minister bhullar Archives - Daily Post Punjabi

ਮੰਤਰੀ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ, ਨਵ-ਨਿਯੁਕਤ ਕਰਮਚਾਰੀਆਂ ਨੂੰ ਦਿੱਤੀ ਵਧਾਈ
ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਨਵ-ਨਿਯੁਕਤ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਹੋਏ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ: ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ, ਜੁਆਇੰਟ ਡਾਇਰੈਕਟਰ ਡਾ: ਰਣਬੀਰ ਸ਼ਰਮਾ ਅਤੇ ਯੋਜਨਾ ਅਫ਼ਸਰ ਦੀਪਕ ਹਾਜ਼ਰ ਸਨ।

Minister Bhullar handed over

ਮੰਤਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ 3000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 11 ਕਲਰਕ ਮੱਛੀ ਪਾਲਣ ਵਿਭਾਗ ਵਿੱਚ ਤਾਇਨਾਤ ਕੀਤੇ ਗਏ ਹਨ। ਸੂਬਾ ਸਰਕਾਰ ਨੇ ਇੱਕ ਸਾਲ ਦੀ ਪਿਛਲੀ ਤਿਮਾਹੀ ਦੌਰਾਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਇਹ ਵੀ ਪੜ੍ਹੋ : CM ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਕੀਤੀ ਜਾਰੀ

ਮੰਤਰੀ ਭੁੱਲਰ ਨੇ ਦੱਸਿਆ ਕਿ ‘ਆਪ’ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮੰਤਰੀ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ, ਨਵ-ਨਿਯੁਕਤ ਕਰਮਚਾਰੀਆਂ ਨੂੰ ਦਿੱਤੀ ਵਧਾਈ appeared first on Daily Post Punjabi.

ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵ੍ਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ : ਭੁੱਲਰ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿੱਚ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖ਼ਰੀਦ ਮੌਕੇ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ। ਸ. ਭੁੱਲਰ ਨੇ ਦਸਿਆ ਕਿ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਮੋਟਰ ਵਹੀਕਲ ਟੈਕਸ ਵਿੱਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫ਼ੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫ਼ੀਸਦੀ ਤੱਕ ਛੋਟ ਮਿਲੇਗੀ।

ਉਨ੍ਹਾਂ ਕਿਹਾ ਕਿ ਵਾਤਾਵਰਣ-ਪੱਖੀ ਫ਼ੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਨੀਤੀ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖ਼ਰੀਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ‘ਚ ਪੰਜਾਬ ਦੀ ਝਾਂਕੀ ਨਾ ਹੋਣ ‘ਤੇ ਬੋਲੇ CM ਮਾਨ-‘ਪੰਜਾਬੀਆਂ ਨਾਲ ਧੋਖਾ ਕਰ ਰਹੀ ਭਾਜਪਾ’

ਇਸ ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫ਼ਿਕੇਟ ਆਫ਼ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫ਼ਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਮਿਲੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਗੱਡੀ ਨੂੰ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਸਕਰੈਪ ਕਰਨਾ ਆਪਸ਼ਨਲ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵ੍ਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ : ਭੁੱਲਰ appeared first on Daily Post Punjabi.