minister dara singh chauhan resigns Archives - Daily Post Punjabi

ਯੂਪੀ ‘ਚ BJP ਨੂੰ ਇੱਕ ਹੋਰ ਝਟਕਾ, ਮੰਤਰੀ ਦਾਰਾ ਸਿੰਘ ਚੌਹਾਨ ਨੇ ਅਸਤੀਫਾ ਦੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ
ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ ਦੇਸ਼ ਦੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਸੂਬਿਆਂ ‘ਚ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ ਇਸ ਦੇ ਨਾਲ ਹੀ ਪਾਰਟੀਆਂ ‘ਚ ਅਦਲਾ ਬਦਲੀ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।

‘सामाजिक न्याय’ के संघर्ष के अनवरत सेनानी श्री दारा सिंह चौहान जी का सपा में ससम्मान हार्दिक स्वागत एवं अभिनंदन!

सपा व उसके सहयोगी दल एकजुट होकर समता-समानता के आंदोलन को चरम पर ले जाएँगे… भेदभाव मिटाएँगे! ये हमारा समेकित संकल्प है!

सबको सम्मान ~ सबको स्थान!#मेला_होबे pic.twitter.com/rGxMYUyvsd
— Akhilesh Yadav (@yadavakhilesh) January 12, 2022

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਚੱਲ ਰਹੇ ਪ੍ਰਚਾਰ ਦੌਰਾਨ ਬੁੱਧਵਾਰ ਨੂੰ ਭਾਜਪਾ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਸਵਾਮੀ ਪ੍ਰਸਾਦ ਮੌਰਿਆ ਤੋਂ ਬਾਅਦ ਹੁਣ ਦਾਰਾ ਸਿੰਘ ਚੌਹਾਨ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਾਰਾ ਸਿੰਘ ਮਊ ਜ਼ਿਲ੍ਹੇ ਦੀ ਮਧੂਬਨ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਰਾਜਪਾਲ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਨੇ ਯੋਗੀ ਸਰਕਾਰ ‘ਤੇ ਦਲਿਤਾਂ, ਪੱਛੜਿਆਂ ਅਤੇ ਨੌਜਵਾਨਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ।

परिवार का कोई सदस्य भटक जाये तो दुख होता है जाने वाले आदरणीय महानुभावों को मैं बस यही आग्रह करूँगा कि डूबती हुई नांव पर सवार होनें से नुकसान उनका ही होगा
बड़े भाई श्री दारा सिंह जी आप अपने फैसले पर पुनर्विचार करिये
— Keshav Prasad Maurya (@kpmaurya1) January 12, 2022

ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਦਾਰਾ ਸਿੰਘ ਚੌਹਾਨ ਨੇ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ ਹੈ। ਸਪਾ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਟਵੀਟ ਕੀਤਾ ਅਤੇ ਕਿਹਾ ਕਿ ‘ਸਮਾਜਿਕ ਨਿਆਂ’ ​​ਲਈ ਸੰਘਰਸ਼ ਦੇ ਅਣਥੱਕ ਲੜਾਕੇ, ਸ਼੍ਰੀ ਦਾਰਾ ਸਿੰਘ ਚੌਹਾਨ ਜੀ ਦਾ ਸਪਾ ਵਿੱਚ ਨਿੱਘਾ ਸਵਾਗਤ ਅਤੇ ਸ਼ੁਭਕਾਮਨਾਵਾਂ! ਸਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਇਕਜੁੱਟ ਹੋ ਕੇ ਬਰਾਬਰੀ ਅਤੇ ਸਮਾਨਤਾ ਦੀ ਲਹਿਰ ਨੂੰ ਸਿਖਰ ‘ਤੇ ਲੈ ਕੇ ਜਾਣਗੀਆਂ… ਭੇਦਭਾਵ ਨੂੰ ਖਤਮ ਕਰਨਗੀਆਂ! ਇਹ ਸਾਡਾ ਸਮੂਹਿਕ ਸੰਕਲਪ ਹੈ! ਸਭ ਦਾ ਸਨਮਾਨ ~ ਸਭ ਦਾ ਸਥਾਨ!

ਇਹ ਵੀ ਪੜ੍ਹੋ : ਪਾਰਟੀ ਟਿਕਟਾਂ ਵੇਚਣ ਦੇ ਦੋਸ਼ ‘ਤੇ ਬੋਲੇ ਕੇਜਰੀਵਾਲ, ‘ਜੇ ਕੋਈ ਸਾਬਿਤ ਕਰੇ ਕਿ ਅਸੀਂ ਟਿਕਟਾਂ ਵੇਚੀਆਂ ਤਾਂ….’

ਦਾਰਾ ਸਿੰਘ ਚੌਹਾਨ ਦੇ ਅਸਤੀਫੇ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਕੇਸ਼ਵ ਪ੍ਰਸਾਦ ਮੌਰਿਆ ਨੇ ਉਨ੍ਹਾਂ ਨੂੰ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ, ”ਜੇ ਪਰਿਵਾਰ ਦਾ ਕੋਈ ਮੈਂਬਰ ਕੁਰਾਹੇ ਪੈ ਜਾਵੇ ਤਾਂ ਦੁੱਖ ਹੁੰਦਾ ਹੈ। ਜਾ ਰਹੀਆਂ ਸਤਿਕਾਰਯੋਗ ਸਖਸ਼ੀਅਤਾਂ ਨੂੰ ਮੈਂ ਇਹੀ ਬੇਨਤੀ ਕਰਾਂਗਾ ਕਿ ਡੁੱਬਦੀ ਕਿਸ਼ਤੀ ‘ਤੇ ਸਵਾਰ ਹੋ ਕੇ ਉਨ੍ਹਾਂ ਦਾ ਆਪਣਾ ਹੀ ਨੁਕਸਾਨ ਹੋਵੇਗਾ। ਵੱਡੇ ਵੀਰ ਸ਼੍ਰੀ ਦਾਰਾ ਸਿੰਘ ਜੀ, ਤੁਹਾਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।”

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਯੂਪੀ ‘ਚ BJP ਨੂੰ ਇੱਕ ਹੋਰ ਝਟਕਾ, ਮੰਤਰੀ ਦਾਰਾ ਸਿੰਘ ਚੌਹਾਨ ਨੇ ਅਸਤੀਫਾ ਦੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ appeared first on Daily Post Punjabi.