mid-day meal Archives - Daily Post Punjabi

ਪੰਜਾਬ ‘ਚ ਮਿਡ-ਡੇ-ਮੀਲ ਮੀਨੂ ‘ਚ ਫਲਾਂ ਦੀ ਐਂਟਰੀ, ਸਕੂਲ ‘ਚ ਬੱਚਿਆਂ ਨੂੰ ਭੋਜਨ ਦੇ ਨਾਲ ਮਿਲੇਗਾ ਕੇਲਾ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਮੀਨੂ ਵਿੱਚ ਫਲ ਸ਼ਾਮਲ ਕੀਤੇ ਗਏ ਹਨ। ਨਵੇਂ ਸਾਲ (2024) ਤੋਂ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਭੋਜਨ ਦੇ ਨਾਲ ਕੇਲਾ ਵੀ ਮਿਲੇਗਾ। ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਮੀਨੂ ਵਿੱਚ ਮਾਮੂਲੀ ਬਦਲਾਅ ਕੀਤੇ ਹਨ। ਹੁਣ ਵਿਦਿਆਰਥੀ ਆਪਣੇ ਭੋਜਨ ‘ਚ ਕਾਲੇ ਛੋਲੇ, ਕੜ੍ਹੀ ਅਤੇ ਰਾਜਮਾ ਦਾ ਸਵਾਦ ਵੀ ਲੈ ਸਕਣਗੇ।

ਕੇਂਦਰ ਸਰਕਾਰ ਦੇ ਹੁਕਮਾਂ ‘ਤੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ 10 ਜ਼ਿਲ੍ਹਿਆਂ ‘ਚ ਮਿਡ-ਡੇ-ਮੀਲ ਸਕੀਮ ਦਾ ਸੋਸ਼ਲ ਆਡਿਟ ਕਰਵਾਇਆ ਸੀ। ਜਨਤਕ ਸੁਣਵਾਈ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਮਿਡ-ਡੇਅ ‘ਚ ਫਲ ਦੇਣ ਦਾ ਸੁਝਾਅ ਦਿੱਤਾ ਸੀ। ਜਿਸ ਤੋਂ ਬਾਅਦ ਫਿਰ ਸਿੱਖਿਆ ਵਿਭਾਗ ਨੇ ਉਪਰੋਕਤ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਵੱਲੋਂ ਜਨਵਰੀ ਤੋਂ ਮਾਰਚ ਤੱਕ ਦਾ ਨਵਾਂ ਮੀਨੂ ਜਾਰੀ ਕੀਤਾ ਗਿਆ ਹੈ।

ਵਿਭਾਗ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਫਲਾਂ ਲਈ 5 ਰੁਪਏ ਪ੍ਰਤੀ ਕੇਲਾ ਦੇ ਹਿਸਾਬ ਨਾਲ ਫੰਡ ਜਾਰੀ ਕਰੇਗਾ। ਰਾਜ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿੱਚ ਪੜ੍ਹਦੇ 17 ਲੱਖ ਵਿਦਿਆਰਥੀਆਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਕੰਮ ਵਿੱਚ 42 ਹਜ਼ਾਰ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਸਕੂਲ ਕਮੇਟੀਆਂ ਹਰ ਚੀਜ਼ ‘ਤੇ ਨਜ਼ਰ ਰੱਖਣਗੀਆਂ।

ਇਹ ਵੀ ਪੜ੍ਹੋ : ਅਮਰੀਕਾ ‘ਚ ਵਾਪਰਿਆ ਦਰਦ.ਨਾਕ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ 6 ਲੋਕਾਂ ਦੀ ਮੌਕੇ ‘ਤੇ ਮੌ.ਤ

ਸੋਮਵਾਰ – ਦਾਲ (ਮੌਸਮੀ ਸਬਜ਼ੀਆਂ ਮਿਲਾ ਕੇ), ਰੋਟੀ ਅਤੇ ਕੇਲਾ

ਮੰਗਲਵਾਰ- ਰਾਜਮਾ ਅਤੇ ਚੌਲ

ਬੁੱਧਵਾਰ- ਕਾਲੇ ਚਨੇ ਚਿੱਟੇ ਚਨੇ ਆਲੂ ਦੇ ਨਾਲ ਮਿਲਾ ਕੇ, ਪੂੜੀ

ਵੀਰਵਾਰ- ਕੜ੍ਹੀ (ਆਲੂ, ਪਿਆਜ਼ ਅਤੇ ਪਕੌੜਿਆਂ ਦੇ ਨਾਲ), ਚੌਲ

ਸ਼ੁੱਕਰਵਾਰ- ਮੌਸਮੀ ਸਬਜ਼ੀਆਂ ਅਤੇ ਰੋਟੀ

ਸ਼ਨੀਵਾਰ- ਮੌਸਮੀ ਸਬਜ਼ੀਆਂ ਅਤੇ ਚੌਲਾਂ ਦੇ ਨਾਲ ਦਾਲ

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ ‘ਚ ਮਿਡ-ਡੇ-ਮੀਲ ਮੀਨੂ ‘ਚ ਫਲਾਂ ਦੀ ਐਂਟਰੀ, ਸਕੂਲ ‘ਚ ਬੱਚਿਆਂ ਨੂੰ ਭੋਜਨ ਦੇ ਨਾਲ ਮਿਲੇਗਾ ਕੇਲਾ  appeared first on Daily Post Punjabi.

ਮਿਡ ਡੇ ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ ਪ੍ਰਬੰਧਕ ਕਮੇਟੀ ਕਰਨਗੇ ਅਨਾਜ ਦੀ ਜਾਂਚ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਦਰਅਸਲ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਹੜ੍ਹ ਦਾ ਪਾਣੀ ਆਉਣ ਜਾਂ ਬਰਸਾਤੀ ਪਾਣੀ ਚਲੇ ਜਾਣ ਕਾਰਨ ਕਈ ਇਲਾਕਿਆਂ ਵਿੱਚ ਸਥਿਤ ਸਕੂਲਾਂ ਵਿੱਚ ਅਨਾਜ ਵੀ ਖਰਾਬ ਹੋ ਗਿਆ ਹੈ। ਅਜਿਹੇ ਵਿੱਚ ਇਨ੍ਹਾਂ ਸਕੂਲਾਂ ਦੇ ਮੁਖੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਸਕੂਲ ਮੁਖੀ ਪਹਿਲਾਂ ਅਨਾਜ ਦੀ ਜਾਂਚ ਕੀਤੀ ਜਾਵੇਗੀ ਕਿ ਕੀ ਅਨਾਜ ਵਰਤਿਆ ਜਾ ਸਕਦਾ ਸਕਦਾ ਹੈ ਜਾਂ ਨਹੀਂ। ਜੇਕਰ ਅਨਾਜ ਵਰਤਣ ਯੋਗ ਨਹੀਂ ਹੈ ਤਾਂ ਸਕੂਲ ਮੁਖੀ ਸਕੂਲ ਪ੍ਰਬੰਧਕ ਕਮੇਟੀ ਨੂੰ ਸੂਚਿਤ ਕਰਨਗੇ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਖਰਾਬ ਹੋਏ ਅਨਾਜ ਦੀ ਮਾਤਰਾ ਦਾ ਵੇਰਵਾ ਤਿਆਰ ਕੀਤਾ ਜਾਵੇਗਾ।

Department has issued new

ਇਨ੍ਹਾਂ ਹੁਕਮਾਂ ਦੇ ਨਾਲ ਹੀ ਵਿਭਾਗ ਨੇ ਮਿਡ-ਡੇ-ਮੀਲ ਤਿਆਰ ਕਰਨ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਘੱਟ ਤੋਂ ਘੱਟ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ। ਸਿੱਖਿਆ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਐਲੂਮੀਨੀਅਮ ਇਕ ਹਾਨੀਕਾਰਕ ਧਾਤ ਹੈ, ਜਿਸ ਦਾ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਮੰਤਰਾਲੇ ਮੁਤਾਬਕ ਇਸ ਦੀ ਲੰਬੇ ਸਮੇਂ ਤੱਕ ਵਰਤੋਂ ਨਾਲ ਅਨੀਮੀਆ, ਮਾਨਸਿਕ ਕਮਜ਼ੋਰੀ ਅਤੇ ਓਸਟੀਓਮਲੇਸੀਆ ਵਰਗੀਆਂ ਬੀਮਾਰੀਆਂ ਵੀ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ : ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਲੈਂਡ ਸਲਾਈਡ ਕਾਰਨ 48 ਘਰ ਤਬਾਹ, 5 ਮੌ.ਤਾਂ, 127 ਲੋਕ ਮਲਬੇ ਹੇਠ ਦੱਬੇ

ਇੰਨਾ ਹੀ ਨਹੀਂ, ਬਿਨਾਂ ਕੋਟ ਕੀਤੇ ਐਲੂਮੀਨੀਅਮ ਦੇ ਭਾਂਡਿਆਂ ‘ਚ ਪਕਾਉਣ ਨਾਲ ਇਸ ਦੀ ਧਾਤ ਵੀ ਖਾਣੇ ‘ਚ ਮਿਲ ਜਾਂਦੀ ਹੈ। ਬੱਚੇ ਇਸ ਤੋਂ ਜ਼ਿਆਦਾ ਪ੍ਰਭਾਵਿਤ ਹੋ ਸਕਦੇ ਹਨ, ਇਸ ਲਈ ਇਸ ਧਾਤ ਦੇ ਭਾਂਡਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਵਿਭਾਗ ਨੇ ਸਾਰੇ ਸਕੂਲਾਂ ਨੂੰ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕਰਨ ਦੀ ਵੀ ਹਦਾਇਤ ਕੀਤੀ ਹੈ। ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਇਸ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ।

ਸਕੂਲ ਮੁਖੀ ਜਿੱਥੇ ਇਹ ਰਿਕਾਰਡ ਬਲਾਕ ਅਫ਼ਸਰ ਨਾਲ ਸਾਂਝਾ ਕਰਨਗੇ। ਇਸ ਦੇ ਨਾਲ ਹੀ ਇਹ ਰਿਕਾਰਡ ਬਲਾਕ ਅਫ਼ਸਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਭੇਜਿਆ ਜਾਵੇਗਾ। ਵਿਭਾਗ ਨੇ ਇਸ ਸਬੰਧੀ ਪਰਫਾਰਮ ਵੀ ਜਾਰੀ ਕੀਤਾ ਹੈ। ਜਿਸ ਨੂੰ ਭਰ ਕੇ ਭੇਜਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਪੱਧਰ ‘ਤੇ ਅਣਗਹਿਲੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮਿਡ ਡੇ ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ ਪ੍ਰਬੰਧਕ ਕਮੇਟੀ ਕਰਨਗੇ ਅਨਾਜ ਦੀ ਜਾਂਚ appeared first on Daily Post Punjabi.