Mike Pompeo accuses China Archives - Daily Post Punjabi

ਕੋਰੋਨਾ: ਅਮਰੀਕਾ ‘ਚ 85 ਹਜ਼ਾਰ ਤੋਂ ਵੱਧ ਮੌਤਾਂ, ਪੋਂਪੀਓ ਬੋਲੇ- ਵੈਕਸੀਨ ‘ਚ ਦਖਲ ਨਾ ਦਵੇ ਚੀਨ
Mike Pompeo accuses China: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਤਬਾਹੀ ਮਚਾ ਰਿਹਾ ਹੈ। ਇਸ ਮਹਾਂਮਾਰੀ ਦਾ ਸਭ ਤੋਂ ਵੱਧ ਪ੍ਰਭਾਵ ਅਮਰੀਕਾ ‘ਤੇ ਪਿਆ ਹੈ। ਇੱਥੇ ਹੁਣ ਤੱਕ ਤਕਰੀਬਨ 14 ਲੱਖ ਲੋਕ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ । ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਕਾਰਨ 1754 ਲੋਕਾਂ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ ਕੁੱਲ ਮੌਤ ਦੀ ਗਿਣਤੀ 85,813 ਤੱਕ ਪਹੁੰਚ ਗਈ ਹੈ, ਜੋ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਹੈ।

Mike Pompeo accuses China

ਇੱਕ ਪਾਸੇ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ ਤੇ ਦੂਜੇ ਪਾਸੇ ਅਮਰੀਕੀ ਸਰਕਾਰ ਚੀਨ ਨੂ ‘ਤੇ ਨਿਸ਼ਾਨਾ ਸਾਧ ਰਹੀ ਹੈ। ਵਿਦੇਸ਼ ਮੰਤਰੀ ਮਾਈਕ ਪੋਂਪੀਓ ਵੱਲੋਂ ਇੱਕ ਵਾਰ ਫਿਰ ਚੀਨ ‘ਤੇ ਨਿਸ਼ਾਨਾ ਸਾਧਿਆ ਗਿਆ ਹੈ । ਮਾਈਕ ਪੋਂਪੀਓ ਨੇ ਟਵੀਟ ਕਰ ਕੇ ਚੀਨ ਜਾਂ ਉਸਦੇ ਸਾਥੀਆਂ ਨੂੰ ਕੋਰੋਨਾ ਵਾਇਰਸ ਟੀਕੇ ਦੀ ਖੋਜ ਚੋਰੀ ਕਰਨ ‘ਤੇ ਧਿਆਨ ਨਹੀਂ ਦੇਣਾ ਚਾਹੀਦਾ ਹੈ। ਅਸੀਂ ਇਸ ਦੀ ਨਿਖੇਧੀ ਕਰਦੇ ਹਾਂ ਅਤੇ ਅਪੀਲ ਕਰਦੇ ਹਾਂ ਕਿ ਅਜਿਹੀਆਂ ਗਤੀਵਿਧੀਆਂ ਨੂੰ ਰੋਕਿਆ ਜਾਵੇ।

Mike Pompeo accuses China

ਇੱਕ ਹੋਰ ਟਵੀਟ ਵਿੱਚ ਅਮਰੀਕੀ ਵਿਦੇਸ਼ ਮੰਤਰੀ ਨੇ ਲਿਖਿਆ ਕਿ ਚੀਨ ਉਹ ਦੇਸ਼ ਹੈ ਜਿੱਥੇ ਵਾਇਰਸ ਪੈਦਾ ਹੋਇਆ ਸੀ ਅਤੇ ਇਸ ਕਾਰਨ ਇਹ ਵਾਇਰਸ ਪੂਰੀ ਦੁਨੀਆ ਵਿੱਚ ਫੈਲਿਆ ਹੋਇਆ ਹੈ। ਚੀਨ ਨੇ ਕੋਰੋਨਾ ਵਾਇਰਸ ਨਾਲ ਜੁੜੀ ਜਾਣਕਾਰੀ ਦੁਨੀਆ ਨੂੰ ਸਾਂਝਾ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ, ਜਿਸ ਕਾਰਨ ਇਹ ਮੁਸ਼ਕਿਲ ਪੈਦਾ ਹੋ ਗਈ ਹੈ।

ਦੱਸ ਦੇਈਏ ਕਿ ਅਮਰੀਕਾ ਲਗਾਤਾਰ ਕੋਰੋਨਾ ਵਾਇਰਸ ਲਈ ਚੀਨ ‘ਤੇ ਦੋਸ਼ ਲਗਾਉਂਦਾ ਆ ਰਿਹਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਵੀ ਆਪਣੇ ਬਿਆਨਾਂ ਵਿੱਚ ਇਸ ਦਾ ਲਗਾਤਾਰ ਜ਼ਿਕਰ ਕਰ ਰਹੇ ਹਨ । ਬੀਤੇ ਦਿਨਾਂ ਤੋਂ ਅਮਰੀਕਾ ਵਿੱਚ ਇਹ ਚਰਚਾ ਚੱਲ ਰਹੀ ਹੈ ਕਿ ਚੀਨ ‘ਤੇ ਕੁਝ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ, ਇਸ ਬਾਰੇ ਇੱਕ ਪ੍ਰਸਤਾਵ ਵੀ ਦਿੱਤਾ ਗਿਆ ਹੈ। ਜਿਸ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੋਈ ਫੈਸਲਾ ਲਿਆ ਜਾ ਸਕਦਾ ਹੈ।

The post ਕੋਰੋਨਾ: ਅਮਰੀਕਾ ‘ਚ 85 ਹਜ਼ਾਰ ਤੋਂ ਵੱਧ ਮੌਤਾਂ, ਪੋਂਪੀਓ ਬੋਲੇ- ਵੈਕਸੀਨ ‘ਚ ਦਖਲ ਨਾ ਦਵੇ ਚੀਨ appeared first on Daily Post Punjabi.