mini secretariat Archives - Daily Post Punjabi

ਪੰਜਾਬ ਸਕੱਤਰੇਤ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚੱਪੇ-ਚੱਪੇ ‘ਤੇ ਪੁਲਿਸ ਫੋਰਸ ਤਾਇਨਾਤ
ਚੰਡੀਗੜ੍ਹ ਵਿੱਚ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਵਿੱਚ ਬੰਬ ਦੀ ਧਮਕੀ ਮਿਲੀ ਹੈ, ਜਿਸ ਨਾਲ ਦਹਿਸ਼ਤ ਦਾ ਮਾਹੌਲ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ, ਜਿਸ ਕਾਰਨ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਚੌਕਸ ਰਹਿਣ ਲਈ ਕਿਹਾ ਗਿਆ। ਸਾਵਧਾਨੀ ਵਜੋਂ, ਪੰਜਾਬ ਸਕੱਤਰੇਤ ਕੰਪਲੈਕਸ ਦੇ ਨਾਲ-ਨਾਲ ਹਰਿਆਣਾ ਸਕੱਤਰੇਤ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਧਮਕੀਆਂ ਜੀਮੇਲ ਅਕਾਊਂਟ ਦੇ ਰਾਹੀਂ ਭੇਜੀਆਂ ਗਈਆਂ। ਮਾਮਲਾ ਸਾਹਮਣੇ ਆਉਂਦੇ ਹੀ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ। ਧਮਕੀਆਂ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ, ਬੰਬ ਡਿਸਪੋਜ਼ਲ ਸਕੁਐਡ, ਸੀਆਈਐਸਐਫ, ਡੌਗ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਇਸ ਤੋਂ ਬਾਅਦ ਜਾਂਚ ਸ਼ੁਰੂ ਹੋ ਗਈ ਹੈ।

ਪੁਲਿਸ ਹਰ ਜਗ੍ਹਾ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਸਕੇ। ਇਹ ਸਥਾਨ ਬਹੁਤ ਮਹੱਤਵਪੂਰਨ ਹੈ। ਕਿਉਂਕਿ ਪੰਜ ਹਜ਼ਾਰ ਤੋਂ ਵੱਧ ਕਰਮਚਾਰੀ ਅਤੇ ਪੂਰੇ ਪੰਜਾਬ ਤੋਂ ਲੋਕ ਆਪਣੇ ਕੰਮ ਲਈ ਇੱਥੇ ਆਉਂਦੇ ਹਨ। ਪੂਰੇ ਕੰਪਲੈਕਸ ਨੂੰ ਸੀਲ ਕਰ ਦਿੱਤਾ ਗਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਸਕੱਤਰੇਤ ਦੇ ਹਰ ਬਲਾਕ, ਕਮਰੇ ਅਤੇ ਪਾਰਕਿੰਗ ਖੇਤਰ ਦੀ ਕਿਸੇ ਵੀ ਸ਼ੱਕੀ ਵਸਤੂ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ।

ਇਹ ਵੀ ਪੜ੍ਹੋ : ਮੋਹਾਲੀ ‘ਚ ਵੱਡੀ ਵਾਰ/ਦਾਤ, SSP ਦਫ਼ਤਰ ਦੇ ਬਾਹਰ ਅਣਪਛਾਤਿਆਂ ਵੱਲੋਂ ਨੌਜਵਾਨ ਦਾ ਗੋ/ਲੀਆਂ ਮਾ.ਰ ਕੇ ਕ/ਤਲ

ਪ੍ਰਸ਼ਾਸਨ ਨੇ ਜਨਤਾ ਨੂੰ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਕੇਂਦਰੀ ਅਤੇ ਰਾਜ ਪੱਧਰੀ ਏਜੰਸੀਆਂ ਵੀ ਅਲਰਟ ‘ਤੇ ਹਨ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ। ਪਤਾ ਲੱਗਾ ਹੈ ਕਿ ਇਹ ਧਮਕੀ ਇੱਕ ਜੀਮੇਲ ਅਕਾਊਂਟ ਤੋਂ ਆਈ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਸਕੱਤਰੇਤ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚੱਪੇ-ਚੱਪੇ ‘ਤੇ ਪੁਲਿਸ ਫੋਰਸ ਤਾਇਨਾਤ appeared first on Daily Post Punjabi.

DC ਦਫਤਰ ਦਾ ਘਿਰਾਓ ਕਰਨ ਗਏ ਵਰਕਰ, ਟੁੱਟੇ ਬੈਰੀਕੇਡ ਤੇ ਹੱਥੋਪਾਈ ‘ਚ ਲੱਥੀਆਂ ਪੱਗਾਂ
workers protest mini secretariat demands: ਲੁਧਿਆਣਾ (ਤਰਸੇਮ ਭਾਰਦਵਾਜ)- ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰ ਸਮੇਤ ਵੱਖ-ਵੱਖ ਯੂਨੀਅਨਾਂ ਦੇ ਮੈਂਬਰ ਵੱਲੋਂ ਅੱਜ ਡੀ.ਸੀ ਦਫਤਰ ਦਾ ਘਿਰਾਓ ਕਰਨ ਪਹੁੰਚੇ। ਇਸ ਦੌਰਾਨ ਪੁਲਿਸ ਵੱਲੋਂ ਬੈਰੀਕੇਡਿੰਗ ਲਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਵਰਕਰਾਂ ਅੱਗੇ ਵਧੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ, ਇਸ ਦੌਰਾਨ ਵਿਵਾਦ ਵੱਧ ਗਿਆ ਕਿ ਵਰਕਰਾਂ ਅਤੇ ਪੁਲਿਸ ਵਿਚਾਲੇ ਤਿੱਖੀਆਂ ਝੜਪਾਂ ਵੀ ਹੋਈਆਂ। ਇੰਨਾ ਹੀ ਨਹੀਂ ਇਸ ਦੌਰਾਨ ਕਈ ਵਰਕਰਾਂ ਦੀਆਂ ਪੱਗਾਂ ਤੱਕ ਵੀ ਲਹਿ ਗਈਆਂ ਅਤੇ ਕਈ ਵਰਕਰ ਜ਼ਖਮੀ ਹੋ ਗਏ। ਪੁਲਿਸ ਅਤੇ ਵਰਕਰਾਂ ਵਿਚਾਲੇ ਹੋਈਆਂ ਧੱਕਾਮੁੱਕੀ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸ ਦੇਈਏ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਮੈਂਬਰ ਅੱਜ ਸਮੁੱਚੇ ਸੂਬੇ ਭਰ ‘ਚ ‘ਜੇਲ੍ਹ ਭਰੋ ਅੰਦੋਲਨ’ ਲਈ ਉਤਰੇ।

workers protest mini secretariat demands

ਇਸ ਦੌਰਾਨ ਆਗਣਵਾੜੀ ਵਰਕਰ ਯੂਨੀਅਨ ਸੁਭਾਸ਼ ਰਾਣੀ ਨੇ ਕਿਹਾ ਹੈ ਕਿ ਯੂ.ਪੀ ਦੇ ਬਦਯੂੰ ‘ਚ ਆਗਣਵਾੜੀ ਵਰਕਰ ਦੇ ਨਾਲ ਗੈਂਗਰੇਪ ਦੀ ਘਟਨਾ ਕਾਫੀ ਨਿੰਦਣਯੋਗ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਯੂ.ਪੀ ‘ਚ ਭਾਜਪਾ ਦੀ ਸਰਕਾਰ ਔਰਤਾਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ‘ਚ ਨਾਕਾਮਯਾਬ ਹੈ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਦੀ ਜੰਮ ਕੇ ਨਿੰਦਿਆ ਵੀ ਕੀਤੀ। ਦੂਜੇ ਪਾਸੇ ਆਗਣਵਾੜੀ ਪ੍ਰਧਾਨ ਨੇ ਕਿਸਾਨਾਂ ਦੀ ਵੀ ਹਮਾਇਤ ਕੀਤੀ ਅਤੇ ਮੋਦੀ ਸਰਕਾਰ ਨੂੰ ਲਾਹਨਤਾਂ ਪਾਈਆਂ।

workers protest mini secretariat demands

ਦੂਜੇ ਪਾਸੇ ਕਾਮਰੇਡ ਤਰਸੇਮ ਜੋਧਾ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਆਪਣੇ ਬਿਲ ਪਾਸ ਕਰ ਕਿਸਾਨਾਂ ਤੋਂ ਇਲਾਵਾ ਆਮ ਲੋਕਾਂ ਨੂੰ ਪਰੇਸ਼ਾਨ ਕਰਨ ‘ਚ ਜੁੱਟੀ ਹੈ।

ਇਹ ਵੀ ਦੇਖੋ–

The post DC ਦਫਤਰ ਦਾ ਘਿਰਾਓ ਕਰਨ ਗਏ ਵਰਕਰ, ਟੁੱਟੇ ਬੈਰੀਕੇਡ ਤੇ ਹੱਥੋਪਾਈ ‘ਚ ਲੱਥੀਆਂ ਪੱਗਾਂ appeared first on Daily Post Punjabi.