migrant workers Archives - Daily Post Punjabi

FIFA World Cup 2022: ਕਤਰ ‘ਚ ਵਿਸ਼ਵ ਕੱਪ ਦੀਆਂ ਤਿਆਰੀਆਂ ਨੇ ਹੁਣ ਤੱਕ ਲਈ 6500 ਕਾਮਿਆਂ ਦੀ ਜਾਨ, ਸਭ ਤੋਂ ਵੱਧ ਭਾਰਤ-ਪਾਕਿ ਦੇ ਲੋਕ
FIFA World Cup 2022: ਕਤਰ ਨੂੰ FIFA ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਤਿਆਰ ਕਰਨ ਦੌਰਾਨ ਪਿਛਲੇ ਦਹਾਕੇ ਵਿੱਚ ਘੱਟ ਤੋਂ ਘੱਟ 6500 ਵਿਦੇਸ਼ੀ ਕਾਮਿਆਂ ਦੀ ਮੌਤ ਹੋ ਗਈ ਹੈ । ਮਰਨ ਵਾਲਿਆਂ ਵਿੱਚ ਸਭ ਤੋਂ ਵੱਧ ਕਾਮੇ ਭਾਰਤ, ਪਾਕਿਸਤਾਨ, ਨੇਪਾਲ, ਬੰਗਲਾਦੇਸ਼ ਅਤੇ ਸ੍ਰੀਲੰਕਾ ਦੇ ਸਨ । ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਸੰਬਰ 2010 ਤੋਂ ਜਦੋਂ ਕਤਰ ਨੂੰ 22ਵੇਂ ਫੀਫਾ ਵਰਲਡ ਕੱਪ ਲਈ ਚੁਣਿਆ ਗਿਆ ਸੀ ਉਦੋਂ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਦੇਸ਼ਾਂ ਦੇ ਲਗਭਗ 12 ਲੋਕਾਂ ਦੀ ਮੌਤ ਹਰ ਹਫ਼ਤੇ ਹੋਈ ਹੈ ।

FIFA World Cup 2022

ਦਰਅਸਲ, ਜ਼ਿਆਦਾਤਰ ਮਜ਼ਦੂਰਾਂ ਦੀ ਮੌਤ ਉਚਾਈਆਂ ‘ਤੇ ਕੰਮ ਕਰਦੇ ਸਮੇਂ ਡਿੱਗਣ ਕਾਰਨ ਹੋਈ ਹੈ । ਕਈ ਮਜ਼ਦੂਰਾਂ ਦੀ ਤਾਂ ਉਚਾਈ ਤੋਂ ਲਟਕਣ ਕਾਰਨ ਸਾਹ ਫੁੱਲਣ ਨਾਲ ਮੌਤ ਹੋ ਗਈ। ਬਹੁਤੀਆਂ ਮੌਤਾਂ ਦਿਲ ਦਾ ਦੌਰਾ ਪੈਣ ਜਾਂ ਸਾਹ ਘੁੱਟਣ ਕਾਰਨ ਹੋਈ ਹੈ। ਰਿਪੋਰਟ ਦੇ ਅਨੁਸਾਰ ਮਰਨ ਵਾਲਿਆਂ ਵਿੱਚ ਭਾਰਤੀ, ਨੇਪਾਲੀ ਅਤੇ ਬੰਗਲਾਦੇਸ਼ੀ ਕਾਮਿਆਂ ਦੀ ਗਿਣਤੀ ਤਕਰੀਬਨ 69% ਹੈ । ਕਤਰ ਵਿੱਚ ਮਜ਼ਦੂਰਾਂ ਦੀ ਮੌਤ ਤੋਂ ਬਾਅਦ ਲਾਸ਼ਾਂ ਦਾ ਪੋਸਟਮਾਰਟਮ ਤੱਕ ਦਿਖਾਵੇ ਲਈ ਕੀਤਾ ਜਾਂਦਾ ਹੈ।

FIFA World Cup 2022

ਇਸ ਤੋਂ ਇਲਾਵਾ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਨ੍ਹਾਂ ਲੋਕਾਂ ਦੀ ਮੌਤ ਫੁੱਟਬਾਲ ਵਿਸ਼ਵ ਕੱਪ ਲਈ ਬੁਨਿਆਦੀ ਢਾਂਚੇ ਦੀ ਉਸਾਰੀ ਸਮੇਂ ਹੋਈ ਹੈ । ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਦੀ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ। ਕਿਉਂਕਿ, ਇਨ੍ਹਾਂ ਅੰਕੜਿਆਂ ਵਿੱਚ ਫਿਲਪੀਨਜ਼ ਅਤੇ ਕੀਨੀਆ ਸਮੇਤ ਬਹੁਤ ਸਾਰੇ ਦੇਸ਼ ਸ਼ਾਮਿਲ ਨਹੀਂ ਹਨ, ਜਿੱਥੇ ਲੱਖਾਂ ਲੋਕ ਕਤਰ ਵਿੱਚ ਕੰਮ ਕਰਦੇ ਹਨ।

ਦੱਸ ਦੇਈਏ ਕਿ ਕਤਰ ਵਿੱਚ ਪਿਛਲੇ 10 ਸਾਲਾਂ ਵਿੱਚ ਤਕਰੀਬਨ 28 ਲੱਖ ਪ੍ਰਵਾਸੀ ਮਜ਼ਦੂਰਾਂ ਨੇ 7 ਨਵੇਂ ਫੁੱਟਬਾਲ ਸਟੇਡੀਅਮ ਬਣਾਏ ਹਨ। 2022 ਗਰਮੀਆਂ ਵਿੱਚ ਆਯੋਜਿਤ ਹੋਣ ਵਾਲੇ ਵਿਸ਼ਵ ਦੇ ਸਭ ਤੋਂ ਮਸ਼ਹੂਰ ਖੇਡ ਪ੍ਰੇਮੀਆਂ ਨੂੰ ਸਵਰਗ ਦੀ ਭਾਵਨਾ ਦੇਣ ਲਈ ਇੱਕ ਨਵਾਂ ਮੈਟਰੋ, ਏਅਰਪੋਰਟ, ਮੋਟਰਵੇਅ, ਅਤੇ ਇੱਥੋਂ ਤੱਕ ਕਿ ਇੱਕ ਨਵਾਂ ਸ਼ਹਿਰ ਵੀ ਸਥਾਪਿਤ ਕੀਤਾ ਗਿਆ ਹੈ। ਕਤਰ ਵਿੱਚ ਲਗਭਗ 20 ਲੱਖ ਪ੍ਰਵਾਸੀ ਮਜ਼ਦੂਰ ਕੰਮ ਕਰਦੇ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਦੱਖਣੀ ਏਸ਼ੀਆ, ਅਫਰੀਕਾ ਅਤੇ ਪੂਰਬੀ ਏਸ਼ੀਆ ਦੇ ਰਹਿਣ ਵਾਲੇ ਹਨ।

ਇਹ ਵੀ ਦੇਖੋ: ਨੌਜਵਾਨ ਲੜਕੀ ਨੇ ਕੇਂਦਰ ਸਰਕਾਰ ਨੂੰ ਲਤਾੜਿਆ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕੇਂਦਰ ‘ਤੇ ਕੀਤੇ ਤਿੱਖੇ ਹਮਲੇ

The post FIFA World Cup 2022: ਕਤਰ ‘ਚ ਵਿਸ਼ਵ ਕੱਪ ਦੀਆਂ ਤਿਆਰੀਆਂ ਨੇ ਹੁਣ ਤੱਕ ਲਈ 6500 ਕਾਮਿਆਂ ਦੀ ਜਾਨ, ਸਭ ਤੋਂ ਵੱਧ ਭਾਰਤ-ਪਾਕਿ ਦੇ ਲੋਕ appeared first on Daily Post Punjabi.

PM ਮੋਦੀ ਅੱਜ ਪ੍ਰਵਾਸੀ ਮਜ਼ਦੂਰਾਂ ਲਈ ਕਰਨਗੇ 50,000 ਕਰੋੜ ਦੀ ਰੋਜ਼ਗਾਰ ਗਰੰਟੀ ਯੋਜਨਾ ਦੀ ਸ਼ੁਰੂਆਤ
PM Modi launch Rs 50000 crore: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਪ੍ਰਵਾਸੀ ਮਜ਼ਦੂਰਾਂ ਲਈ 50,000 ਕਰੋੜ ਰੁਪਏ ਦੀ ਰੁਜ਼ਗਾਰ ਗਰੰਟੀ ਯੋਜਨਾ ਦੀ ਸ਼ੁਰੂਆਤ ਕਰਨਗੇ । ਕੋਰੋਨਾ ਵਾਇਰਸ ਦੇ ਕਾਰਨ ਲਾਗੂ ਲਾਕਡਾਊਨ ਵਿਚਕਾਰ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਵਾਪਸ ਆਪਣੇ ਪਿੰਡ ਪਰਤ ਗਏ ਹਨ ਅਤੇ ਉੱਥੇ ਉਨ੍ਹਾਂ ਨੂੰ ਰੁਜ਼ਗਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ‘ਗਰੀਬ ਕਲਿਆਣ ਰੋਜ਼ਗਾਰ ਅਭਿਆਨ‘ ਨਾਮ ਦੀ ਇਹ ਯੋਜਨਾ ਮੁੱਖ ਤੌਰ ‘ਤੇ ਉਨ੍ਹਾਂ ਛੇ ਰਾਜਾਂ ‘ਤੇ ਕੇਂਦਰਤ ਕਰੇਗੀ, ਜਿੱਥੇ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰ ਵਾਪਸ ਆਪਣੇ ਘਰਾਂ ਨੂੰ ਪਰਤ ਆਏ ਹਨ ।

PM Modi launch Rs 50000 crore

ਵੀਰਵਾਰ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਸ ਵੱਡੀ ਪੇਂਡੂ ਰੁਜ਼ਗਾਰ ਯੋਜਨਾ ਤੋਂ ਘਰ ਪਰਤ ਰਹੇ ਕਾਮਿਆਂ ਨੂੰ ਸ਼ਕਤੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ 125 ਦਿਨ ਦਾ ਰੁਜ਼ਗਾਰ ਮਿਲੇਗਾ । ਪ੍ਰਧਾਨ ਮੰਤਰੀ ਮੋਦੀ 20 ਜੂਨ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਦੀ ਮੌਜੂਦਗੀ ਵਿੱਚ ਇੱਕ ਵੀਡੀਓ ਕਾਨਫਰੰਸ ਵਿੱਚ ‘ਗਰੀਬ ਕਲਿਆਣ ਰੋਜ਼ਗਾਰ ਅਭਿਆਨ ਅਭਿਆਨ’ ਦੀ ਸ਼ੁਰੂਆਤ ਕਰਨਗੇ ।

PM Modi launch Rs 50000 crore

ਇਸ ਮੁਹਿੰਮ ਦੀ ਸ਼ੁਰੂਆਤ ਬਿਹਾਰ ਦੇ ਖਗਰੀਆ ਜ਼ਿਲ੍ਹੇ ਦੇ ਬੇਲਦੌੜ ਬਲਾਕ ਦੇ ਪਿੰਡ ਤੇਲੀਹਰ ਤੋਂ ਕੀਤੀ ਜਾਵੇਗੀ । ਇਸ ਸਾਲ ਬਿਹਾਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ । ਸੀਤਾਰਮਨ ਨੇ ਕਿਹਾ, ‘ਇਸ ਮੁਹਿੰਮ ਲਈ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਝਾਰਖੰਡ ਅਤੇ ਉੜੀਸਾ ਦੇ 116 ਜ਼ਿਲ੍ਹਿਆਂ ਵਿੱਚ ਇਸ ਮੁਹਿੰਮ ਲਈ 25,000 ਮਜ਼ਦੂਰ ਚੁਣੇ ਗਏ ਹਨ। ਇਨ੍ਹਾਂ ਵਿੱਚ 27 ਪਛੜੇ ਜ਼ਿਲ੍ਹੇ ਸ਼ਾਮਿਲ ਹਨ। ਲਗਭਗ 66 ਪ੍ਰਤੀਸ਼ਤ ਪ੍ਰਵਾਸੀ ਮਜ਼ਦੂਰ ਇਨ੍ਹਾਂ ਜ਼ਿਲ੍ਹਿਆਂ ਦੇ ਅਧੀਨ ਆਉਣਗੇ । ਛੇ ਰਾਜਾਂ ਦੇ 116 ਜ਼ਿਲ੍ਹਿਆਂ ਦੇ ਪਿੰਡ ਇਸ ਪ੍ਰੋਗਰਾਮ ਨਾਲ ਸਾਂਝੇ ਸੇਵਾ ਕੇਂਦਰਾਂ (ਸੀਐਸਸੀ) ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਨਾਲ ਜੁੜੇ ਹੋਣਗੇ । ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਮਾਜਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

ਦੱਸ ਦੇਈਏ ਕਿ ਇਹ ਮੁਹਿੰਮ 125 ਦਿਨ ਦੀ ਹੈ ਜਿਸ ਵਿਚ 25 ਵੱਖ-ਵੱਖ ਕਿਸਮਾਂ ਦੇ ਕੰਮ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ‘ਤੇ ਕੇਂਦ੍ਰਤ ਕੀਤੇ ਜਾਣਗੇ । ਇਸ ਦੇ ਨਾਲ ਹੀ ਦੇਸ਼ ਦੇ ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਜਾਵੇਗਾ। ਇਸ ਦੇ ਲਈ 50,000 ਕਰੋੜ ਰੁਪਏ ਦੇ ਸੰਸਾਧਨ ਲਗਾਏ ਜਾਣਗੇ ।

The post PM ਮੋਦੀ ਅੱਜ ਪ੍ਰਵਾਸੀ ਮਜ਼ਦੂਰਾਂ ਲਈ ਕਰਨਗੇ 50,000 ਕਰੋੜ ਦੀ ਰੋਜ਼ਗਾਰ ਗਰੰਟੀ ਯੋਜਨਾ ਦੀ ਸ਼ੁਰੂਆਤ appeared first on Daily Post Punjabi.

ਲਾਕਡਾਊਨ ਦੌਰਾਨ ਘਰ ਪਰਤੇ ਪ੍ਰਵਾਸੀ ਮਜ਼ਦੂਰਾਂ ਲਈ ਮੋਦੀ ਸਰਕਾਰ ਨੇ ਤਿਆਰ ਕੀਤਾ ਮੈਗਾ ਪਲਾਨ
Modi Govt mega plan: ਕੇਂਦਰ ਦੀ ਮੋਦੀ ਸਰਕਾਰ ਨੇ ਲਾਕਡਾਊਨ ਕਾਰਨ ਰੋਜ਼ੀ-ਰੋਟੀ ਅਤੇ ਰੁਜ਼ਗਾਰ ਗਵਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਲਈ ਇੱਕ ਵੱਡੀ ਯੋਜਨਾ ਤਿਆਰ ਕੀਤੀ ਹੈ । ਕੇਂਦਰ ਸਰਕਾਰ ਨੇ ਦੇਸ਼ ਦੇ 6 ਰਾਜਾਂ ਦੇ 116 ਜ਼ਿਲ੍ਹਿਆਂ ਦੀ ਪਛਾਣ ਕੀਤੀ ਹੈ, ਜਿੱਥੇ ਲਾਕਡਾਊਨ ਦੌਰਾਨ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰ ਵਾਪਸ ਆਏ ਹਨ । ਦਰਅਸਲ, ਹੁਣ ਸਰਕਾਰ ਨੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਲਈ ਇੱਕ ਮੈਗਾ ਯੋਜਨਾ ਤਿਆਰ ਕੀਤੀ ਹੈ । ਇਸ ਦੇ ਤਹਿਤ ਕਰੋੜਾਂ ਪ੍ਰਵਾਸੀ ਮਜ਼ਦੂਰਾਂ ਦੇ ਮੁੜ ਵਸੇਬੇ ਅਤੇ ਰੁਜ਼ਗਾਰ ਲਈ ਮੁਕੰਮਲ ਰੋਡ-ਮੈਪ ਤਿਆਰ ਕੀਤਾ ਗਿਆ ਹੈ ਜੋ ਕੋਰੋਨਾ ਲਾਕਡਾਊਨ ਦੌਰਾਨ ਆਪਣੇ ਰਾਜਾਂ ਅਤੇ ਪਿੰਡਾਂ ਵਿੱਚ ਪਰਤੇ ਹਨ । ਹੁਣ ਸਰਕਾਰ ਇਨ੍ਹਾਂ 116 ਜ਼ਿਲ੍ਹਿਆਂ ਵਿੱਚ ਕੇਂਦਰ ਸਰਕਾਰ ਦੀ ਸਮਾਜ ਭਲਾਈ ਅਤੇ ਸਿੱਧੇ ਲਾਭ ਯੋਜਨਾ ਨੂੰ ਮਿਸ਼ਨ ਮੋਡ ਵਿੱਚ ਤੇਜ਼ੀ ਨਾਲ ਚਲਾਏਗੀ ।

Modi Govt mega plan

ਇਸਦਾ ਉਦੇਸ਼ ਹੈ ਕਿ ਘਰ ਵਾਪਿਸ ਪਰਤੇ ਪ੍ਰਵਾਸੀਆਂ ਲਈ ਰੋਜ਼ੀ-ਰੋਟੀ, ਰੁਜ਼ਗਾਰ, ਹੁਨਰ ਵਿਕਾਸ ਅਤੇ ਗਰੀਬ ਭਲਾਈ ਸਹੂਲਤਾਂ ਦੇ ਲਾਭ ਨੂੰ ਯਕੀਨੀ ਬਣਾਉਣਾ ਹੈ । ਇਨ੍ਹਾਂ ਜ਼ਿਲ੍ਹਿਆਂ ਵਿੱਚ ਮਨਰੇਗਾ, ਸਕਿੱਲ ਇੰਡੀਆ, ਜਨਧਨ ਯੋਜਨਾ, ਕਿਸਾਨ ਕਲਿਆਣ ਯੋਜਨਾ, ਖੁਰਾਕ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਸਮੇਤ ਹੋਰ ਕੇਂਦਰੀ ਯੋਜਨਾਵਾਂ ਤਹਿਤ ਮਿਸ਼ਨ ਮੋਡ ਵਿੱਚ ਕੰਮ ਕਰਨਗੇ ।

Modi Govt mega plan

ਇਸ ਤੋਂ ਇਲਾਵਾ ਹਾਲ ਹੀ ਵਿੱਚ ਘੋਸ਼ਿਤ ਸਵੈ-ਨਿਰਭਰ ਭਾਰਤ ਮੁਹਿੰਮ ਦੇ ਤਹਿਤ ਇਨ੍ਹਾਂ ਜ਼ਿਲ੍ਹਿਆਂ ‘ਤੇ ਧਿਆਨ ਕੇਂਦ੍ਰਤ ਕਰਨ ਦੇ ਨਾਲ ਹੋਰ ਕੇਂਦਰੀ ਯੋਜਨਾਵਾਂ ਵੀ ਨਿਸ਼ਚਤ ਢੰਗ ਨਾਲ ਲਾਗੂ ਕੀਤੀਆਂ ਜਾਣਗੀਆਂ । ਕੇਂਦਰ ਸਰਕਾਰ ਦੇ ਮੰਤਰਾਲਿਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਦੋ ਹਫਤਿਆਂ ਵਿੱਚ ਯੋਜਨਾਵਾਂ ਦਾ ਪ੍ਰਸਤਾਵ ਤਿਆਰ ਕਰੇ ਅਤੇ ਪੀਐਮਓ ਨੂੰ ਭੇਜੇ । ਕੇਂਦਰ ਸਰਕਾਰ ਵੱਲੋਂ ਚੁਣੇ ਗਏ 116 ਜ਼ਿਲ੍ਹਿਆਂ ਵਿੱਚੋਂ ਬਿਹਾਰ ਵਿੱਚ ਸਭ ਤੋਂ ਵੱਧ 32 ਜ਼ਿਲ੍ਹੇ ਹਨ । ਉਸ ਤੋਂ ਬਾਅਦ ਯੂਪੀ ਦੇ 31 ਜ਼ਿਲ੍ਹੇ ਹਨ । ਮੱਧ ਪ੍ਰਦੇਸ਼ ਦੇ 24 ਜ਼ਿਲ੍ਹੇ, ਰਾਜਸਥਾਨ ਦੇ 22 ਜ਼ਿਲ੍ਹੇ, ਝਾਰਖੰਡ ਦੇ 3 ਜ਼ਿਲ੍ਹੇ ਅਤੇ ਓਡੀਸ਼ਾ ਦੇ 4 ਜ਼ਿਲ੍ਹੇ ਹਨ ।

ਦੱਸ ਦੇਈਏ ਕਿ ਕੋਰੋਨਾ ਲਾਕਡਾਊਨ ਦੌਰਾਨ ਕਾਮਿਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ । ਲਾਕਡਾਊਨ ਦੌਰਾਨ ਕਾਰੋਬਾਰ ਬੰਦ ਹੋਣ ਕਾਰਨ ਮਜ਼ਦੂਰਾਂ ਲਈ ਰੋਜ਼ੀ ਰੋਟੀ ਦਾ ਸੰਕਟ ਸੀ । ਇਸ ਦੇ ਕਾਰਨ ਦੇਸ਼ ਭਰ ਵਿੱਚ ਮਜ਼ਦੂਰ ਦਾ ਪਲਾਯਨ ਸ਼ੁਰੂ ਹੋ ਗਿਆ । ਪਿੰਡ ਵਾਪਸ ਪਰਤਦਿਆਂ ਵੀ ਮਜ਼ਦੂਰਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ । ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਕੁਝ ਮਹੱਤਵਪੂਰਨ ਕਦਮ ਉਠਾਉਣ ਜਾ ਰਹੀ ਹੈ ਤਾਂ ਜੋ ਵਾਪਸ ਪਰਤੇ ਮਜ਼ਦੂਰਾਂ ਦੇ ਰੋਜ਼ਗਾਰ ਦਾ ਪ੍ਰਬੰਧ ਕੀਤਾ ਜਾ ਸਕੇ।

The post ਲਾਕਡਾਊਨ ਦੌਰਾਨ ਘਰ ਪਰਤੇ ਪ੍ਰਵਾਸੀ ਮਜ਼ਦੂਰਾਂ ਲਈ ਮੋਦੀ ਸਰਕਾਰ ਨੇ ਤਿਆਰ ਕੀਤਾ ਮੈਗਾ ਪਲਾਨ appeared first on Daily Post Punjabi.

ਨਸ਼ੇ ‘ਚ ਧੁੱਤ ਡਰਾਈਵਰ ਨੇ ਪੈਦਲ ਘਰ ਜਾ ਰਹੇ ਮਜ਼ੂਦਰਾਂ ‘ਤੇ ਚੜ੍ਹਾਈ ਬੱਸ, 6 ਦੀ ਮੌਤ
Muzaffarnagar 6 Migrant Workers: ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਬੁੱਧਵਾਰ ਦੇਰ ਰਾਤ 6 ਮਜ਼ਦੂਰਾਂ ਦੀ ਮੌਤ ਹੋ ਗਈ । ਮਜ਼ਦੂਰਾਂ ਨੂੰ ਕੁਚਲਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੈਡੀਕਲ ਰਿਪੋਰਟ ਚ ਪਤਾ ਲੱਗਾ ਹੈ ਕਿ ਡਰਾਈਵਰ ਨਸ਼ੇ ਵਿੱਚ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Muzaffarnagar 6 Migrant Workers

ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਬੁੱਧਵਾਰ ਰਾਤ ਕਰੀਬ 10.30 ਵਜੇ ਰੋਹਾਨਾ ਟੋਲ ਵੱਲ ਆ ਰਹੀ ਰੋਡਵੇਜ਼ ਬੱਸ ਦਾ ਡਰਾਈਵਰ ਨਸ਼ੇ ਵਿੱਚ ਸੀ ਅਤੇ ਬੱਸ ਨੂੰ ਤੇਜ਼ੀ ਅਤੇ ਲਾਪਰਵਾਹੀ ਨਾਲ ਚੱਲਾ ਰਿਹਾ ਸੀ। ਇਸ ਦੌਰਾਨ ਉਸਨੇ ਪੈਦਲ ਘਰ ਜਾ ਰਹੇ ਮਜ਼ੂਦਰਾਂ ਨੂੰ ਕੁਚਲ ਦਿੱਤਾ । ਇਸ ਹਾਦਸੇ ਵਿੱਚ 6 ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ 4 ਮਜ਼ਦੂਰ ਜ਼ਖਮੀ ਹੋ ਗਏ ।

Muzaffarnagar 6 Migrant Workers

ਮੁਜ਼ੱਫਰਨਗਰ ਪੁਲਿਸ ਅਨੁਸਾਰ ਮਰਨ ਵਾਲੇ ਲੋਕ ਬਿਹਾਰ ਦੇ ਪਟਨਾ, ਗੋਪਾਲਗੰਜ, ਭੋਜਪੁਰ ਦੇ ਰਹਿਣ ਵਾਲੇ ਹਨ । ਇਹ ਲੋਕ ਪੰਜਾਬ ਵਿੱਚ ਕੰਮ ਕਰਦੇ ਸਨ ਅਤੇ ਪੈਦਲ ਹੀ ਆਪਣੇ ਘਰ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 4 ਮਜ਼ਦੂਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਵਿੱਚ 2 ਮਜ਼ਦੂਰਾਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਮੇਰਠ ਰੈਫਰ ਕਰ ਦਿੱਤਾ ਗਿਆ ਹੈ।

ਫਿਲਹਾਲ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲਾਸ਼ਾਂ ਨੂੰ ਉਨ੍ਹਾਂ ਦੇ ਪਿੰਡ ਐਂਬੂਲੈਂਸ ਰਾਹੀਂ ਭੇਜਿਆ ਜਾਵੇਗਾ। ਨਾਲ ਹੀ ਜ਼ਖਮੀਆਂ ਅਤੇ ਸਾਥੀ ਮਜ਼ਦੂਰਾਂ ਨੂੰ ਵੀ ਘਰ ਭੇਜਣ ਦੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਵਿਚ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਮ੍ਰਿਤਕਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

The post ਨਸ਼ੇ ‘ਚ ਧੁੱਤ ਡਰਾਈਵਰ ਨੇ ਪੈਦਲ ਘਰ ਜਾ ਰਹੇ ਮਜ਼ੂਦਰਾਂ ‘ਤੇ ਚੜ੍ਹਾਈ ਬੱਸ, 6 ਦੀ ਮੌਤ appeared first on Daily Post Punjabi.