mining blast Archives - Daily Post Punjabi

ਫ਼ੌਜ ਦੀ ਸਿਖਲਾਈ ਦੌਰਾਨ ਹੋਏ ਮਾਈਨਿੰਗ ਧਮਾਕੇ ’ਚ ਜ਼ਖਮੀ ਫੌਜੀ ਜਵਾਨ ਜਗਰਾਜ ਸਿੰਘ ਹੋਇਆ ਸ਼ਹੀਦ
ਰਾਜਸਥਾਨ ਦੇ ਸੂਰਤਗੜ੍ਹ ਵਿੱਚ ਫੌਜ ਦੀ ਟ੍ਰੇਨਿੰਗ ਦੌਰਾਨ ਮਾਈਨਿੰਗ ਬਲਾਸਟ ਹੋ ਗਿਆ ਸੀ, ਜਿਸ ਵਿੱਚ ਪਿੰਡ ਸ਼ੇਖਪੁਰਾ ਨਾਲ ਸਬੰਧਿਤ ਇੱਕ ਨੌਜਵਾਨ ਜਗਰਾਜ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਪਰ ਬੀਤੀ ਰਾਤ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਜਗਰਾਜ ਸ਼ਹੀਦ ਹੋ ਗਿਆ ।

Army jawan Jagraj Singh

ਦੱਸ ਦੇਈਏ ਕਿ ਸ਼ਹੀਦ ਜਵਾਨ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਅੱਜ ਬਾਅਦ ਦੁਪਹਿਰ ਪਿੰਡ ਸ਼ੇਖਪੁਰਾ ਪਹੁੰਚੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ ।

ਇਹ ਵੀ ਪੜ੍ਹੋ: ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

ਦੱਸਿਆ ਜਾ ਰਿਹਾ ਹੈ ਕਿ ਜੁਗਰਾਜ ਸਿੰਘ 23 ਸਿੱਖ ਰੇਜੀਮੇਂਟ ਵਿੱਚ ਟ੍ਰੇਨਿੰਗ ਕਰ ਰਿਹਾ ਸੀ। ਸ਼ਹੀਦ ਜੁਗਰਾਜ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਦੇਖੋ: ਅੱਖਾਂ ਦੀ ਰੋਸ਼ਨੀ ਚਲੀ ਗਈ ਸੀ, ਤਾਂ ਵੀ ਧੁੱਪ ‘ਚ ਕਰਦਾ ਰਿਹਾ ਪਾਣੀ ਦੀ ਸੇਵਾ, ਰੱਬ ਦੀ ਮਿਹਰ ਨਾਲ ਹੋ ਗਿਆ ਚਮਤਕਾਰ

The post ਫ਼ੌਜ ਦੀ ਸਿਖਲਾਈ ਦੌਰਾਨ ਹੋਏ ਮਾਈਨਿੰਗ ਧਮਾਕੇ ’ਚ ਜ਼ਖਮੀ ਫੌਜੀ ਜਵਾਨ ਜਗਰਾਜ ਸਿੰਘ ਹੋਇਆ ਸ਼ਹੀਦ appeared first on Daily Post Punjabi.