Minimum temperature likely to fall Archives - Daily Post Punjabi

ਠੰਡ ਦਾ ਕਹਿਰ: ਉੱਤਰ-ਪੱਛਮੀ ਭਾਰਤ ‘ਚ ਅਗਲੇ ਤਿੰਨ-ਚਾਰ ਦਿਨਾਂ ‘ਚ 2 ਤੋਂ 4 ਡਿਗਰੀ ਤੱਕ ਡਿੱਗੇਗਾ ਪਾਰਾ
Minimum temperature likely to fall: ਨਵੀਂ ਦਿੱਲੀ: ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਕਮੀ ਆਵੇਗੀ । ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਉੱਤਰ-ਪੱਛਮ ਵਿੱਚ ਸੁੱਕੀਆਂ ਹਵਾਵਾਂ ਕਾਰਨ ਇਹ ਸਥਿਤੀ ਬਣੇਗੀ। ਇਸ ਤੋਂ ਇਲਾਵਾ 14 ਜਨਵਰੀ ਤੱਕ ਸ਼ੀਤ ਲਹਿਰ ਜਾਰੀ ਰਹੇਗੀ, ਨਤੀਜੇ ਵਜੋਂ ਇੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੱਕ ਪਹੁੰਚਣ ਦੀ ਪੂਰੀ ਸੰਭਾਵਨਾ ਹੈ।

Minimum temperature likely to fall

ਇਸ ਸਬੰਧੀ ਮੌਸਮ ਵਿਭਾਗ ਵੱਲੋਂ ਇੱਕ ਟਵੀਟ ਕੀਤਾ ਗਿਆ।  ਇਸ ਟਵੀਟ ਵਿੱਚ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ, ਦਿੱਲੀ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਬਹੁਤੇ ਖੇਤਰਾਂ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਕੜਾਕੇ ਵਾਲੀ ਠੰਢ ਤੇ ਠੰਡੀਆਂ ਹਵਾਵਾਂ ਚੱਲਣਗੀਆਂ । 14 ਜਨਵਰੀ ਨੂੰ ਰਾਜਧਾਨੀ ਵਿੱਚ ਤਾਪਮਾਨ ਵਿੱਚ ਲਗਭਗ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। ਉੱਥੇ ਹੀ ਸਵੇਰੇ ਇਨ੍ਹਾਂ ਇਲਾਕਿਆਂ ਵਿੱਚ ਧੁੰਦ ਪਵੇਗੀ ।

Minimum temperature likely to fall

ਇਸ ਤੋਂ ਅੱਗੇ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਰਾਜਸਥਾਨ ਦੇ ਕਈ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਪਾਰਾ 4 ਡਿਗਰੀ ਤੱਕ ਹੇਠਾਂ ਆ ਸਕਦਾ ਹੈ । ਐਤਵਾਰ ਰਾਤ ਨੂੰ ਚੁਰੂ ਦਾ ਤਾਪਮਾਨ 1.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਗੰਗਾਨਗਰ ਦਾ ਹੇਠਲਾ ਤਾਪਮਾਨ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੱਸ ਦੇਈਏ ਕਿ ਦਿੱਲੀ ਵਿੱਚ ਵੀ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਇਸ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਵਿੱਚ ਵੀ ਭਾਰੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉੱਤਰ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ ਅਤੇ ਹਿਮਾਚਲ ਪ੍ਰਦੇਸ਼ ਵਿੱਚ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਗਿਆ ।

ਇਹ ਵੀ ਦੇਖੋ: ਭਲਕੇ ਹੋਈ ਸੁਪਰੀਮ ਕੋਰਟ ‘ਚ ਖੇਤੀ ਬਿੱਲਾਂ ਦੀ ਸੁਣਵਾਈ ਬਾਰੇ ਲੋਕਾਂ ਦੇ ਕੀ ਵਿਚਾਰ ਨੇ ਇੱਕ ਵਾਰ ਤੁਸੀਂ ਵੀ ਸੁਣੋਂ

The post ਠੰਡ ਦਾ ਕਹਿਰ: ਉੱਤਰ-ਪੱਛਮੀ ਭਾਰਤ ‘ਚ ਅਗਲੇ ਤਿੰਨ-ਚਾਰ ਦਿਨਾਂ ‘ਚ 2 ਤੋਂ 4 ਡਿਗਰੀ ਤੱਕ ਡਿੱਗੇਗਾ ਪਾਰਾ appeared first on Daily Post Punjabi.