minister aman arora Archives - Daily Post Punjabi

ਪੰਜਾਬ ਦਾ ਨਾਂ ਚਮਕਾਉਣ ਵਾਲੀਆਂ ਕੈਡੇਟ ਮਹਿਕਪ੍ਰੀਤ ਤੇ ਕੋਮਲਪ੍ਰੀਤ ਦਾ ਖਾਸ ਸਨਮਾਨ, ਮੰਤਰੀ ਅਮਨ ਅਰੋੜਾ ਨੇ ਕੀਤਾ ਸਨਮਾਨਿਤ
ਰੱਖਿਆ ਸੇਵਾਵਾਂ ‘ਚ ਪੂਰੇ ਦੇਸ਼ ਵਿੱਚ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਚਮਕਾਉਣ ਵਾਲ਼ੀਆਂ ਹੋਣਹਾਰ ਧੀਆਂ, ਮਹਿਲਾ ਕੈਡੇਟ ਮਹਿਕਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਦਾ ਅੱਜ ਕੈਬਿਨੇਟ ਮੰਤਰੀ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਖ਼ਾਸ ਸਮਾਗਮ ‘ਚ ਸਨਮਾਨ ਕੀਤਾ।

ਪਿੰਡ ਪਪਰਾਲੀ (ਰੂਪਨਗਰ) ਦੇ ਕਿਸਾਨ ਪਰਿਵਾਰ ਦੀ ਧੀ ਮਹਿਕਪ੍ਰੀਤ ਕੌਰ ਏਅਰ ਫ਼ੋਰਸ ਅਕੈਡਮੀ ਦੀ ਮੈਰਿਟ ਲਿਸਟ ‘ਚ ਪੂਰੇ ਦੇਸ਼ ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਫ਼ੌਜੀ ਪਿਤਾ ਗੁਰਮੀਤ ਸਿੰਘ ਦੀ ਧੀ, ਪਿੰਡ ਸ਼ਾਹੂਰਾ (ਅੰਮ੍ਰਿਤਸਰ) ਵਾਸੀ ਕੋਮਲਪ੍ਰੀਤ ਕੌਰ ਨੇ NDA ਵਿੱਚ ਦਾਖਲੇ ਵਾਸਤੇ ਦੇਸ਼ ਭਰ ‘ਚੋਂ 18ਵਾਂ ਰੈਂਕ ਹਾਸਲ ਕਰ ਕੇ ਆਪਣੀ ਕਾਬਲੀਅਤ ਸਿੱਧ ਕੀਤੀ ਹੈ।

ਇਹ ਵੀ ਪੜ੍ਹੋ : RBI ਮੁਦਰਾ ਨੀਤੀ: ਰੈਪੋ ਰੇਟ 5.25% ‘ਤੇ ਰਹੇਗਾ ਬਰਕਰਾਰ, ਲੋਨ ਨਹੀਂ ਹੋਣਗੇ ਮਹਿੰਗੇ; MPC ਨੇ ਲਿਆ ਫੈਸਲਾ

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਹਿਕਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਦੋਵੇਂ ਧੀਆਂ ਪੰਜਾਬ ਦਾ ਮਾਣ ਹਨ। ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਵਿੱਚ ਪਹਿਲਾ ਤੇ ਕੋਮਲਪ੍ਰੀਤ ਕੌਰ ਨੇ NDA ‘ਚੋਂ 18 ਵਾਂ ਰੈਂਕ ਹਾਸਿਲ ਕੀਤਾ ਹੈ। ਮਾਈ ਭਾਗੋ ਤੇ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਤੋਂ 377 ਬੱਚੇ ਦੇਸ਼ ਦੀ ਸੇਵਾ ਨਿਭਾਅ ਰਹੇ ਹਨ। ਪੂਰੇ ਮੁਲਕ ‘ਚੋਂ ਪੰਜਾਬ ਅਜਿਹਾ ਸੂਬਾ ਹੈ ਜੋ ਕੁੜੀਆਂ ਲਈ ਅਜਿਹਾ ਇੰਸਟੀਚਿਊਟ ਚਲਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦਾ ਨਾਂ ਚਮਕਾਉਣ ਵਾਲੀਆਂ ਕੈਡੇਟ ਮਹਿਕਪ੍ਰੀਤ ਤੇ ਕੋਮਲਪ੍ਰੀਤ ਦਾ ਖਾਸ ਸਨਮਾਨ, ਮੰਤਰੀ ਅਮਨ ਅਰੋੜਾ ਨੇ ਕੀਤਾ ਸਨਮਾਨਿਤ appeared first on Daily Post Punjabi.

ਰਾਜਾ ਵੜਿੰਗ ਦੀ ਧੀ ਵੱਲੋਂ 48 ਹਜ਼ਾਰ ਦੀ ਮੰਗ ਵਾਲੇ ਸਵਾਲ ਦਾ ਮੰਤਰੀ ਅਮਨ ਅਰੋੜਾ ਨੇ ਦਿੱਤਾ ਜਵਾਬ
ਅੱਜ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿਚ ਔਰਤਾਂ ਲਈ ਖਾਸ ਐਲਾਨ ਕੀਤਾ ਗਿਆ। ਸੂਬਾ ਸਰਕਾਰ ਵੱਲੋਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਐਲਾਨ ਕੀਤਾ ਗਿਆ। ਇਸ ਯੋਜਨਾ ਤਹਿਤ ਸੂਬੇ ਦੀਆਂ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿਚ ਟ੍ਰਾਂਸਫ਼ਰ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਕੀਤੇ ਵਾਅਦੇ ਨੂੰ ਲੈ ਕੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਧੀ ਏਕਮ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਹਰ ਔਰਤ ਨੂੰ ਪਿਛਲੇ ਚਾਰ ਸਾਲਾਂ ਦੇ 48000 ਰੁਪਏ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਵਾਅਦਾ ਆਪ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਸੀ। ਰਾਜਾ ਵੜਿੰਗ ਦੀ ਧੀ ਵੱਲੋਂ 48 ਹਜ਼ਾਰ ਦੀ ਮੰਗ ਵਾਲੇ ਸਵਾਲ ਦਾ ਮੰਤਰੀ ਅਮਨ ਅਰੋੜਾ ਨੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਮੈਂ ਇਸ ਗੱਲ ਲਈ ਵਧਾਈ ਦੇਣਾ ਚਾਹੁੰਦਾ ਹਾਂ ਕਿ ਅੱਜ ਦੀ ਨੌਜਵਾਨ ਪੀੜ੍ਹੀ ਪੰਜਾਬ ਦੇ ਮੁੱਦਿਆਂ ਨੂੰ ਚੁੱਕ ਰਹੀ ਹੈ ਪਰ ਮੈਂ ਨਾਲ ਇਹ ਵੀ ਕਹਿਣਾ ਚਾਹੁੰਦਾ ਹਾਂ ਕਿ ਮੈਂ ਤਾਂ ਇਸ ਗੱਲ ਤੋਂ ਸੰਤੁਸ਼ਟ ਹਾਂ ਕਿ ਅਸੀਂ ਕਿਹਾ 1000 ਸੀ ਪਰ 1500 ਦੇਣ ਲੱਗੇ ਆ ਕਿਉਂਕਿ ਸਾਡੀ ਸਰਕਾਰ ਵਾਅਦੇ ਤੋਂ ਵੱਧ ਦੇਣ ਵਿਚ ਵਿਸ਼ਵਾਸ ਕਰਦੀ ਹਾਂ। ਅਸੀਂ ਸਿਆਸੀ ਫਾਇਦਿਆਂ ਲਈ ਰਾਜਨੀਤੀ ਨਹੀਂ ਕਰਦੇ। ਅਸੀਂ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰਦੇ ਹਾਂ। ਜਦੋਂ ਤੁਸੀਂ ਚੰਗੀ ਨੀਅਤ ਨਾਲ ਕੰਮ ਕਰੋਗੇ ਤਾਂ ਇਹ ਲੋਕਾਂ ਦੀ ਲੜਾਈ ਹੋ ਜਾਂਦੀ ਹੈ, ਜਿਸ ਦਾ ਫਾਇਦਾ ਪਾਰਟੀ ਨੂੰ ਹੁੰਦਾ ਹੈ।

ਇਹ ਵੀ ਪੜ੍ਹੋ : ‘ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਅਸੀਂ 1000 ਵਾਲਾ ਵਾਅਦਾ ਪੂਰਾ ਕਰਕੇ ਹੀ ਵੋਟ ਮੰਗਣ ਆਵਾਂਗੇ’ : ਡਾ. ਗੁਰਪ੍ਰੀਤ ਕੌਰ ਮਾਨ

ਨਾਲ ਹੀ ਮੈਂ ਵੀ ਕਾਂਗਰਸ ਸਰਕਾਰ ਤੋਂ ਇਹ ਸਵਾਲ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਵੀ 5 ਸਾਲਾਂ ਦਰਮਿਆਨ ਕਿਹੜੇ ਵਾਅਦੇ ਕੀਤੇ। ਕੈਪਟਨ ਸਰਕਾਰ ਵੇਲੇ ਕਿਹੜੇ ਵਾਅਦੇ ਪੂਰੇ ਕੀਤੇ ਗਏ। ਪਿਛਲੀਆਂ ਸਰਕਾਰਾਂ ਨੂੰ ਵੋਟਾਂ ਪੈਣ ਤੋਂ 6 ਮਹੀਨੇ ਪਹਿਲਾਂ ਯਾਦ ਆਉਂਦਾ ਸੀ ਕਿ ਹੁਣ ਪੰਜਾਬ ਲਈ ਕੁਝ ਕੀਤਾ ਜਾਵੇ। ਜਦੋਂ ਕਿ ਸਾਡੀ ਪਾਰਟੀ ਪਹਿਲੇ ਦਿਨ ਤੋਂ ਕੰਮ ਕਰਨ ਵਿਚ ਲੱਗੀ ਹੋਈ ਹੈ ਜਿਸ ਦੀ ਸਰਾਹਣਾ ਵੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਜਾ ਵੜਿੰਗ ਦੀ ਧੀ ਵੱਲੋਂ 48 ਹਜ਼ਾਰ ਦੀ ਮੰਗ ਵਾਲੇ ਸਵਾਲ ਦਾ ਮੰਤਰੀ ਅਮਨ ਅਰੋੜਾ ਨੇ ਦਿੱਤਾ ਜਵਾਬ appeared first on Daily Post Punjabi.

ਮੋਹਾਲੀ ਦੀਆਂ ਦੋ ਕੁੜੀਆਂ ਬਣੀਆਂ ਫਲਾਇੰਗ ਅਫ਼ਸਰ, ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੋਹਾਲੀ) ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਜਿਸ ਤਹਿਤ ਇਸ ਸੰਸਥਾ ਦੀਆਂ ਦੋ ਸਾਬਕਾ ਵਿਦਿਆਰਥਣਾਂ, ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦੋਵੇਂ ਕੁੜੀਆਂ ਦੀ ਸਫਲਤਾ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਹਨਾਂ ਦੋਵਾਂ ਵਿਦਿਆਰਥਣਾਂ ਨੇ ਅੱਜ ਆਪਣੀ ਸੰਸਥਾ ਦਾ ਮਾਣ ਵਧਾਉਂਦਿਆਂ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ। ਉਨ੍ਹਾਂ ਨੂੰ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ, ਜਿਸਦੀ ਸਮੀਖਿਆ ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ ਵੱਲੋਂ ਕੀਤੀ ਗਈ, ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਫਲਾਇੰਗ ਅਫਸਰ ਚਰਨਪ੍ਰੀਤ ਕੌਰ ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇਕ ਡਰਾਈਵਰ ਹਨ ਅਤੇ ਕੁਰਾਲੀ, ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਇੱਕ ਸਰਕਾਰੀ ਅਧਿਆਪਕ ਹਨ ਅਤੇ ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ। ਫਲਾਇੰਗ ਅਫਸਰ ਚਰਨਪ੍ਰੀਤ ਕੌਰ ਨੂੰ ਪ੍ਰਸ਼ਾਸਨਿਕ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਨੂੰ ਹਵਾਈ ਸੈਨਾ ਦੀ ਲੇਖਾ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਟਾਰੀ ਦੇ ਪਿੰਡ ਖਾਸਾ ‘ਚ ਚਾਰ ਬੂਥਾਂ ‘ਤੇ ਬਲਾਕ ਸੰਮਤੀ ਚੋਣਾਂ ਰੱਦ, ਚੋਣ ਨਿਸ਼ਾਨ ਦੀ ਪ੍ਰਿੰਟਿੰਗ ‘ਚ ਹੋਈ ਗਲਤੀ

ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਦੋਵੇਂ ਸਾਬਕਾ ਵਿਦਿਆਰਥਣਾਂ ਦੇ ਫਲਾਇੰਗ ਅਫਸਰਾਂ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤੇ ਜਾਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਦੋਵਾਂ ਮਹਿਲਾ ਅਧਿਕਾਰੀਆਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ਦੀਆਂ ਦੋ ਕੁੜੀਆਂ ਬਣੀਆਂ ਫਲਾਇੰਗ ਅਫ਼ਸਰ, ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ appeared first on Daily Post Punjabi.

ਮੰਤਰੀ ਅਮਨ ਅਰੋੜਾ ਨੂੰ ਮਿਲੀ ਵੱਡੀ ਰਾਹਤ, ਸੰਗਰੂਰ ਅਦਾਲਤ ਨੇ 2 ਸਾਲ ਦੀ ਸਜ਼ਾ ‘ਤੇ ਲਗਾਈ ਪੱਕੀ ਰੋਕ
‘ਆਪ’ ਆਗੂ ਅਮਨ ਅਰੋੜਾ ਨੂੰ ਸੰਗਰੂਰ ਕੋਰਟ ਨੇ ਰਾਹਤ ਦਿੰਦੇ ਹੋਏ ਹੇਠਲੀ ਅਦਾਲਤ ਦੇ 2 ਸਾਲ ਕੈਦ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਇਹ ਸਜ਼ਾ ਪਰਿਵਾਰਕ ਲੜਾਈ-ਝਗੜੇ ਦੇ ਕੇਸ ਵਿਚ ਹੋਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿਚ 8 ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਸੀ। ਮਾਮਲਾ 2008 ਵਿਚ ਦਰਜ ਹੋਇਆ ਸੀ।

ਅਦਾਲਤ ਨੇ ਕਿਹਾ ਹੈ ਕਿ ਜਦੋਂ ਤਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਸੁਣਵਾਈ ਹੁਣ 1 ਮਾਰਚ ਰੱਖੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬੀ ਸੰਗੀਤ ਜਗਤ ਨੂੰ ਪਿਆ ਵੱਡਾ ਘਾਟਾ, ਮਸ਼ਹੂਰ ਗਾਇਕ ਮੇਜਰ ਮਹਿਰਮ ਦਾ ਹੋਇਆ ਦੇਹਾਂਤ

ਇਸ ਤੋਂ ਪਹਿਲਾਂ 25 ਜਨਵਰੀ ਨੂੰ ਸੁਣਵਾਈ ਦੌਰਾਨ ਅਮਨ ਅਰੋੜਾ ਨੂੰ 31 ਜਨਵਰੀ ਤੱਕ ਜ਼ਮਾਨਤ ਮਿਲੀ ਸੀ। ਅੱਜ ਕੋਰਟ ਨੇ ਇਸੇ ਮਾਮਲੇ ਨੂੰ ਲੈ ਕੇ ਪੱਕੀ ਜ਼ਮਾਨਤ ਲਈ ਸੁਣਵਾਈ ਹੋਈ। ਕੋਰਟ ਨੇ ਦੋਵੇਂ ਪੱਖਾਂ ਨੂੰ ਸੁਣਨ ਦੇ ਬਾਅਦ ਅਮਨ ਅਰੋੜਾ ਨੂੰ ਸਥਾਈ ਜ਼ਮਾਨਤ ਦਿੰਦੇ ਹੋਏ ਸਜ਼ਾ ‘ਤੇ ਪੂਰੀ ਤਰ੍ਹਾਂ ਤੋਂ ਰੋਕ ਲਗਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੰਤਰੀ ਅਮਨ ਅਰੋੜਾ ਨੂੰ ਮਿਲੀ ਵੱਡੀ ਰਾਹਤ, ਸੰਗਰੂਰ ਅਦਾਲਤ ਨੇ 2 ਸਾਲ ਦੀ ਸਜ਼ਾ ‘ਤੇ ਲਗਾਈ ਪੱਕੀ ਰੋਕ appeared first on Daily Post Punjabi.

ਵੱਡੀ ਖਬਰ, ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਕੈਦ, 15 ਸਾਲ ਪੁਰਾਣੇ ਮਾਮਲੇ ‘ਚ ਕੋਰਟ ਨੇ ਸੁਣਾਇਆ ਫੈਸਲਾ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਸੁਨਾਮ ਅਦਾਲਤ ਨੇ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀਆਂ ‘ਤੇ ਜੁਰਮਾਨਾ ਵੀ ਲਗਾਇਆ ਹੈ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ।

ਮੰਤਰੀ ਅਮਨ ਅਰੋੜਾ ਦੇ ਭਣਵੱਈਏ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ। ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਸਿਖਰ ‘ਤੇ ਸੀ।

ਇਹ ਵੀ ਪੜ੍ਹੋ : ਅਮਰੀਕਾ ‘ਚ ਭਾਰਤੀ ਵਿਦਿਆਰਥਣ ਦੀ ਸੜਕ ਹਾ.ਦਸੇ ‘ਚ ਮੌ.ਤ, ਉੱਚ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਗਈ ਸੀ ਵਿਦੇਸ਼

ਦੋਵਾਂ ਆਗੂਆਂ ਦੇ ਘਰ ਸੁਨਾਮ ਵਿੱਚ ਇੱਕ-ਦੂਜੇ ਦੇ ਬਿਲਕੁਲ ਆਹਮੋ-ਸਾਹਮਣੇ ਹਨ। ਹੁਣ ਦੋਵੇਂ ਨੇਤਾ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਨ ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਜਨਰਲ ਸਕੱਤਰ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਵੱਡੀ ਖਬਰ, ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਕੈਦ, 15 ਸਾਲ ਪੁਰਾਣੇ ਮਾਮਲੇ ‘ਚ ਕੋਰਟ ਨੇ ਸੁਣਾਇਆ ਫੈਸਲਾ appeared first on Daily Post Punjabi.