minister anil vij on farmers protest Archives - Daily Post Punjabi

‘ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਗਦਰ ਕਹੋ’, ਅਨਿਲ ਵਿਜ ਦਾ ਵਿਵਾਦਤ ਬਿਆਨ
ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਕਿਸਾਨ ਅੰਦੋਲਨ ‘ਤੇ ਇੱਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਗਦਰ ਕਹਿਣਾ ਚਾਹੀਦਾ ਹੈ।

minister anil vij on farmers protest

ਅਨਿਲ ਵਿਜ ਨੇ ਕਿਹਾ ਕਿ ਹੁਣ ਇਹ ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ ਹੈ,ਇਸ ਨੂੰ ਹੁਣ ਗਦਰ ਕਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਲੋਕ ਤਲਵਾਰਾਂ ਲੈ ਕੇ ਨਹੀਂ ਆਉਂਦੇ ਅਤੇ ਲੋਕ ਅੰਦੋਲਨ ਵਿੱਚ ਡੰਡਿਆਂ ਦੀ ਵਰਤੋਂ ਨਹੀਂ ਕਰਦੇ। ਅੰਦੋਲਨ ਵਿੱਚ ਲੋਕ ਆਉਣ-ਜਾਣ ਵਾਲੇ ਲੋਕਾਂ ਦੇ ਰਸਤੇ ਨਹੀਂ ਰੋਕਦੇ। ਹੁਣ ਇਸ ਨੂੰ ਅੰਦੋਲਨ ਨਹੀਂ ਕਿਹਾ ਜਾ ਸਕਦਾ, ਇਹ ਇੱਕ ਗਦਰ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਲੋਕ ਧਰਨੇ ‘ਤੇ ਬੈਠਦੇ ਹਨ, ਭੁੱਖ ਹੜਤਾਲ ‘ਤੇ ਚਲੇ ਜਾਂਦੇ ਹਨ ਪਰ ਇੱਥੇ ਅਜਿਹਾ ਕੁੱਝ ਨਹੀਂ ਹੋ ਰਿਹਾ।

ਇਹ ਵੀ ਪੜ੍ਹੋ : ‘ਤਾਲਿਬਾਨ ਭਾਰਤ ‘ਚ ਨਹੀਂ, ਕਿਸਾਨਾਂ ‘ਤੇ ਧਿਆਨ ਕੇਂਦਰਤ ਕਰੇ ਸਰਕਾਰ’ – ਮਹਿਬੂਬਾ ਮੁਫ਼ਤੀ ਦੀ ਕੇਂਦਰ ਨੂੰ ਨਸੀਹਤ

ਜ਼ਿਕਰਯੋਗ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਗਿਆ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ ਤਾਂ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ।

ਇਹ ਵੀ ਦੇਖੋ : ਵੰਡ ਵੇਲੇ 100 ਸਾਲ ਪੁਰਾਣੇ ਖੰਡੇ ਨਾਲ ਬਚਾਇਆ ਸੀ ਸਾਰਾ ਪਿੰਡ, ਸੁਣੋ ਪਹਿਲਵਾਨਾਂ ਦੀ ਅਨੋਖੀ ਕਹਾਣੀ

The post ‘ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਗਦਰ ਕਹੋ’, ਅਨਿਲ ਵਿਜ ਦਾ ਵਿਵਾਦਤ ਬਿਆਨ appeared first on Daily Post Punjabi.