mikey hothi Archives - Daily Post Punjabi

ਮਿੱਕੀ ਹੋਥੀ ਨੇ ਵਧਾਇਆ ਪੰਜਾਬੀਆਂ ਦਾ ਮਾਣ, ਕੈਲੀਫੋਰਨੀਆ ‘ਚ ਬਣੇ ਪਹਿਲੇ ਸਿੱਖ ਮੇਅਰ
ਮਿੱਕੀ ਹੋਥੀ ਨੂੰ ਸਰਬਸੰਮਤੀ ਨਾਲ ਉੱਤਰੀ ਕੈਲੀਫੋਰਨੀਆ ਦੇ ਲੋਦੀ ਸ਼ਹਿਰ ਦੇ 117ਵੇਂ ਮੇਅਰ ਵਜੋਂ ਚੁਣ ਲਿਆ ਗਿਆ ਹੈ । ਇਸਦੇ ਨਾਲ ਹੀ ਉਹ ਸ਼ਹਿਰ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਉਹ ਪਹਿਲੇ ਸਿੱਖ ਬਣ ਗਏ ਹਨ । ਦੱਸ ਦੇਈਏ ਕਿ ਹੋਥੀ ਦੇ ਮਾਤਾ-ਪਿਤਾ ਪੰਜਾਬ ਤੋਂ ਹਨ। ਇਸ ਤੋਂ ਪਹਿਲਾਂ ਉਹ ਉਪ ਮੇਅਰ ਦੇ ਰੂਪ ਵਿੱਚ ਸੇਵਾ ਕਰ ਚੂਕੇ ਸਨ । ਉਹ ਕਾਮਨ ਕਾਉਂਸਿਲ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ ਤੇ ਸ਼ਹਿਰ ਦੇ ਕਾਰਜਕਾਰੀ ਅਧਿਕਾਰੀ ਵਜੋਂ ਕੰਮ ਕਰਨਗੇ।

Indian origin Mikey Hothi

ਹੋਥੀ ਨੇ ਟਵੀਟ ਕਰਦਿਆਂ ਕਿਹਾ ਕਿ ਲੋਦੀ ਸ਼ਹਿਰ ਦੇ 117ਵੇਂ ਮੇਅਰ ਵਜੋਂ ਸਹੁੰ ਚੁੱਕ ਕੇ ਮਾਣ ਮਹਿਸੂਸ ਕਰ ਰਿਹਾ ਹਾਂ। ਹੋਥੀ ਨੇ ਕਿਹਾ ਕਿ ਮੈਨੂੰ ਮਹਾਨ ਲੋਕ,ਮਹਾਨ ਸੰਸਕ੍ਰਿਤੀ, ਮਹਾਨ ਮੁੱਲ ਤੇ ਇਸਦੇ ਸ਼ਹਿਰ ਵਿੱਚ ਸਿਰਫ਼ ਸਖਤ ਮਿਹਨਤ ਕਰਨ ਵਾਲੇ ਲੋਕ ਹਨ। 2008 ਵਿੱਚ ਟੋਕੇ ਹਾਈ ਸਕੂਲ ਤੋਂ ਗ੍ਰੈਜੂਏਟ ਹੋਥੀ ਨੇ ਕਿਹਾ ਕਿ ਸ਼ਹਿਰ ਵਿੱਚ ਵੱਡਾ ਹੋਣਾ ਇੱਕ ਚੁਣੌਤੀ ਸੀ, ਖਾਸ ਤੌਰ ‘ਤੇ 9/11 ਤੋਂ ਬਾਅਦ, ਜਦੋਂ ਬਹੁਤ ਸਾਰੇ ਮੁਸਲਮਾਨਾਂ ਅਤੇ ਸਿੱਖਾਂ ਨੂੰ ਅਨੁਚਿਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ: ਪੰਜਾਬ ‘ਚ ਰਿਹਾ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਤੇ ਰਾਤ, ਜਾਰੀ ਰਹੇਗਾ ਸੀਤ ਲਹਿਰ ਦਾ ਪ੍ਰਕੋਪ

ਦੱਸ ਦੇਈਏ ਕਿ ਉਹ ਪਹਿਲੀ ਵਾਰ 2020 ਦੇ ਨਵੰਬਰ ਵਿੱਚ ਜ਼ਿਲ੍ਹਾ 5 ਤੋਂ ਲੋਦੀ ਸਿਟੀ ਕੌਂਸਲ ਲਈ ਚੁਣਿਆ ਗਿਆ ਸੀ। ਲੋਦੀ ਕੈਲੀਫੋਰਨੀਆ ਦੀ ਸੈਨ ਜੋਕਿਨ ਕਾਉਂਟੀ ਵਿੱਚ ਸਥਿਤ ਇੱਕ ਸ਼ਹਿਰ ਹੈ ਜਿਸਦੀ 2021 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਅਨੁਸਾਰ ਲਗਭਗ 67, 021 ਦੀ ਅਨੁਮਾਨਿਤ ਆਬਾਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਿੱਕੀ ਹੋਥੀ ਨੇ ਵਧਾਇਆ ਪੰਜਾਬੀਆਂ ਦਾ ਮਾਣ, ਕੈਲੀਫੋਰਨੀਆ ‘ਚ ਬਣੇ ਪਹਿਲੇ ਸਿੱਖ ਮੇਅਰ appeared first on Daily Post Punjabi.