minister ashu Archives - Daily Post Punjabi

ਹੁਣ ਵਿਜੀਲੈਂਸ ਦੀ ਰਡਾਰ ‘ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਟੈਂਡਰਾਂ ‘ਚ ਧੋਖਾਧੜੀ ਦੇ ਦੋਸ਼
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਵਿਜੀਲੈਂਸ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕਰ ਸਕਦੀ ਹੈ। ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। ਵਿਜੀਲੈਂਸ ਇਹ ਪਤਾ ਲਗਾਵੇਗੀ ਕਿ 2017-18 ਵਿੱਚ ਪੰਜਾਬ ਦੀਆਂ ਲਗਭਗ 2500 ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਦੇ ਟੈਂਡਰਾਂ ‘ਤੇ ਕਿੰਨਾ ਖਰਚ ਹੋਇਆ ਅਤੇ 2020 ਵਿੱਚ ਕਿੰਨਾ ਖਰਚ ਹੋਇਆ।

tender allegation on ashu

ਜਦੋਂ ਖਰਚਾ ਅਸਧਾਰਨ ਸੀ ਤਾਂ ਪੈਸਾ ਕਿਸ ਦੀ ਜੇਬ ਵਿੱਚ ਗਿਆ? ਜੇਕਰ ਦੋਸ਼ ਸਹੀ ਪਾਏ ਗਏ ਤਾਂ ਵਿਜੀਲੈਂਸ ਆਸ਼ੂ ਖਿਲਾਫ ਐਫਆਈਆਰ ਦਰਜ ਕਰੇਗੀ। ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਵਾਲੇ ਠੇਕੇਦਾਰਾਂ ਦੀ ਯੂਨੀਅਨ ਦਾ ਦੋਸ਼ ਹੈ ਕਿ ਵਿਭਾਗ ਵਿੱਚ 2019-2020 ਤੋਂ ਬਾਅਦ ਟੈਂਡਰ ਵਿੱਚ ਘਪਲਾ ਹੋਇਆ ਹੈ। ਵਿਜੀਲੈਂਸ ਦੇ ਚੀਫ ਡਾਇਰੈਕਟਰ ਦੇ ਦਫਤਰ ਨੇ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਐਸਐਸਪੀ ਨੂੰ ਸੌਂਪ ਦਿੱਤੀ ਹੈ। ਇਸ ਦੀ ਪੁਸ਼ਟੀ ਬਿਊਰੋ ਦੇ ਸੀਨੀਅਰ ਅਧਿਕਾਰੀ ਨੇ ਕੀਤੀ।

ਆਸ਼ੂ ਨੇ ਕਿਹਾ- ਦੋਸ਼ ਬੇਬੁਨਿਆਦ ਹਨ। ਸਰਕਾਰ ਜਾਂਚ ਕਰੇ। ਡੀਸੀ ਦੀ ਅਗਵਾਈ ਵਿੱਚ ਗਠਿਤ ਕਮੇਟੀਆਂ ਵੱਲੋਂ ਜ਼ਿਲ੍ਹਿਆਂ ਦੇ ਟੈਂਡਰ ਅਲਾਟ ਕੀਤੇ ਗਏ। ਇਸ ਸਮੇਂ ਸਾਜ਼ਿਸ਼ ਤਹਿਤ ਇਲਜ਼ਾਮ ਲਾਏ ਗਏ ਤਾਂ ਜੋ ਕੁਝ ਨਾ ਹੋਣ ‘ਤੇ ਵੀ ਵਿਜੀਲੈਂਸ ਕਾਰਵਾਈ ‘ਚ ਜੁੱਟ ਜਾਵੇ।

ਸ਼ਿਕਾਇਤਕਰਤਾ ਲੇਬਰ ਅਤੇ ਟਰਾਂਸਪੋਰਟ ਦੇ ਛੋਟੇ ਠੇਕੇਦਾਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 3 ਸਾਲਾਂ ਤੋਂ ਲੇਬਰ ਕੋਟੇ, ਲੇਬਰ ਪੀ.ਈ.ਜੀ. ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ 20-25 ਵੱਡੇ ਠੇਕੇਦਾਰਾਂ ਵੱਲੋਂ ਮਨਮਾਨੀਆਂ ਕੀਤੀਆਂ ਗਈਆਂ। 5000 ਛੋਟੇ ਠੇਕੇਦਾਰਾਂ ਨੂੰ ਦਰਕਿਨਾਰ ਕਰਕੇ ਠੇਕੇ ਦੀ ਅਲਾਟਮੈਂਟ ਕੀਤੀ ਗਈ। ਯੂਨੀਅਨ ਨੇ ਕਿਹਾ ਕਿ ਕਰੋਨਾ ਦੇ ਦੌਰ ਵਿੱਚ ਅਚਾਨਕ 2019-20 ਵਿੱਚ ਵਿਭਾਗ ਵੱਲੋਂ ਟੈਂਡਰ ਰੇਟ ਦੁੱਗਣੇ ਕਰ ਦਿੱਤੇ ਗਏ।

The post ਹੁਣ ਵਿਜੀਲੈਂਸ ਦੀ ਰਡਾਰ ‘ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਟੈਂਡਰਾਂ ‘ਚ ਧੋਖਾਧੜੀ ਦੇ ਦੋਸ਼ appeared first on Daily Post Punjabi.

ਮੰਤਰੀ ਆਸ਼ੂ ਨੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਕੀਤੀ ਸ਼ੁਰੂਆਤ, ਪੰਜਾਬ ਸਰਕਾਰ ਐਸਸੀ ਭਾਈਚਾਰੇ ਦੇ ਭਲੇ ਲਈ ਵਚਨਬੱਧ: ਆਸ਼ੂ
minister ashu launches post matric scholarship scheme: ਭਗਵਾਨ ਵਾਲਮੀਕਿ ਜਯੰਤੀ ਦੇ ਮੌਕੇ ‘ਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਬੀ ਆਰ ਅੰਬੇਦਕਰ ਨੇ ਪੋਸਟ ਮੈਟ੍ਰਿਕ ਐਸ ਸੀ ਸਕਾਲਰਸ਼ਿਪ ਪ੍ਰੋਗਰਾਮ ਦੀ ਰਸਮ ਆਰੰਭ ਕੀਤੀ। ਬਚਤ ਭਵਨ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੰਤਰੀ ਆਸ਼ੂ ਨੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਐਸਸੀ ਸਕਾਲਰਸ਼ਿਪ ਸਰਟੀਫਿਕੇਟ ਵੰਡੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਸਸੀ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ। ਰਾਜ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗਰੀਬ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਮੁਫਤ ਉੱਚ ਸਿੱਖਿਆ ਪ੍ਰਾਪਤ ਕਰਨ. ਉਹ ਗੈਰ ਕਾਨੂੰਨੀ ਢੰਗ ਨਾਲ ਭਾਰਤ ਸਰਕਾਰ ਦੁਆਰਾ 800 ਮਿਲੀਅਨ ਕੇਂਦਰੀ ਸਹਾਇਤਾ ਵਾਪਸ ਲੈਣ ਤੋਂ ਵਾਂਝਾ ਰਹਿ ਗਿਆ ਸੀ। ਵਜ਼ੀਫ਼ਾ ਯੋਜਨਾ ਕੇਂਦਰ ਸਰਕਾਰ ਤੋਂ ਬਿਨਾਂ ਕਿਸੇ ਵਿੱਤੀ ਯੋਗਦਾਨ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਤਕਰੀਬਨ 550 ਕਰੋੜ ਦੀ ਬਚਤ ਦੇਣ ਲਈ ਪੰਜਾਬ ਸਰਕਾਰ ਦੁਆਰਾ 100% ਫੀਸ ਮੁਆਫ ਕਰੇਗੀ।

minister ashu launches post matric scholarship scheme

ਇਸ ਯੋਗਦਾਨ ਨਾਲ ਰਾਜ ਵਿੱਚ 3 ਲੱਖ ਤੋਂ ਵੱਧ ਗਰੀਬ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਵਿਦਿਅਕ ਸੰਸਥਾਵਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਰਾਜ ਸਰਕਾਰ ਤੋਂ ਸਿੱਧੀ ਸਬਸਿਡੀ ਸਕੀਮ ਤਹਿਤ ਮੁਫਤ ਸਿੱਖਿਆ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕਿਤਾਬਾਂ, ਵਰਦੀਆਂ ਆਦਿ ਖਰੀਦਣ ਲਈ ਮਹੀਨਾਵਾਰ ਵਜ਼ੀਫ਼ਾ ਵੀ ਮਿਲੇਗਾ।ਵਿਧਾਇਕ ਸੁਰਿੰਦਰ ਡਾਬਰ, ਮੇਅਰ ਬਲਕਾਰ ਸਿੰਘ ਸੰਧੂ, ਪੀਐਸਆਈਡੀਸੀ ਦੇ ਚੇਅਰਮੈਨ ਕੇ ਕੇ ਬਾਵਾ, ਪੀਐਲਆਈਡੀਬੀ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੰਭਰਵਾਲ, ਏਡੀਸੀ ਜਗਰਾਉਂ ਨੀਰੂ ਕਤਿਆਲ, ਅਸ਼ਵਨੀ ਸਹੋਤਾ, ਨਰੇਸ਼ ਧੀਂਗਨ ਅਤੇ ਜਰਨੈਲ ਸਿੰਘ ਸ਼ਿਮਲਾਪੁਰੀ ਮੌਜੂਦ ਸਨ।

The post ਮੰਤਰੀ ਆਸ਼ੂ ਨੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਕੀਤੀ ਸ਼ੁਰੂਆਤ, ਪੰਜਾਬ ਸਰਕਾਰ ਐਸਸੀ ਭਾਈਚਾਰੇ ਦੇ ਭਲੇ ਲਈ ਵਚਨਬੱਧ: ਆਸ਼ੂ appeared first on Daily Post Punjabi.

ਵਪਾਰੀਆਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ ਪਾਲਿਸੀ ਕੀਤੀ ਜਾਵੇਗੀ ਤਿਆਰ: ਮੰਤਰੀ ਆਸ਼ੂ
minister ashu businessman manpreet badal: ਲੁਧਿਆਣਾ (ਤਰਸੇਮ ਭਾਰਦਵਾਜ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਕਾਰੋਬਾਰੀਆਂ /ਵਪਾਰੀਆਂ/ਸਨਅਤਕਾਰਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਪਾਲਿਸੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਨੇ ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਵੀ ਸਪੱਸ਼ਟ ਨਿਰਦੇਸ਼ ਦੇ ਦਿੱਤੇ ਹਨ।

minister ashu businessman manpreet badal

ਦੱਸਣਯੋਗ ਹੈ ਕਿ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗੁਵਾਈ ‘ਚ ਲੁਧਿਆਣਾ ਦੇ ਕਾਰੋਬਾਰੀ/ਵਪਾਰੀ/ਉਦਯੋਗਪਤੀਆਂ ਨੇ ਅੱਜ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਾਰੋਬਾਰੀਆਂ/ਵਪਾਰੀਆਂ/ਉਦਯੋਗਪਤੀਆਂ ਨੂੰ ਸੀ-ਫਾਰਮ, ਨੋਟਿਸਾਂ ਤੋਂ ਇਲਾਵਾ ਹੋਰ ਮੁਦਿੱਆਂ ‘ਤੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ‘ਚ ਵਿਧਾਇਕ ਸ੍ਰੀ ਸੰਜੇ ਤਲਵਾੜ, ਸ੍ਰੀ ਰਜਿੰਦਰ ਬੇਰੀ ਅਤੇ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।

minister ashu businessman manpreet badal

ਮੰਤਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਵਪਾਰੀਆਂ/ ਉਦਯੋਗਪਤੀਆਂ ਅਤੇ ਲੁਧਿਆਣਾ ਨੂੰ ਵਿੱਤੀ ਰਾਜਧਾਨੀ ਵਜੋਂ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਪਾਸੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਾਰੋਬਾਰੀਆਂ/ਵਪਾਰੀਆ/ਉਦਯੋਗਪਤੀਆਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।ਉਨ੍ਹਾਂ ਨੇ ਦੱਸਿਆ ਕਿ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਾਰੋਬਾਰੀਆਂ /ਵਪਾਰੀਆਂ/ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇਕ ਹਫਤੇ ਦੇ ਅੰਦਰ-ਅੰਦਰ ਰਸਮੀ ਪਾਲਿਸੀ ਬਣਾਈ ਜਾਵੇਗੀ। ਕਾਰੋਬਾਰੀਆਂ/ਵਪਾਰੀ/ਉਦਯੋਗਪਤੀਆਂ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਸਾਰੇ ਯਤਨਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

The post ਵਪਾਰੀਆਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ ਪਾਲਿਸੀ ਕੀਤੀ ਜਾਵੇਗੀ ਤਿਆਰ: ਮੰਤਰੀ ਆਸ਼ੂ appeared first on Daily Post Punjabi.

ਮੰਤਰੀ ਆਸ਼ੂ ਨੇ ਵਰਚੁਅਲ ਰੋਜ਼ਗਾਰ ਮੇਲੇ ਦਾ ਕੀਤਾ ਉਦਘਾਟਨ,ਦੇਣਗੇ ਘਰ-ਘਰ ਨੌਕਰੀ
minister ashu virtual rojgar mela ludhiana : ਲੁਧਿਆਣਾ, (ਤਰਸੇਮ ਭਾਰਦਵਾਜ)-ਜ਼ਿਲਾ ਰੋਜ਼ਗਾਰ ਬਿਊਰੋ ਦਫਤਰ ‘ਚ ਮੰਗਲਵਾਰ ਨੂੰ ਵਰਚੁਅਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਮੇਲੇ ਦਾ ਸ਼ੁੱਭ ਆਰੰਭ ਕਰਨ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਪ੍ਰਤਾਪ ਚੌਕ ਸਿਥਿਤ ਜ਼ਿਲਾ ਰੋਜ਼ਗਾਰ ਦਫਤਰ ਪਹੁੰਚੇ।ਦਫਤਰ ‘ਚ ਵਿਧਾਇਕ ਰਾਕੇਸ਼ ਪਾਂਡੇ, ਡਿਪਟੀ ਕਮਿਸ਼ਨਰ ਵੀਰੇਂਦਰ ਸ਼ਰਮਾ, ਏ.ਡੀ.ਸੀ. ਜਗਰਾਓਂ ਨੀਰੂ ਕਤਯਾਲ ਅਤੇ ਏ.ਡੀ.ਸੀ ਵਿਕਾਸ ਸੰਦੀਪ ਕੁਮਾਰ

minister ashu  virtual rojgar melaludhiana

ਦੀ ਮੌਜੂਦਗੀ ‘ਚ ਆਸ਼ੂ ਨੇ ਆਨਲਾਈਨ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਹੈ।ਆਸ਼ੂ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ਪੰਜਾਬ ਸਰਕਾਰ ਦੇ ਮੈਨੀਫੈਸਟੋ ਦਾ ਅਹਿਮ ਹਿੱਸਾ ਹੈ।ਜਿਸਨੂੰ ਪੂਰਾ ਕਰਨ ‘ਚ ਸਰਕਾਰ ਦਿਲੋਂ ਜਾਨ ਨਾਲ ਜੁਟੀ ਹੋਈ ਹੈ।ਵੱਡੀ ਸੰਖਿਆ ‘ਚ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਇਆ ਜਾ ਚੁੱਕਾ ਹੈ।ਅਜੇ ਵੀ ਇਹ ਪ੍ਰੀਕ੍ਰਿਆ ਜਾਰੀ ਹੈ।ਆਉਣ ਵਾਲੇ ਸਮੇਂ ‘ਚ ਹੋਰ ਵੀ ਰੋਜ਼ਗਾਰ ਮੇਲਿਆਂ ਦਾ ਆਯੋਜਨ ਜਾਰੀ ਰਹੇਗਾ।

The post ਮੰਤਰੀ ਆਸ਼ੂ ਨੇ ਵਰਚੁਅਲ ਰੋਜ਼ਗਾਰ ਮੇਲੇ ਦਾ ਕੀਤਾ ਉਦਘਾਟਨ,ਦੇਣਗੇ ਘਰ-ਘਰ ਨੌਕਰੀ appeared first on Daily Post Punjabi.

ਮੰਤਰੀ ਆਸ਼ੂ ਵਲੋਂ ਜ਼ਿਲਾ ਲੁਧਿਆਣਾ ‘ਚ ਵੰਡੇ ਗਏ ਸਮਾਰਟ ਫੋਨ
minister ashu punjab smart connect scheme ਲੁਧਿਆਣਾ, (ਤਰਸੇਮ ਭਾਰਦਵਾਜ)- ਪੰਜਾਬ ਸਰਕਾਰ ਵਲੋਂ ਚੋਣਾਂ ਸਮੇਂ ਕੀਤੇ ਗਏ ਸਮਾਰਟ ਫੋਨ ਦੇ ਵਾਅਦਾ ਪੂਰਾ ਹੋਣ ਜਾ ਰਿਹਾ ਹੈ।ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ‘ਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦਾ ਅੱਜ ਜ਼ਿਲਾ ਲੁਧਿਆਣਾ ‘ਚ ਵੀ ਸ਼ੁਰੂਆਤ ਹੋ ਚੁੱਕੀ ਹੈ।ਆਸ਼ੂ ਨੇ ਦੱਸਿਆ ਇਸ ਸਕੀਮ ਨੂੰ ਪਵਿੱਤਰ ਤਿਉਹਾਰ ਜਨਮ ਅਸ਼ਟਮੀ ਅਤੇ ਕੌਮਾਂਤਰੀ ਨੌਜਵਾਨ ਦਿਵਸ ਮੌਕੇ ਲਾਂਚ ਕਰਨ ਨਾਲ ਇਸ ਦੀ ਹੋਰ ਵੀ ਮਹੱਤਤਾ ਵੱਧ ਜਾਂਦੀ ਹੈ।

minister ashu punjab smart connect scheme

ਇਸ ਯੋਜਨਾ ਤਹਿਤ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਹੋਏ ਸਮਾਗਮ ਦੌਰਾਨ 10 ਵਿਦਿਆਰਥੀਆਂ ਨੂੰ ਇਨ੍ਹਾਂ ਸਮਾਰਟ ਫੋਨਾਂ ਦੀ ਵੰਡ ਕੀਤੀ। ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਸਮੇ ਦੇ ਹਾਣੀ ਬਣਾਉਣ ਲਈ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ , ਇਹ ਸਕੀਮ ਸਮਾਰਟ ਫੋਨ ਜ਼ਰੀਏ ਨੌਜਵਾਨਾਂ ਦਾ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਤ ਹੋਵੇਗੀ। ਜਿਸ ਲਈ ਸਾਲ 2018-19 ਦੇ ਬਜ਼ਟ ’ਚ ਹੀ 100 ਕਰੋੜ ਰੁਪਏ ਵਿਸੇਸ਼ ਤੌਰ ’ਤੇ ਰੱਖੇ ਗਏ ਸਨ। ਜ਼ਿਲ੍ਹਾ ਲੁਧਿਆਣਾ ਦੇ 188 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 16677 ਵਿਦਿਆਰਥੀਆਂ (8179 ਲੜਕੇ ਅਤੇ 8498 ਲੜਕੀਆਂ) ਨੂੰ ਪਹਿਲੇ ਫੇਸ ਵਿੱਚ ਸਮਾਰਟ ਫੋਨ ਵੰਡੇ ਜਾਣਗੇ। ਮੰਤਰੀ ਆਸ਼ੂ ਵਲੋਂ ਜ਼ਿਲਾ ਲੁਧਿਆਣਾ ‘ਚ ਵੰਡੇ ਗਏ ਸਮਾਰਟ ਫੋਨ ਦੇ ਨਾਲ ਬੱਚੇ ਆਧੁਨਿਕ ਸਿੱਖਿਆ, ਕਿੱਤੇ ਦੀ ਚੋਣ, ਕਿੱਤਾਮੁਖੀ ਸਿੱਖਿਆ, ਰੋਜ਼ਗਾਰ ਮੌਕਿਆਂ ਅਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ਮੋਬਾਇਲ ਵਿੱਚ ਸਿੱਖਿਆ ਨਾਲ ਸਬੰਧਤ ਸਾਰੇ ਐਪ, ਐਮ-ਸੇਵਾ, ਕੈਪਟਨ ਕੁਨੈਕਟ ਅਤੇ ਹੋਰ ਫੀਚਰ ਪਹਿਲਾਂ ਹੀ ਇੰਨਸਟਾਲ ਹਨ।
ਇਸ ਮੌਕੇ ਸਮਾਰਟ ਫੋਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਪਰਨੀਤ ਕੌਰ, ਹਰਪ੍ਰੀਤ ਕੌਰ, ਸਿਮਰਨਦੀਪ ਕੌਰ, ਖੁਸ਼ੀ ਰਾਵਤ ਅਤੇ ਜਸਪ੍ਰੀਤ ਕੌਰਦਾ ਕਹਿਣਾ ਸੀ ਕਿ ਅੱਜ ਇਸ ਤਕਨੀਕ ਦੇ ਯੁੱਗ ਵਿੱਚ ਬਿਨ੍ਹਾਂ ਮੋਬਾਇਲ ਫੋਨ ਅਤੇ ਇੰਟਰਨੈਟ ਸੁਵਿਧਾ ਤੋ ਸਮੇ ਦੇ ਹਾਣੀ ਬਣਨ ਵਿੱਚ ਕਾਫੀ ਮੁਸ਼ਕਿਲਾਂ ਪੇਸ਼ ਆਉਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਅੱਜ ਦੀ ਲੋੜ ਮੋਬਾਇਲ ਫੋਨ ਦੇ ਕੇ ਆਪਣੀ ਪੜ੍ਹਾਈ ਅੱਗੇ ਤੋਰਨ ਵਿੱਚ ਬਹੁਤ ਵੱਡਾ ਸਹਿਯੋਗ ਦਿੱਤਾ ਗਿਆ ਹੈ, ਜਿਸਦਾ ਪੰਜਾਬ ਦਾ ਵਿਦਿਆਰਥੀ ਵਰਗ ਉਨ੍ਹਾ ਦਾ ਬਹੁਤ ਰਿਣੀ ਰਹੇਗਾ। ਸਚਿਨ ਕੁਮਾਰ, ਵਨੀਤ, ਅਰਵਿੰਦ, ਅਮਿਤ ਅਤੇ ਅਰਵਿੰਦ ਕੁਮਾਰ ਨੇ ਕਿਹਾ ਕਿ ਸਮਾਰਟ ਫੋਨ ਕੋਵਿਡ ਮਹਾਂਮਾਰੀ ਦੌਰਾਨ ਆਨਲਾਈਨ ਪੜ੍ਹਾਈ ਲਈ ਸਹਾਈ ਸਿੱਧ ਹੋਣਗੇ।
ਇਸ ਮੌਕੇ ਵਿਧਾਇਕ ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਮੇਅਰ ਬਲਕਾਰ ਸੰਧੂ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਦਾਖਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਬਿੰਦਰਾ ,ਸੀਨੀਅਰ ਕਾਂਗਰਸੀ ਆਗੂ ਕਰਨਜੀਤ ਸਿੰਘ ਸੋਨੀ ਗਾਲਿਬ, ਅਸ਼ਵਨੀ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐਸ.ਡੀ.ਐਮ ਅਮਰਿੰਦਰ ਮੱਲ੍ਹੀ, ਡੀ.ਈ.ਓ. (ਸੈਕੰਡਰੀ) ਸਵਰਨਜੀਤ ਕੌਰ ਹਾਜ਼ਰ ਸਨ।ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਕਰਨ ‘ਚ ਸਹਾਈ ਸਿੱਧ ਹੋਣਗੇ ਤਾਂ ਜੋ ਵਿਦਿਆਰਥੀਆਂ ਨੁੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

The post ਮੰਤਰੀ ਆਸ਼ੂ ਵਲੋਂ ਜ਼ਿਲਾ ਲੁਧਿਆਣਾ ‘ਚ ਵੰਡੇ ਗਏ ਸਮਾਰਟ ਫੋਨ appeared first on Daily Post Punjabi.