Mika singh got big relief Archives - Daily Post Punjabi

ਮੀਕਾ ਸਿੰਘ ਨੂੰ ਬੰਬੇ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਰਾਖੀ ਸਾਵੰਤ ਨੂੰ ਜਬਰੀ ਚੁੰਮਣ ਦਾ ਮਾਮਲਾ ਕੀਤਾ ਰੱਦ
ਗਾਇਕ ਮੀਕਾ ਸਿੰਘ ਨੂੰ ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਵੱਡੀ ਰਾਹਤ ਦਿੱਤੀ ਹੈ। ਰਾਖੀ ਸਾਵੰਤ ਨੂੰ ਜ਼ਬਰਦਸਤੀ ਚੁੰਮਣ ਦੇ ਇਲਜ਼ਾਮ ਵਿੱਚ ਸਾਲ 2006 ਵਿੱਚ ਦਰਜ ਹੋਏ ਇਸ ਕੇਸ ਨੂੰ ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਖਾਰਜ ਕਰ ਦਿੱਤਾ ਹੈ । ਜਸਟਿਸ ਏ. ਐੱਸ. ਗਡਕਰੀ ਅਤੇ ਜਸਟਿਸ ਐੱਸ. ਜੀ ਡਿਗੇ ਦੀ ਬੈਂਚ ਨੇ ਰਾਖੀ ਦੇ ਹਲਫਨਾਮੇ ਦਾ ਨੋਟਿਸ ਲੈਂਦਿਆਂ ਇਸ ਮਾਮਲੇ ਵਿੱਚ ਐਫਆਈਆਰ ਅਤੇ ਚਾਰਜਸ਼ੀਟ ਨੂੰ ਰੱਦ ਕਰ ਦਿੱਤਾ ਹੈ । ਰਾਖੀ ਨੇ ਇਸ ਹਲਫਨਾਮੇ ਵਿੱਚ ਕਿਹਾ ਸੀ ਕਿ ਉਸ ਨੇ ਅਤੇ ਮੀਕਾ ਸਿੰਘ ਨੇ ਇਸ ਮਾਮਲੇ ਨੂੰ ਅਦਾਲਤ ਦੇ ਬਾਹਰ ਸ਼ਾਂਤੀਪੂਰਨ ਤਰੀਕੇ ਨਾਲ ਸੁਲਝਾ ਲਿਆ ਹੈ।

Mika singh got big relief

ਦੱਸ ਦੇਈਏ ਕਿ ਇਸ ਮਾਮਲੇ ਵਿੱਚ 11 ਜੂਨ 2006 ਨੂੰ FIR ਦਰਜ ਕੀਤੀ ਗਈ ਸੀ। ਦਰਜ ਕੇਸ ਅਨੁਸਾਰ ਮੀਕਾ ਨੇ ਮੁੰਬਈ ਦੇ ਇੱਕ ਰੈਸਟੋਰੈਂਟ ਵਿੱਚ ਆਪਣੀ ਜਨਮਦਿਨ ਪਾਰਟੀ ਵਿੱਚ ਰਾਖੀ ਨੂੰ ਕਥਿਤ ਤੌਰ ‘ਤੇ ਜ਼ਬਰਦਸਤੀ ਚੁੰਮਿਆ ਸੀ। ਜਿਸ ਤੋਂ ਬਾਅਦ ਮੀਕਾ ਸਿੰਘ ‘ਤੇ ਆਈਪੀਸੀ ਦੀਆਂ ਧਾਰਾਵਾਂ 354 (ਛੇੜਛਾੜ) ਅਤੇ 323 (ਕੁੱਟਮਾਰ) ਲਗਾਈਆਂ ਗਈਆਂ ਸੀ । ਇਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਸੀ।

ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 30 ਜੂਨ ਤੱਕ TREM-III ਟਰੈਕਟਰਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

ਜਿਸ ਤੋਂ ਬਾਅਦ ਇਸ ਸਾਲ ਅਪ੍ਰੈਲ ਵਿੱਚ ਮੀਕਾ ਨੇ ਐੱਫਆਈਆਰ ਅਤੇ ਚਾਰਜਸ਼ੀਟ ਨੂੰ ਰੱਦ ਕਰਨ ਦੀ ਅਪੀਲ ਕਰਦੇ ਹੋਏ ਹਾਈਕੋਰਟ ਪਹੁੰਚ ਕੀਤੀ ਸੀ । ਹਾਈ ਕੋਰਟ ਨੇ ਰਾਖੀ ਦੇ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ ਹੈ ਕਿ ਉਸਨੇ ਅਤੇ ਮੀਕਾ ਨੇ ਸਾਰੇ ਮਤਭੇਦਾਂ ਨੂੰ ਸੁਲਝਾ ਲਿਆ ਹੈ ਤੇ ਮਹਿਸੂਸ ਕੀਤਾ ਹੈ ਕਿ ਸਾਰਾ ਵਿਵਾਦ ਉਨ੍ਹਾਂ ਦੀ ਗਲਤਫਹਿਮੀ ਤੋਂ ਪੈਦਾ ਹੋਇਆ ਸੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਚਾਰਜਸ਼ੀਟ ਖਾਰਜ ਕਰ ਦਿੱਤੀ ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮੀਕਾ ਸਿੰਘ ਨੂੰ ਬੰਬੇ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਰਾਖੀ ਸਾਵੰਤ ਨੂੰ ਜਬਰੀ ਚੁੰਮਣ ਦਾ ਮਾਮਲਾ ਕੀਤਾ ਰੱਦ appeared first on Daily Post Punjabi.