Minister Harpal Cheema and Anmol Gagan Mann congratulated Archives - Daily Post Punjabi

CM ਮਾਨ ਦੇ ਘਰ ਧੀ ਨੇ ਲਿਆ ਜਨਮ, ਮੰਤਰੀ ਹਰਪਾਲ ਚੀਮਾ ਤੇ ਅਨਮੋਲ ਗਗਨ ਮਾਨ ਨੇ ਦਿੱਤੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ CM ਭਗਵੰਤ ਮਾਨ ਨੇ ਖੁਦ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ “ਵਾਹਿਗੁਰੂ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ”। ਬੀਤੀ ਰਾਤ ‘ਤੋਂ ਹੀ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

Minister Harpal Cheema and Anmol Gagan Mann congratulated

ਦੱਸ ਦੇਈਏ ਕਿ CM ਮਾਨ ਦੇ ਘਰ ਧੀ ਦਾ ਜਨਮ ਹੋਣ ਮਗਰੋਂ ਵਧਾਈਆਂ ਦੇਣ ਵਾਲਿਆਂ ਤਾਂਤਾ ਲੱਗ ਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਦੇ ਮੰਤਰੀਆਂ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ CM ਮਾਨ ਨੂੰ ਵਧਾਈ ਦਿੰਦਿਆਂ ਲਿਖਿਆ, “ਸੋਹਣੀ ਬੱਚੀ ਤੁਹਾਡੇ ਜੀਵਨ ‘ਚ ਬੇਅੰਤ ਖੁਸ਼ੀ, ਪਿਆਰ ਤੇ ਖੁਸ਼ਹਾਲੀ ਲਿਆਵੇ। ”

ਇਹ ਵੀ ਪੜ੍ਹੋ: ਪੰਜਾਬ ‘ਚ ED ਦਾ ਵੱਡਾ ਐਕਸ਼ਨ ! ਐਕਸਾਈਜ਼ ਪਾਲਿਸੀ ਮਾਮਲੇ ‘ਚ 3 ਅਧਿਕਾਰੀ ਕੀਤੇ ਤਲਬ

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀ CM ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਵਧਾਈ ਦਿੰਦਿਆਂ ਲਿਖਿਆ,”ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਅਤੇ ਭਾਬੀ ਡਾ. ਗੁਰਪ੍ਰੀਤ ਕੌਰ ਜੀ ਦੇ ਘਰ ਬੇਟੀ ਦੀ ਦਾਤ ਹੋਣ ‘ਤੇ ਢੇਰ ਸਾਰੀਆਂ ਮੁਬਾਰਕਾਂ। ਪਰਿਵਾਰ ‘ਚ ਨਵੇਂ ਖਿੜੇ ਇਸ ਫੁੱਲ ਦੀ ਤੰਦਰੁਸਤੀ ਅਤੇ ਲੰਮੀ ਉਮਰ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੀ ਹਾਂ। ਪਰਿਵਾਰ ਅਤੇ ਸਾਡੀ ਪਿਆਰੀ ਭਤੀਜੀ ਤੇ ਵਾਹਿਗੁਰੂ ਮੇਹਰਾਂ ਭਰਿਆ ਹੱਥ ਰੱਖਣ।”

Minister Harpal Cheema and Anmol Gagan Mann congratulated

ਦੱਸ ਦੇਈਏ ਕਿ CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਦੇ ਘਰ ਧੀ ਨੇ ਲਿਆ ਜਨਮ, ਮੰਤਰੀ ਹਰਪਾਲ ਚੀਮਾ ਤੇ ਅਨਮੋਲ ਗਗਨ ਮਾਨ ਨੇ ਦਿੱਤੀ ਵਧਾਈ appeared first on Daily Post Punjabi.