milk prices Archives - Daily Post Punjabi

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, 1 ਸਤੰਬਰ ਤੋਂ ਦੁੱਧ ਦੀਆਂ ਕੀਮਤਾਂ ‘ਚ ਹੋਣ ਜਾ ਰਿਹਾ ਵਾਧਾ
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਅਗਲੇ ਮਹੀਨੇ ਤੋਂ ਮਹਿੰਗਾਈ ਦੀ ਮਾਰ ਹੇਠ ਆਉਣ ਵਾਲੀ ਹੈ। ਸ਼ਹਿਰ ਵਿੱਚ 1 ਸਤੰਬਰ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ। ਹਾਲਾਂਕਿ ਇਹ ਮਹਿੰਗਾਈ ਖੁਲੇ ਮੱਝਾਂ ਦੇ ਦੁੱਧ ‘ਤੇ ਹੀ ਹੋਵੇਗੀ, ਇਸ ਦਾ ਅਸਰ ਪੈਕਟ ਦੁੱਧ ਦੀਆਂ ਕੀਮਤਾਂ ‘ਤੇ ਨਹੀਂ ਦਿਖੇਗਾ। ਦਰਅਸਲ ਦੁੱਧ ਵਿਕਰੇਤਾਵਾਂ ਨੇ ਮੱਝ ਦੇ ਖੁਲੇ ਦੁੱਧ ਦੀ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ।

Mumbai Milk Price rises

ਇੱਕ ਲੀਟਰ ਮੱਝ ਦੇ ਦੁੱਧ ਦੀ ਕੀਮਤ ਪ੍ਰਚੂਨ ਵਿੱਚ 2 ਤੋਂ 3 ਰੁਪਏ ਹੋਵੇਗੀ, ਜਦੋਂ ਕਿ ਥੋਕ ਮੁੱਲ ਵਿੱਚ ਵੀ 2 ਰੁਪਏ ਦਾ ਵਾਧਾ ਹੋਵੇਗਾ। ਮੁੰਬਈ ਸ਼ਹਿਰ ਵਿੱਚ ਤਿੰਨ ਹਜ਼ਾਰ ਤੋਂ ਵੱਧ ਦੁੱਧ ਵਿਕਰੇਤਾ ਹਨ। ਇਹ ਫੈਸਲਾ ਕੱਲ੍ਹ ਸਮੂਹ ਦੁੱਧ ਵਿਕਰੇਤਾਵਾਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਦਾ ਪੈਕੇਟ ਵਾਲੇ ਦੁੱਧ ‘ਤੇ ਕੋਈ ਅਸਰ ਨਹੀਂ ਹੋਵੇਗਾ। ਹਾਲਾਂਕਿ ਜੋ ਦੁੱਧ ਵਿਕੇਗਾ, ਉਸ ਦੀ ਕੀਮਤ ਵਧੇਗੀ। ਦੁੱਧ ਵਿਕਰੇਤਾਵਾਂ ਦਾ ਕਹਿਣਾ ਹੈ ਕਿ ਪਸ਼ੂਆਂ ਦੀ ਖੁਰਾਕ ਦੇ ਭਾਅ ਵਧ ਗਏ ਹਨ। ਇਸ ਦਾ ਅਸਰ ਦੁੱਧ ਉਤਪਾਦਕਾਂ ‘ਤੇ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਦੁੱਧ ਉਤਪਾਦਕਾਂ ਨੇ ਦੁੱਧ ਦੀ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਮੱਝ ਦੇ ਦੁੱਧ ਦੀ ਥੋਕ ਕੀਮਤ ਫਿਲਹਾਲ 85 ਰੁਪਏ ਪ੍ਰਤੀ ਲੀਟਰ ਹੈ, ਜੋ ਹੁਣ 87 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਇਸ ਦੁੱਧ ਦੀ ਪ੍ਰਚੂਨ ਕੀਮਤ 87 ਤੋਂ 88 ਰੁਪਏ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਮੁੰਬਈ ਦੁੱਧ ਉਤਪਾਦਕ ਸੰਘ ਦੀ ਬੈਠਕ ‘ਚ ਲਏ ਗਏ ਫੈਸਲੇ ਨਾਲ ਗਣੇਸ਼ ਉਤਸਵ, ਨਵਰਾਤਰੀ, ਦੀਵਾਲੀ ਅਤੇ ਹੋਰ ਤਿਉਹਾਰਾਂ ਦੌਰਾਨ ਦੁੱਧ ਨਾਲ ਸਬੰਧਤ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਸੀ। ਉਸ ਸਮੇਂ ਦੌਰਾਨ ਮੱਝ ਦੇ ਦੁੱਧ ਦੀ ਕੀਮਤ 80 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 85 ਰੁਪਏ ਪ੍ਰਤੀ ਲੀਟਰ ਹੋ ਗਈ ਸੀ।
ਆਮ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੁੱਧ ਦੀ ਮੰਗ 20 ਤੋਂ 25 ਫੀਸਦੀ ਤੱਕ ਵਧ ਜਾਂਦੀ ਹੈ। ਇਸ ਦੇ ਨਾਲ ਹੀ ਦੁੱਧ ਤੋਂ ਬਣੀਆਂ ਮਠਿਆਈਆਂ ਦਾ ਸੇਵਨ ਵੀ ਵੱਧ ਜਾਂਦਾ ਹੈ। ਮੁੰਬਈ ਵਿੱਚ ਪ੍ਰਤੀ ਦਿਨ 50 ਲੱਖ ਲੀਟਰ ਤੋਂ ਵੱਧ ਮੱਝਾਂ ਦੇ ਦੁੱਧ ਦੀ ਖਪਤ ਹੁੰਦੀ ਹੈ, ਜਿਸ ਵਿੱਚੋਂ 7 ਲੱਖ ਲੀਟਰ ਤੋਂ ਵੱਧ ਦੀ ਸਪਲਾਈ MMPA ਦੁਆਰਾ ਮੁੰਬਈ ਵਿੱਚ ਆਪਣੀਆਂ ਡੇਅਰੀਆਂ, ਗੁਆਂਢੀ ਰਿਟੇਲਰਾਂ ਰਾਹੀਂ ਕੀਤੀ ਜਾਂਦੀ ਹੈ।

The post ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, 1 ਸਤੰਬਰ ਤੋਂ ਦੁੱਧ ਦੀਆਂ ਕੀਮਤਾਂ ‘ਚ ਹੋਣ ਜਾ ਰਿਹਾ ਵਾਧਾ appeared first on Daily Post Punjabi.

ਮਹਿੰਗਾਈ ਦਾ ਇੱਕ ਹੋਰ ਝਟਕਾ ! Amul ਤੇ Mother Dairy ਮਗਰੋਂ ਹੁਣ ਵੇਰਕਾ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ
ਪੰਜਾਬ ਵਿੱਚ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਵੇਰਕਾ ਨੇ ਦੋ ਰੁਪਏ ਪ੍ਰਤੀ ਲੀਟਰ ਦੁੱਧ ਮਹਿੰਗਾ ਕਰ ਦਿੱਤਾ ਹੈ। ਵੇਰਕਾ ਦੇ ਦੁੱਧ ਦੀਆਂ ਨਵੀਆਂ ਕੀਮਤਾਂ ਭਲਕੇ ਯਾਨੀ ਕਿ 19 ਅਗਸਤ ਤੋਂ ਲਾਗੂ ਹੋਣਗੀਆਂ।

Verka to hike milk prices

ਦੱਸ ਦੇਈਏ ਕਿ ਬੀਤੇ ਦਿਨ ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਸੀ। ਅਮੂਲ ਦੁੱਧ ਦੀ ਕੀਮਤ ਵਿੱਚ 2 ਰੁਪਏ ਦੇ ਵਾਧੇ ਤੋਂ ਬਾਅਦ ਅਮੂਲ ਗੋਲਡ, ਅਮੂਲ ਸ਼ਕਤੀ ਅਤੇ ਅਮੂਲ ਤਾਜ਼ਾ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ।ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ ਹੁਣ ਅਮੂਲ ਗੋਲਡ 62 ਰੁਪਏ ਪ੍ਰਤੀ ਲੀਟਰ, ਅਮੂਲ ਸ਼ਕਤੀ 56 ਰੁਪਏ ਪ੍ਰਤੀ ਲੀਟਰ ਅਤੇ ਅਮੂਲ ਤਾਜ਼ਾ 50 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: CM ਮਾਨ ਦੀ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ, 4358 ਕਾਂਸਟੇਬਲਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

ਇਸ ਸਬੰਧੀ ਫੈਡਰੇਸ਼ਨ ਨੇ ਕਿਹਾ ਸੀ ਕਿ ਵੱਧ ਰਹੀ ਮਹਿੰਗਾਈ ਦੇ ਮੁਕਾਬਲੇ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਬਹੁਤ ਘੱਟ ਹੈ। ਡੇਅਰੀ ਫੈਡਰੇਸ਼ਨ ਨੇ ਕਿਹਾ ਸੀ ਕਿ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਕੀਮਤਾਂ ਵਧਾਉਣਾ ਜ਼ਰੂਰੀ ਸੀ। ਪਸ਼ੂਆਂ ਦਾ ਚਾਰਾ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਮਹਿੰਗਾ ਹੋ ਗਿਆ ਹੈ, ਜਦੋਂ ਕਿ ਅਸੀਂ ਕਿਸਾਨਾਂ ਨੂੰ ਪਿਛਲੇ ਸਾਲ ਨਾਲੋਂ 8-9 ਫੀਸਦੀ ਵੱਧ ਭੁਗਤਾਨ ਵੀ ਕਰ ਰਹੇ ਹਾਂ। ਅਜਿਹੇ ਵਿੱਚ ਸਾਡੇ ਕੋਲ ਕੀਮਤਾਂ ਵਧਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਮਹਿੰਗਾਈ ਦਾ ਇੱਕ ਹੋਰ ਝਟਕਾ ! Amul ਤੇ Mother Dairy ਮਗਰੋਂ ਹੁਣ ਵੇਰਕਾ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ appeared first on Daily Post Punjabi.

ਆਮ ਜਨਤਾ ‘ਤੇ ਮਹਿੰਗਾਈ ਦੀ ਮਾਰ, ਅੱਜ ਤੋਂ ਹੋਰ ਮਹਿੰਗਾ ਹੋਇਆ Amul ਤੇ Mother Dairy ਦਾ ਦੁੱਧ
ਥੋਕ ਮਹਿੰਗਾਈ ਤੇ ਪ੍ਰਚੂਨ ਮਹਿੰਗਾਈ ਦੇ ਅੰਕੜਿਆਂ ਵਿੱਚ ਬੇਸ਼ੱਕ ਹੀ ਨਰਮੀ ਆਉਣ ਲੱਗ ਗਈ ਹੋਵੇ, ਪਰ ਆਮ ਲੋਕਾਂ ਨੂੰ ਫਿਲਹਾਲ ਰਾਹਤ ਮਿਲਣ ਦੇ ਸੰਕੇਤ ਨਹੀਂ ਦਿਖਾਈ ਦੇ ਰਹੇ ਹਨ। ਦੁੱਧ ਵੇਚਣ ਵਾਲੀਆਂ ਕੰਪਨੀਆਂ ਅਮੂਲ ਤੇ ਮਦਰ ਡੇਅਰੀ ਨੇ ਪਿਛਲੇ ਪੰਜ ਮਹੀਨਿਆਂ ਦੇ ਦੌਰਾਨ ਦੂਜੀ ਵਾਰ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਦੋਨੋਂ ਡੇਅਰੀ ਕੰਪਨੀਆਂ ਦੇ ਪੈਕੇਟ ਵਾਲੇ ਦੁੱਧ ਦੀਆਂ ਕੀਮਤਾਂ ਬੁੱਧਵਾਰ ਤੋਂ ਫਿਰ ਤੋਂ ਵੱਧ ਗਈਆਂ ਹਨ। ਇਨ੍ਹਾਂ ਦੋਹਾਂ ਕੰਪਨੀਆਂ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

Amul and Mother Dairy hike milk prices

ਅਮੂਲ ਦੁੱਧ ਦੀ ਕੀਮਤ ਵਿੱਚ 2 ਰੁਪਏ ਦੇ ਵਾਧੇ ਤੋਂ ਬਾਅਦ ਅਮੂਲ ਗੋਲਡ, ਅਮੂਲ ਸ਼ਕਤੀ ਅਤੇ ਅਮੂਲ ਤਾਜ਼ਾ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਨਵੀਆਂ ਕੀਮਤਾਂ ਅੱਜ ਯਾਨੀ 17 ਅਗਸਤ ਤੋਂ ਲਾਗੂ ਹੋ ਗਈਆਂ ਹਨ । ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ ਹੁਣ ਅਮੂਲ ਗੋਲਡ 62 ਰੁਪਏ ਪ੍ਰਤੀ ਲੀਟਰ, ਅਮੂਲ ਸ਼ਕਤੀ 56 ਰੁਪਏ ਪ੍ਰਤੀ ਲੀਟਰ ਅਤੇ ਅਮੂਲ ਤਾਜ਼ਾ 50 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਚੁੱਕਿਆ ਹੈ। ਅੱਧਾ ਕਿਲੋ ਅਮੂਲ ਗੋਲਡ ਦੇ ਪੈਕੇਟ ਦੀ ਕੀਮਤ 31 ਰੁਪਏ ਅਤੇ ਅਮੂਲ ਫਰੈਸ਼ ਦੇ ਪੈਕੇਟ ਦੀ ਕੀਮਤ 25 ਰੁਪਏ ਹੋਵੇਗੀ। ਇਸ ਦੇ ਨਾਲ ਹੀ ਅਮੂਲ ਸ਼ਕਤੀ ਦੇ ਅੱਧੇ ਕਿਲੋ ਦੇ ਪੈਕੇਟ ਦੀ ਕੀਮਤ 28 ਰੁਪਏ ਹੋਵੇਗੀ।

ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸੰਧਵਾਂ ਨੇ ਕੀਤੀ ‘ਸ਼ਹੀਦ ਭਗਤ ਸਿੰਘ ਸਿੱਖਿਆ ਫੰਡ’ ਦੀ ਸ਼ੁਰੂਆਤ, 50 ਲੱਖ ਦੇਣਗੇ MP ਵਿਕਰਮਜੀਤ ਸਾਹਨੀ

ਫੈਡਰੇਸ਼ਨ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਦੇ ਮੁਕਾਬਲੇ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਬਹੁਤ ਘੱਟ ਹੈ। ਡੇਅਰੀ ਫੈਡਰੇਸ਼ਨ ਨੇ ਕਿਹਾ ਕਿ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਕੀਮਤਾਂ ਵਧਾਉਣਾ ਜ਼ਰੂਰੀ ਸੀ। ਪਸ਼ੂਆਂ ਦਾ ਚਾਰਾ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਮਹਿੰਗਾ ਹੋ ਗਿਆ ਹੈ, ਜਦੋਂ ਕਿ ਅਸੀਂ ਕਿਸਾਨਾਂ ਨੂੰ ਪਿਛਲੇ ਸਾਲ ਨਾਲੋਂ 8-9 ਫੀਸਦੀ ਵੱਧ ਭੁਗਤਾਨ ਵੀ ਕਰ ਰਹੇ ਹਾਂ। ਅਜਿਹੇ ਵਿੱਚ ਸਾਡੇ ਕੋਲ ਕੀਮਤਾਂ ਵਧਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ।

Amul and Mother Dairy hike milk prices

ਦੱਸ ਦੇਈਏ ਕਿ ਫੈਡਰੇਸ਼ਨ ਅਨੁਸਾਰ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਦੀ ਵਿਕਰੀ ਤੋਂ ਹੋਣ ਵਾਲੀ ਹਰ ਇੱਕ ਰੁਪਏ ਦੀ ਕਮਾਈ ਵਿੱਚੋਂ 80 ਪੈਸੇ ਦੁੱਧ ਉਤਪਾਦਕਾਂ ਨੂੰ ਅਦਾ ਕੀਤੇ ਜਾਂਦੇ ਹਨ। ਕੀਮਤਾਂ ਵਿੱਚ ਤਾਜ਼ਾ ਵਾਧੇ ਨਾਲ ਅਸੀਂ ਆਪਣੇ ਉਤਪਾਦਕਾਂ ਨੂੰ ਵਧੇਰੇ ਲਾਭ ਦੇਣ ਦੇ ਯੋਗ ਹੋਵਾਂਗੇ, ਤਾਂ ਜੋ ਉਹ ਵਧੇਰੇ ਦੁੱਧ ਪੈਦਾ ਕਰਨ ਲਈ ਉਤਸ਼ਾਹਿਤ ਹੋ ਸਕਣ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਆਮ ਜਨਤਾ ‘ਤੇ ਮਹਿੰਗਾਈ ਦੀ ਮਾਰ, ਅੱਜ ਤੋਂ ਹੋਰ ਮਹਿੰਗਾ ਹੋਇਆ Amul ਤੇ Mother Dairy ਦਾ ਦੁੱਧ appeared first on Daily Post Punjabi.