mine collapse Archives - Daily Post Punjabi

ਚੀਨ ਦੇ ਮੰਗੋਲੀਆ ‘ਚ ਕੋਲੇ ਦੀ ਖਾਨ ਧਸਣ ਕਾਰਨ 2 ਲੋਕਾਂ ਦੀ ਮੌ.ਤ, 50 ਤੋਂ ਵੱਧ ਲਾਪਤਾ, ਬਚਾਅ ਕਾਰਜ ਜਾਰੀ
ਚੀਨ ਦੇ ਅੰਦਰੂਨੀ ਮੰਗੋਲੀਆ ਬੁੱਧਵਾਰ ਨੂੰ ਇੱਕ ਖਾਨ ਦੇ ਧਸਣ ਨਾਲ 2 ਲੋਕਾਂ ਦੀ ਮੌ.ਤ ਹੋ ਗਈ ਅਤੇ 53 ਲੋਕ ਲਾਪਤਾ ਹੋ ਗਏ ਹਨ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਲੈਕਸਾ ਲੀਗ ਵਿੱਚ ਖਾਨ ਦੇ ਧਸਣ ਕਾਰਨ ਲੋਕ ਮਲਬੇ ਹੇਠਾਂ ਦੱਬ ਗਏ। ਬਚਾਅ ਕਰਮੀ ਮਲਬੇ ਚ ਫਸੇ ਲੋਕਾਂ ਨੂੰ ਕੱਢਣ ਵਿੱਚ ਲੱਗੇ ਹੋਏ ਹਨ । ਅਲੈਕਸਾ ਲੀਗ ਨੇ ਐਮਰਜੈਂਸੀ ਪ੍ਰਬੰਧਨ ਅਥਾਰਟੀ ਦੇ ਹਵਾਲੇ ਨਾਲ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਸ ਹਾਦਸੇ ਵਿੱਚ 50 ਤੋਂ ਵੱਧ ਲੋਕ ਖਾਨ ਦੇ ਹੇਠਾਂ ਫਸੇ ਹੋਏ ਹਨ। ਪ੍ਰਚਾਰ ਬਿਊਰੋ ਮੁਤਾਬਕ 8 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ ਵਿੱਚੋਂ 2 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤੇ 6 ਲੋਕ ਹਸਪਤਾਲ ਵਿੱਚ ਭਰਤੀ ਹਨ ।

China mine collapse

ਮਿਲੀ ਜਾਣਕਾਰੀ ਅਨੁਸਾਰ 334 ਬਚਾਅ ਕਰਮਚਾਰੀਆਂ ਦੇ ਨਾਲ 8 ਟੀਮਾਂ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਲਾਪਤਾ ਲੋਕਾਂ ਦੀ ਭਾਲ ਲਈ ਆਸ-ਪਾਸ ਦੇ ਇਲਾਕਿਆਂ ਤੋਂ ਬਚਾਅ ਕਰਮੀਆਂ ਨੂੰ ਭੇਜਿਆ ਗਿਆ ਹੈ। ਅੰਦਰੂਨੀ ਮੰਗੋਲੀਆ ਚੀਨ ਵਿੱਚ ਕੋਲੇ ਅਤੇ ਹੋਰ ਖਣਿਜਾਂ ਦੀ ਖੋਦਾਈ ਲਈ ਇੱਕ ਪ੍ਰਮੁੱਖ ਖੇਤਰ ਹੈ। ਲੋਕਾਂ ਨੂੰ ਬਾਹਰ ਕੱਢਣ ਲਈ ਸਥਾਨਕ ਏਜੰਸੀਆਂ ਤੋਂ ਇਲਾਵਾ ਫੌਜ ਦੀ ਮਦਦ ਲੈਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ । ਐਮਰਜੈਂਸੀ ਨਾਲ ਨਜਿੱਠਣ ਲਈ ਨੇੜਲੇ ਹਸਪਤਾਲਾਂ ਨੂੰ ਅਲਰਟ ਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਮੰਦਭਾਗੀ ਖਬਰ : 4 ਸਾਲ ਪਹਿਲਾਂ ਕੈਨੇਡਾ ਗਏ 24 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਦੱਸ ਦੇਈਏ ਕਿ ਫਸੇ ਲੋਕਾਂ ਨੂੰ ਕੱਢਣ ਲਈ ਜੰਗੀ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ । ਇਸ ਘਟਨਾ ਤੋਂ ਬਾਅਦ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਜੇਕਰ ਖਾਨ ਵਿੱਚ ਫਸੇ ਲੋਕਾਂ ਨੂੰ ਜਲਦੀ ਬਾਹਰ ਨਾ ਕੱਢਿਆ ਗਿਆ ਤਾਂ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ। ਖਾਨ ਵਿੱਚ ਆਕਸੀਜਨ ਦੀ ਕਮੀ ਸਭ ਤੋਂ ਵੱਡੀ ਸਮੱਸਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੀਨ ਦੇ ਮੰਗੋਲੀਆ ‘ਚ ਕੋਲੇ ਦੀ ਖਾਨ ਧਸਣ ਕਾਰਨ 2 ਲੋਕਾਂ ਦੀ ਮੌ.ਤ, 50 ਤੋਂ ਵੱਧ ਲਾਪਤਾ, ਬਚਾਅ ਕਾਰਜ ਜਾਰੀ appeared first on Daily Post Punjabi.