੰਗਲਵਾਰ – ਰਾਜਮਾ ਚੌਲ ਅਤੇ ਖੀਰ

ਬੁੱਧਵਾਰ – ਕਾਲੇ ਅਤੇ ਚਿੱਟੇ ਚਨੇ (ਆਲੂ ਮਿਲਾ ਕੇ ) ਅਤੇ ਦੇਸੀ ਘਿਓ ਦਾ ਹਲਵਾ ਪੁਰੀ ਰੋਟੀ ਦੇ ਨਾਲ।

ਵੀਰਵਾਰ – ਕੜ੍ਹੀ (ਆਲੂ ਅਤੇ ਪਿਆਜ਼ ਦੇ ਪਕੌੜਿਆਂ ਨਾਲ) ਅਤੇ ਚੌਲ

ਸ਼ੁੱਕਰਵਾਰ – ਮੌਸਮੀ ਸਬਜ਼ੀਆਂ ਅਤੇ ਰੋਟੀ

ਸ਼ਨੀਵਾਰ – ਮਾਹ ਛੋਲਿਆਂ ਦੀ ਦਾਲ, ਚੌਲ ਅਤੇ ਕਿੰਨੂ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ ਮਿਡ-ਡੇ-ਮੀਲ ਦਾ ਬਦਲਿਆ MENU, ਹੁਣ ਬੱਚਿਆਂ ਨੂੰ ਪਰੋਸਿਆ ਜਾਵੇਗਾ ‘ਦੇਸੀ ਘਿਓ ਦਾ ਹਲਵਾ’ appeared first on Daily Post Punjabi.