Tag: , ,

Milkha singh tested corona positive

ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਵੀ ਹੋਇਆ ਕੋਰੋਨਾ, ਘਰ ‘ਚ ਹੋਏ ਇਕਾਂਤਵਾਸ

ਭਾਰਤ ਵਿੱਚ ਇਸ ਵੇਲੇ ਕੋਰੋਨਾ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ, ਕੀ ਆਮ ਅਤੇ ਕੀ ਖਾਸ ਹਰ ਕੋਈ ਇਸ ਦੀ ਚਪੇਟ ਵਿੱਚ ਆ ਰਿਹਾ ਹੈ। ਇਸ ਦੌਰਾਨ ਹੁਣ ਸਾਬਕਾ ਸਿੱਖ ਅਥਲੀਟ ਮਿਲਖਾ ਸਿੰਘ ਵੀ ਕੋਰੋਨਾ ਪੌਜੇਟਿਵ ਪਾਏ ਗਏ ਹਨ। ਫਲਾਇੰਗ ਸਿੱਖ ਮਿਲਖਾ ਸਿੰਘ ਦੇਸ਼ ਅਤੇ ਦੁਨੀਆ ਦੇ ਵਿੱਚ ਉੱਡਣੇ ਸਿੱਖ ਦੇ ਨਾਮ ਨਾਲ ਵੀ

Carousel Posts