Minister Laljit Singh Bhullar carries Archives - Daily Post Punjabi

ਮੰਤਰੀ ਲਾਲਜੀਤ ਭੁੱਲਰ ਨੇ ਗੁਰਦੁਆਰਾ ਸਾਹਿਬ ‘ਚ ਪਾਣੀ ਵੜਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ
ਪਿਛਲੇ ਦੋ ਦਿਨਾਂ ਤੋਂ ਨਿਰੰਤਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪਿੰਡ ਗੁਦਾਈਕੇ ਦੇ ਗੁਰਦੁਆਰਾ ਸਾਹਿਬ ਵਿੱਚ ਪਾਣੀ ਵੜਨ ‘ਤੇ ਖੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ । ਇਸ ਤੋਂ ਇਲਾਵਾ ਸ. ਭੁੱਲਰ ਕਿਸ਼ਤੀ ਵਿੱਚ ਸਵਾਰ ਹੋ ਕੇ ਪਾਣੀ ਵਿੱਚ ਫਸੇ ਪਰਿਵਾਰਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਤੱਕ ਪਹੁੰਚੇ ਅਤੇ ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ।

Minister Laljit Singh Bhullar carries

ਮੰਤਰੀ ਲਾਲਜੀਤ ਸਿੰਘ ਭੁੱਲਰ ਪਾਣੀ ਦੀ ਭਿਆਨਕ ਮਾਰ ਹੇਠ ਆਏ ਦਰਿਆ ਸਤਲੁਜ ਦੇ ਨੀਵੇਂ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਆਪ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਕੈਬਨਿਟ ਮੰਤਰੀ ਸ. ਭੁੱਲਰ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਤੇ ਐੱਸ.ਐੱਸ.ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਨਾਲ ਦੇਰ ਰਾਤ ਤੋਂ ਹੀ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਲਗਾਤਾਰ ਪਾਣੀ ਦੇ ਪੱਧਰ ਦਾ ਜਾਇਜ਼ਾ ਲੈ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਹੜ੍ਹ ਦੇ ਹਾਲਾਤਾਂ ‘ਤੇ ਬੋਲੇ CM ਮਾਨ, ਕਿਹਾ- “ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ”

ਇਸ ਤੋਂ ਪਹਿਲਾ ਸਵੇਰੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ ਦਾ ਪਤਾ ਲੱਗਣ ‘ਤੇ ਤੁਰੰਤ ਲਾਲਜੀਤ ਸਿੰਘ ਭੁੱਲਰ ਮੌਕੇ ‘ਤੇ ਪਹੁੰਚੇ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਲੋਕਾਂ ਦੇ ਸਹਿਯੋਗ ਸਕਦਾ ਇਹ ਬੰਨ੍ਹ ਟੁੱਟਣ ਤੋਂ ਬਚਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ।

Minister Laljit Singh Bhullar carries

ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਲੋਕਾਂ ਨੂੰ ਮੁਸ਼ਕਿਲ ਦੀ ਇਸ ਘੜੀ ਵਿੱਚੋਂ ਬਾਹਰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ੍ਹ ਸੰਕਲਪ ਹੈ ਅਤੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਰਾਹਤ ਪੁਹੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉੁਨ੍ਹਾਂ ਕਿਹਾ ਲੋਕਾਂ ਦੇ ਠਹਿਰਣ ਲਈ 7 ਰਾਹਤ ਕੈਂਪ ਬਣਾਏ ਗਏ ਹਨ, ਜਿੱਥੇ ਉਨ੍ਹਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਰਾਹਤ ਕੈਂਪਾਂ ਵਿੱਚ ਲੋਕਾਂ ਲਈ ਖਾਣ-ਪੀਣ ਅਤੇ ਦਵਾਈਆਂ ਆਦਿ ਉਪਲੱਬਧ ਹਨ ਅਤੇ ਡਾਕਟਰੀ ਸਹਾਇਤਾ ਲਈ ਮੈਡੀਕਲ ਟੀਮਾਂ ਦੀ ਡਿਊਟੀ ਲਗਾਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੰਤਰੀ ਲਾਲਜੀਤ ਭੁੱਲਰ ਨੇ ਗੁਰਦੁਆਰਾ ਸਾਹਿਬ ‘ਚ ਪਾਣੀ ਵੜਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ appeared first on Daily Post Punjabi.