migrant worker room Archives - Daily Post Punjabi

ਚੋਰਾਂ ਨੇ ਪ੍ਰਵਾਸੀ ਮਜ਼ਦੂਰ ਦੇ ਕਮਰੇ ਨੂੰ ਬਣਾਇਆ ਨਿਸ਼ਾਨ
Thieves migrant worker room:ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਚੋਰੀ ਦੀਆਂ ਵਾਰਦਾਤਾਂ ਠੱਲ੍ਹਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਾਣਕਾਰੀ ਮੁਤਾਬਕ ਹੁਣ ਚੋਰਾਂ ਨੇ ਮਜ਼ਦੂਰ ਦੇ ਘਰ ਨੂੰ ਨਿਸ਼ਾਨਾ ਬਣਾਇਆ, ਜਿੱਥੇ ਉਨ੍ਹਾਂ ਨੇ ਤਾਲੇ ਭੰਨ ਗੈਸ ਸਿਲੰਡਰ ਸਮੇਤ ਨਗਦੀ ਲੈ ਕੇ ਫਰਾਰ ਹੋ ਗਏ। ਪੀੜਤ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਪਰ ਪੁਲਿਸ ਨੇ ਅਜੇ ਤੱਕ ਕੋਈ ਵੀ ਕਾਰਵਾਈ ਅਮਲ ‘ਚ ਨਹੀਂ ਲਿਆਂਦੀ।

Thieves migrant worker room

ਜਾਣਕਾਰੀ ਮੁਤਾਬਕ ਇਹ ਘਟਨਾ ਇੱਥੋ ਦੇ ਰਾਏਕੋਟ ‘ਚ ਤਲਵੰਡੀ ਰੋਡ ‘ਤੇ ਵਾਪਰੀ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਵਾਸੀ ਮਜ਼ਦੂਰ ਹੀਰਾ ਲਾਲ ਵਾਸੀ ਤਲਵੰਡੀ ਰੋਡ ਰਾਏਕੋਟ ਨੇ ਦੱਸਿਆ ਕਿ ਉਹ ਰਾਜਸਥਾਨ ਦਾ ਰਹਿਣਾ ਵਾਲਾ ਹੈ ਅਤੇ ਰਾਏਕੋਟ ਸ਼ਹਿਰ ‘ਚ ਕੁਲਫੀ/ਆਈਸਕਰੀਮ ਵੇਚ ਕੇ ਗੁਜ਼ਾਰਾ ਕਰਦਾ ਹੈ। ਬੀਤੀ ਕੱਲ ਸਵੇਰੇ ਉਹ ਰੋਜ਼ਾਨਾ ਦੀ ਤਰਾਂ ਰੇਹੜੀ ਲੈ ਕੇ ਬਜ਼ਾਰ ‘ਚ ਆਈਸਕਰੀਮ ਵੇਚਣ ਲਈ ਚਲਾ ਗਿਆ ਪਰ ਜਦੋਂ ਰਾਤ 7 ਵਜੇ ਦੇ ਕਰੀਬ ਜਦੋਂ ਉਹ ਕਮਰੇ ‘ਚ ਵਾਪਸ ਆਇਆ ਤਾਂ ਉਸ ਨੇ ਦੇਖਿਆ ਕਿ ਕਮਰੇ ਦਾ ਤਾਲਾ ਟੁੱਟਿਆ ਹੋਇਆ ਹੈ ਅਤੇ ਕਮਰੇ ਵਿਚਲਾ ਸਮਾਨ ਖਿਲਰਿਆ ਹੋਇਆ ਹੈ। ਪੀੜਤ ਨੇ ਦੱਸਿਆ ਕਿ ਅਣਪਛਾਤੇ ਚੋਰ ਉਸ ਦੇ ਕਮਰੇ ‘ਚ ਪਿਆ ਭਰਿਆ ਹੋਇਆ ਗੈਸ ਸਿਲੰਡਰ ਅਤੇ ਬੈਗ ‘ਚ ਰੱਖੇ 15-16 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ। ਪੀੜਤ ਪ੍ਰਵਾਸੀ ਮਜ਼ਦੂਰ ਨੇ ਇਸ ਸਬੰਧ ‘ਚ ਪੁਲਿਸ ਥਾਣਾ ਸਿਟੀ ਰਾਏਕੋਟ ਵਿਖੇ ਸਿਕਾਇਤ ਦਰਜ ਕਰਵਾ ਦਿੱਤੀ ਪਰ ਪੁਲਿਸ ਨੇ ਅਜੇ ਤੱਕ ਕੋਈ ਵੀ ਕਾਰਵਾਈ ਅਮਲ ‘ਚ ਨਹੀਂ ਲਿਆਂਦੀ।

The post ਚੋਰਾਂ ਨੇ ਪ੍ਰਵਾਸੀ ਮਜ਼ਦੂਰ ਦੇ ਕਮਰੇ ਨੂੰ ਬਣਾਇਆ ਨਿਸ਼ਾਨ appeared first on Daily Post Punjabi.