Migrant boat capsizes off Libya Archives - Daily Post Punjabi

ਲੀਬੀਆ ਤੱਟ ਨੇੜੇ ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, 57 ਲੋਕਾਂ ਦੀ ਮੌਤ
ਅਫਰੀਕੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਸੋਮਵਾਰ ਨੂੰ ਲੀਬੀਆ ਦੇ ਤੱਟ ਨੇੜੇ ਪਲਟ ਗਈ, ਜਿਸ ਵਿੱਚ ਘੱਟੋ-ਘੱਟ 57 ਲੋਕਾਂ ਦੀ ਮੌਤ ਹੋ ਗਈ । ਇਸ ਬਾਰੇ ਸੰਯੁਕਤ ਰਾਸ਼ਟਰ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

Migrant boat capsizes off Libya

ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਮਾਈਗ੍ਰੇਸ਼ਨ ਦੀ ਬੁਲਾਰੀ ਸਫ਼ਾ ਮਸੇਹਲੀ ਨੇ ਕਿਹਾ ਕਿ ਕਿਸ਼ਤੀ ਐਤਵਾਰ ਨੂੰ ਪੱਛਮੀ ਤੱਟਵਰਤੀ ਸ਼ਹਿਰ ਖਮਸ ਤੋਂ ਰਵਾਨਾ ਹੋਈ ਸੀ। ਇੱਕ ਨਿਊਜ਼ ਏਜੇਂਸੀ ਅਨੁਸਾਰ ਸਫ਼ਾ ਮਸੇਹਲੀ ਨੇ ਕਿਹਾ ਕਿ ਕਿਸ਼ਤੀ ਵਿੱਚ ਔਰਤਾਂ ਅਤੇ ਬੱਚਿਆਂ ਸਣੇ ਘੱਟੋ-ਘੱਟ 75 ਲੋਕ ਸਵਾਰ ਸਨ ।

ਇਹ ਵੀ ਪੜ੍ਹੋ: ਭਾਰੀ ਮੀਂਹ ਨਾਲ ਬੇਹਾਲ ਹੋਈ ਦਿੱਲੀ, ਕਈ ਰੂਟਾਂ ‘ਤੇ ਲੱਗਿਆ ਲੰਬਾ ਟ੍ਰੈਫਿਕ ਜਾਮ, DTC ਬੱਸਾਂ ‘ਚ ਵੜ੍ਹਿਆ ਪਾਣੀ

ਇਸ ਕਿਸ਼ਤੀ ਦੇ ਡੁੱਬਣ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਤੀ ਵਿੱਚ ਸਵਾਰ ਲੋਕਾਂ ਵਿੱਚ 20 ਔਰਤਾਂ ਅਤੇ ਦੋ ਬੱਚੇ ਸ਼ਾਮਿਲ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੀਬੀਆ ਦੇ ਤੱਟ ਰੱਖਿਅਕਾਂ ਅਤੇ ਮਛੇਰਿਆਂ ਨੇ 18 ਲੋਕਾਂ ਨੂੰ ਬਚਾ ਲਿਆ ਹੈ ।

Migrant boat capsizes off Libya

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬਚੇ 18 ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਕਿਸ਼ਤੀ ਦਾ ਇੰਜਣ ਫੇਲ੍ਹ ਹੋਣ ਕਾਰਨ ਵਾਪਰੀ ਹੈ. ਉਨ੍ਹਾਂ ਦੱਸਿਆ ਕਿ ਕਿਸ਼ਤੀ ਦਾ ਇੰਜਣ ਖਰਾਂ ਹੋਣ ਕਾਰਨ ਕਿਸ਼ਤੀ ਰਸਤੇ ਵਿੱਚ ਹੀ ਰੁੱਕ ਗਈ ਤੇ ਅਤੇ ਖਰਾਬ ਮੌਸਮ ਕਾਰਨ ਪਲਟ ਗਈ ਤੇ ਇਹ ਹਾਦਸਾ ਵਾਪਰ ਗਿਆ ।

ਦੱਸ ਦੇਈਏ ਕਿ ਇਸ ਤੋਂ ਅੱਗੇ ਸਫ਼ਾ ਮਸੇਹਲੀ ਨੇ ਕਿਹਾ ਕਿ ਲੀਬੀਆ ਦੇ ਤੱਟ ‘ਤੇ ਕਿਸ਼ਤੀ ਦੇ ਟਕਰਾਉਣ ਦੀ ਇਹ ਦੂਜੀ ਘਟਨਾ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਯੂਰਪ ਜਾਣ ਵਾਲੀ ਇੱਕ ਕਿਸ਼ਤੀ ਪਲਟ ਗਈ ਸੀ, ਜਿਸ ਵਿੱਚ 20 ਪ੍ਰਵਾਸੀਆਂ ਦੀ ਮੌਤ ਹੋ ਗਈ ਸੀ।

ਇਹ ਵੀ ਦੇਖੋ: ‘ਕਥਾ-ਕੀਰਤਨ ਛੱਡ ਕਿਉਂ ਗਾਇਆ ਗੀਤ ? ਕੀ ਸਿਆਸਤ ‘ਚ ਐਂਟਰੀ ਮਾਰਨ ਦੀ ਤਿਆਰੀ ? ਬੇਅਦਬੀ ਕਰਨ ਵਾਲਿਆਂ ਲਈ ਕੀ ਹੋਵੇ ਸਜ਼ਾ ?

The post ਲੀਬੀਆ ਤੱਟ ਨੇੜੇ ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, 57 ਲੋਕਾਂ ਦੀ ਮੌਤ appeared first on Daily Post Punjabi.