minister laljit singh bhullar Archives - Daily Post Punjabi

CM ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ, ਡਿਸਟ੍ਰਿਕਟ ਮੈਨੇਜਰ ਮੌ.ਤ ਮਾਮਲੇ ‘ਚ ਹੋਈ ਕਾਰਵਾਈ
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਡਿਸਟ੍ਰਿਕਟ ਮੈਨੇਜਰ ਦੀ ਮੌਤ ਮਾਮਲੇ ਵਿਚ ਸੀਐੱਮ ਮਾਨ ਵੱਲੋਂ ਇਹ ਅਸਤੀਫਾ ਲਿਆ ਗਿਆ ਹੈ ਤੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ।

ਦੱਸ ਦੇਈਏ ਕਿ DM  ਮੌਤ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਇਹ ਅਸਤੀਫਾ ਲਿਆ ਹੈ। ਹੁਣ ਦੇਖਣਾ ਹੋਵੇਗਾ ਕਿ ਜਾਂਚ ਵਿਚ ਕੀ ਸਾਹਮਣੇ ਆਉਂਦਾ ਹੈ। ਦੇਖਿਆ ਜਾਵੇਗਾ ਕਿ ਵੀਡੀਓ ਵਿਚ ਜੋ ਮੰਤਰੀ ਲਾਲਜੀਤ ਭੁੱਲਰ ਦਾ ਨਾਂ ਸਾਹਮਣੇ ਆਇਆ ਹੈ ਤੇ ਉਨ੍ਹਾਂ ‘ਤੇ ਜੋ ਦੋਸ਼ ਲਗਾਏ ਗਏ ਹਨ ਕਿ ਉਹ ਸੱਚਮੁੱਚ ਸਹੀ ਹਨ। ਵਾਇਰਲ ਵੀਡੀਓ ਵਿਚ ਮੰਤਰੀ ਲਾਲਜੀਤ ਭੁੱਲਰ ‘ਤੇ ਕੁੱਟਮਾਰ ਦੇ ਦੋਸ਼ ਲਗਾਏ ਗਏ ਹਨ। ਹਾਈ ਲੈਵਲ ‘ਤੇ ਕਮੇਟੀ ਬਣਾ ਦਿੱਤੀ ਗਈ ਹੈ ਜਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਟੇਟ ਸਾਈਬਰ ਕ੍ਰਾਈਮ ਵਿੰਗ ਨੇ Online ਠੱਗੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਸਤੀਫ਼ੇ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾਂ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾ ਕਿਹਾ ਕਿ  ਮੇਰੇ ‘ਤੇ ਜੋ ਇਲਜ਼ਾਮ ਲੱਗ ਰਹੇ ਨੇ ਉਹ ਗਲਤ ਨੇ ਮੈਂ ਨਿਰਦੋਸ਼ ਹਾਂ।ਮਾਮਲੇ ਦੀ ਜਾਂਚ ‘ਚ ਕੋਈ ਮੁਸ਼ਕਿਲ ਨਾ ਆਵੇ ਇਸ ਲਈ ਮੈਂ ਮੁੱਖ ਮੰਤਰੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਮੇਰੀ ਬੇਨਤੀ ਹੈ ਕਿ ਮਾਮਲੇ ਦੀ ਨਿਰਪੱਖ ਤਰੀਕੇ ਨਾਲ ਜਾਂਚ ਕਰਵਾਈ ਜਾਵੇ।  ਸਾਡੀ ਪਾਰਟੀ ਇਮਾਨਦਾਰ ਹੈ ਤੇ ਮੈਂ ਵੀ ਇਮਾਨਦਾਰੀ ਨਾਲ ਸੇਵਾ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ, ਡਿਸਟ੍ਰਿਕਟ ਮੈਨੇਜਰ ਮੌ.ਤ ਮਾਮਲੇ ‘ਚ ਹੋਈ ਕਾਰਵਾਈ appeared first on Daily Post Punjabi.

ਵਾਹਨ ਚਾਲਕਾਂ ਲਈ ਅਹਿਮ ਖਬਰ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤੀ ਇਹ ਅਪੀਲ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਭਾਰਤ ਦੇ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ ਸਾਰੇ ਵਾਹਨਾਂ ਲਈ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਲਾਜ਼ਮੀ ਹੈ।

ਭੁੱਲਰ ਨੇ ਸੂਬਾ ਸਰਕਾਰ ਦੁਆਰਾ ਚੁੱਕੇ ਗਏ ਵੱਖ-ਵੱਖ ਉਪਾਵਾਂ ਜਿਵੇਂ ਕਿ ਵਾਧੂ ਫਿਟਮੈਂਟ ਸੈਂਟਰ ਖੋਲ੍ਹਣ ਅਤੇ HSRP ਲਗਾਉਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਾਊਸ ਫਿਟਮੈਂਟ ਆਦਿ ਦੇ ਵਿਕਲਪਾਂ ਦੀ ਪੇਸ਼ਕਸ਼ ਦਾ ਜ਼ਿਕਰ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਲੋਕਾਂ ਨੂੰ HSRPs ਦੀ ਲੋੜ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਪਲੇਟਫਾਰਮਾਂ ‘ਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਸਨ, ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਲੋਕ ਵਾਹਨਾਂ ਨੂੰ ਪਹਿਲਾਂ ਹੀ ਹਾਈ ਸਕਿਓਰਿਟੀ ਪਲੇਟਾਂ ਲਗਵਾ ਚੁੱਕੇ ਹਨ।

ਇਹ ਵੀ ਪੜ੍ਹੋ : 18 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਦੇ ਨਵੇਂ ਮੇਅਰ ਦੀ ਚੋਣ, DC ਵਿਨੈ ਪ੍ਰਤਾਪ ਨੇ ਕੀਤਾ ਐਲਾਨ

ਭੁੱਲਰ ਨੇ ਇਕ ਵਾਰ ਫਿਰ ਸਾਰੇ ਮੋਟਰ ਵਾਹਨ ਮਾਲਕਾਂ ਅਤੇ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ‘ਤੇ ਐਚ.ਐਸ.ਆਰ.ਪੀ. ਲਗਾਉਣ ਨਹੀਂ ਤਾਂ ਇਸ ਦੀ ਉਲੰਘਣਾ ਕਰਨ ‘ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਵਾਹਨ ਚਾਲਕਾਂ ਲਈ ਅਹਿਮ ਖਬਰ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤੀ ਇਹ ਅਪੀਲ appeared first on Daily Post Punjabi.

BDPO ਖੰਨਾ ਨੂੰ ਕੀਤਾ ਗਿਆ ਮੁਅੱਤਲ, ਸਰਕਾਰੀ ਫ਼ੰਡ ਦੇ ਗ਼ਬਨ ਕਰਨ ਦੇ ਲਗੇ ਦੋਸ਼
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (BDPO) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ BDPO ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ ‘ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (DDPO), ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ DDPO ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਸੋਨੂੰ ਸੂਦ ਦੀ ਟੀਮ ਦਾ ਮੈਚ ਅੱਜ, ਪੰਜਾਬ ਦੇ ਸ਼ੇਰ ਦਾ ਐਜੂਕੇਟਰਜ਼ ਇਲੈਵਨ ਨਾਲ ਹੋਵੇਗਾ ਮੁਕਾਬਲਾ

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਦੇ ਆਧਾਰ ‘ਤੇ ਕੁਲਵਿੰਦਰ ਸਿੰਘ ਰੰਧਾਵਾ BDPO ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, SAS ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।

ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post BDPO ਖੰਨਾ ਨੂੰ ਕੀਤਾ ਗਿਆ ਮੁਅੱਤਲ, ਸਰਕਾਰੀ ਫ਼ੰਡ ਦੇ ਗ਼ਬਨ ਕਰਨ ਦੇ ਲਗੇ ਦੋਸ਼ appeared first on Daily Post Punjabi.

ਐਕਸ਼ਨ ‘ਚ ਪੰਚਾਇਤ ਮੰਤਰੀ ਭੁੱਲਰ, 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟ੍ਰੈਕਟਰ ਚਲਾ ਕੇ ਕਰਵਾਈ ਖਾਲੀ
ਚੰਡੀਗੜ੍ਹ ਨਾਲ ਲੱਗਦੇ ਮੋਹਾਲੀ ਦੇ ਡੇਰਾਬੱਸੀ ਦੇ ਪਿੰਡ ਸੁੰਦਰਾ ਵਿਚ ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਏਕੜ ਜ਼ਮੀਨ ‘ਤੇ ਟਰੈਕਟਰ ਚਲਾ ਕੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਇਆ ਹੈ। ਉਨ੍ਹਾਂ ਨੇ ਇਸ ਜ਼ਮੀਨ ਦੀ ਕੀਮਤ ਲਗਭਗ 100 ਕਰੋੜ ਰੁਪਏ ਦੱਸੀ ਹੈ। ਉਨ੍ਹਾਂ ਨੇ ਖਾਲੀ ਕਰਾਕੇ ਪੰਚਾਇਤ ਦੇ ਹਵਾਲੇ ਕਰ ਦਿੱਤੀ ਹੈ ਜਿਸ ਨਾਲ ਪੰਚਾਇਤ ਦੀ ਆਮਦਨੀ ਵਿਚ ਵਾਧਾ ਹੋਵੇਗਾ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ‘ਤੇ ਅਦਾਲਤ ਵਿਚ ਕਈ ਕੇਸ ਪੈਂਡਿੰਗ ਸਨ ਜਿਸ ਨੂੰ ਅਧਿਕਾਰੀਆਂ ਨੇ ਪੈਰਵੀ ਕਰਦੇ ਹੋਏ ਪੰਚਾਇਤ ਦੇ ਹੱਕ ਵਿਚ ਕਰਵਾਇਆ ਹੈ। ਹੁਣ ਇਥੇ ਸਿਰਫ 12 ਏਕੜ ਜ਼ਮੀਨ ਅਜਿਹੀ ਹੈ, ਜਿਸ ‘ਤੇ ਕੋਰਟ ਦਾ ਸਟੇਅ ਹੈ। ਜਲਦ ਹੀ ਉਸ ਨੂੰ ਵੀ ਪੰਚਾਇਤ ਦੇ ਹਵਾਲੇ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨਾਂ ਤੇ ਮਾਨ ਸਰਕਾਰ ਵਿਚਾਲੇ ਬਣੀ ਸਹਿਮਤੀ, ਪਰਾਲੀ ਸਾੜਨ ‘ਤੇ ਦਰਜ ਹੋਈਆਂ FIR ਹੋਣਗੀਆਂ ਰੱਦ

ਮੰਤਰੀ ਭੁੱਲਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਦੇ ਬਾਅਦ ਤੋਂ ਹੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਚੱਲ ਰਿਹਾ ਹੈ। ਹੁਣ ਤਕ 12100 ਏਕੜ ਜ਼ਮੀਨ ਤੋਂਕਬਜ਼ਾ ਹਟਾ ਦਿੱਤਾ ਗਿਆ ਹੈ ਜਿਸ ਨਾਲ ਗ੍ਰਾਮ ਪੰਚਾਇਤ ਨੂੰ ਕਾਫੀ ਫਾਇਦਾ ਹੋਇਆ ਹੈ।ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਚੱਲਦੀ ਰਹੇਗੀ। ਮੰਤਰੀ ਨੇ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰੀ ਜ਼ਮੀਨ ‘ਤੇ ਕਿਸੇ ਨੇ ਦੁਬਾਰਾ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਐਕਸ਼ਨ ‘ਚ ਪੰਚਾਇਤ ਮੰਤਰੀ ਭੁੱਲਰ,  100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟ੍ਰੈਕਟਰ ਚਲਾ ਕੇ ਕਰਵਾਈ ਖਾਲੀ appeared first on Daily Post Punjabi.