Milkha singh tested corona positive Archives - Daily Post Punjabi

ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਵੀ ਹੋਇਆ ਕੋਰੋਨਾ, ਘਰ ‘ਚ ਹੋਏ ਇਕਾਂਤਵਾਸ
ਭਾਰਤ ਵਿੱਚ ਇਸ ਵੇਲੇ ਕੋਰੋਨਾ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ, ਕੀ ਆਮ ਅਤੇ ਕੀ ਖਾਸ ਹਰ ਕੋਈ ਇਸ ਦੀ ਚਪੇਟ ਵਿੱਚ ਆ ਰਿਹਾ ਹੈ। ਇਸ ਦੌਰਾਨ ਹੁਣ ਸਾਬਕਾ ਸਿੱਖ ਅਥਲੀਟ ਮਿਲਖਾ ਸਿੰਘ ਵੀ ਕੋਰੋਨਾ ਪੌਜੇਟਿਵ ਪਾਏ ਗਏ ਹਨ। ਫਲਾਇੰਗ ਸਿੱਖ ਮਿਲਖਾ ਸਿੰਘ ਦੇਸ਼ ਅਤੇ ਦੁਨੀਆ ਦੇ ਵਿੱਚ ਉੱਡਣੇ ਸਿੱਖ ਦੇ ਨਾਮ ਨਾਲ ਵੀ ਮਸ਼ਹੂਰ ਹਨ।

Milkha singh tested corona positive

ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ 91 ਸਾਲਾ ਮਿਲਖਾ ਸਿੰਘ ਬਿਲਕੁਲ ਠੀਕ ਹਨ। ਕੋਰੋਨਾ ਸਕਾਰਾਤਮਕ ਪਾਏ ਜਾਣ ਤੋਂ ਬਾਅਦ ਮਿਲਖਾ ਸਿੰਘ ਘਰ ਵਿੱਚ ਹੀ ਇਕਾਂਤਵਾਸ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹਲਕਾ ਬੁਖਾਰ ਹੋਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : PM ਮੋਦੀ ਦੀ ਮੀਟਿੰਗ ‘ਤੇ ਭੜਕੀ ਮਮਤਾ, ਕਿਹਾ – ਸਾਨੂੰ ਬੋਲਣ ਹੀ ਨਹੀਂ ਦਿੱਤਾ, ਆਕਸੀਜਨ-ਬਲੈਕ ਫੰਗਸ ‘ਤੇ ਕੁੱਝ ਵੀ ਨਹੀਂ ਪੁੱਛਿਆ

ਮਿਲਖਾ ਸਿੰਘ ਦਾ ਕਹਿਣਾ ਹੈ ਕਿ ਉਹ ਹੈਰਾਨ ਹਨ ਕਿ ਉਹ ਕਿਸ ਤਰ੍ਹਾਂ ਕੋਰੋਨਾ ਦੀ ਚਪੇਟ ‘ਚ ਆਏ ਹਨ। ਬੁੱਧਵਾਰ ਨੂੰ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾ ਲਿਆ ਸੀ। ਜਿਸ ਵਿੱਚ ਉਨ੍ਹਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਹੈ। ਜਾਣਕਰੀ ਅਨੁਸਾਰ ਮਿਲਖਾ ਸਿੰਘ ਦੇ ਨਾਲ-ਨਾਲ ਉਨ੍ਹਾਂ ਦੇ ਪੂਰੇ ਪਰਿਵਾਰ ਦਾ ਵੀ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਜਿਸ ਵਿੱਚ ਉਨ੍ਹਾਂ ਦੇ ਦੋ ਨੌਕਰ ਵੀ ਪੌਜੇਟਿਵ ਪਾਏ ਗਏ ਹਨ।

ਇਹ ਵੀ ਦੇਖੋ : Modi ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ ! ਸੁਣੋ ਕਿਵੇਂ ਕਿਸਾਨਾਂ ਨੂੰ ਹੋਵੇਗਾ ਹੁਣ ਕਿੰਨਾ ਫਾਇਦਾ, LIVE ਅਪਡੇਟ !

The post ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਵੀ ਹੋਇਆ ਕੋਰੋਨਾ, ਘਰ ‘ਚ ਹੋਏ ਇਕਾਂਤਵਾਸ appeared first on Daily Post Punjabi.