minister meet hayer Archives - Daily Post Punjabi

ਮੰਤਰੀ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ, ਸੰਗਰੂਰ ਤੋਂ ਬਣੇ ਹਨ ਸੰਸਦ ਮੈਂਬਰ
ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਬਰਨਾਲਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਉਨ੍ਹਾਂ ਦੀ ਸੀਟ ਵੀ ਖਾਲੀ ਹੋ ਗਈ।

ਇਹ ਵੀ ਪੜ੍ਹੋ : ਪੁਲਿਸ ਥਾਣੇ ‘ਚ DIG ਦੀ ਅਚਾਨਕ ਰੇਡ, ਕੁਆਰਟਰਾਂ ‘ਚ ਸੁੱਤੇ ਮਿਲੇ DSP ਤੇ SHO! ਹੋਇਆ ਐਕਸ਼ਨ

ਅਜਿਹੇ ਵਿਚ ਉਨ੍ਹਾਂ ਦੀ ਸੀਟ ਵੀ ਵਿਧਾਨ ਸਭਾ ਉਪ ਚੋਣ ਹੋਵੇਗੀ। ਦੂਜੇ ਪਾਸੇ ਇਸ ਅਸਤੀਫੇ ਨੂੰ ਜਲਦ ਹੀ ਸਪੀਕਰ ਵੱਲੋਂ ਮਨਜ਼ੂਰ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਤਿੰਨ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਦੇ ਅਸਤੀਫੇ ਮਨਜ਼ੂਰ ਕਰ ਲਏ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮੰਤਰੀ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ, ਸੰਗਰੂਰ ਤੋਂ ਬਣੇ ਹਨ ਸੰਸਦ ਮੈਂਬਰ appeared first on Daily Post Punjabi.

ਮੰਤਰੀ ਮੀਤ ਹੇਅਰ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਮੰਦਭਾਗਾ
ਪੰਜਾਬ ਕੈਬਨਿਟ ਮੰਤਰੀ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਮੰਦਭਾਗਾ ਦੱਸਦਿਆਂ ਇਸ ਦਾ ਵਿਰੋਧ ਕੀਤਾ ਹੈ। ਮੰਤਰੀ ਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਬਹੁਤ ਮੰਦਭਾਗੀ ਹੈ ਅਤੇ ਇਹ ਸਾਡੇ ਲੋਕਤੰਤਰ ਲਈ ਕਾਲਾ ਦਿਨ ਹੈ। ਦਿੱਲੀ ਦੇ ਲੋਕਾਂ ਵੱਲੋਂ ਭਾਰੀ ਬਹੁਮਤ ਨਾਲ ਚੁਣੇ ਗਏ ਮੁੱਖ ਮੰਤਰੀ ਨੂੰ ਬਿਨਾਂ ਕਿਸੇ ਸਬੂਤ ਦੇ ਲਗਾਤਾਰ ਤਿੰਨ ਵਾਰ ਗ੍ਰਿਫ਼ਤਾਰ ਕਰਨਾ ਹੋਰ ਵੀ ਦੁੱਖ ਦੀ ਗੱਲ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਗ੍ਰਿਫਤਾਰੀ ਹੋਰ ਵੀ ਗਲਤ ਹੈ। ਇਸ ਤੋਂ ਪਹਿਲਾਂ ਈਡੀ ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਵੀ ਇਸੇ ਤਰ੍ਹਾਂ ਗ੍ਰਿਫ਼ਤਾਰ ਕੀਤਾ ਸੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਈਡੀ ਨੇ ਦੋ ਮੁੱਖ ਮੰਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੇਸ਼ ਵਿੱਚ ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਦੇਸ਼ ਦੇ ਲੋਕਾਂ ਨੇ ਅਜਿਹੀਆਂ ਕਾਰਵਾਈਆਂ ਦਾ ਵੋਟਾਂ ਦੇ ਰੂਪ ਵਿੱਚ ਜਵਾਬ ਦੇ ਕੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ​​ਕੀਤਾ ਹੈ। ਹੁਣ ਵੀ ਦੇਸ਼ ਦੇ ਲੋਕ ਅਜਿਹੇ ਗਲਤ ਕੰਮਾਂ ਦਾ ਜਵਾਬ ਭਾਜਪਾ ਨੂੰ ਵੋਟਾਂ ਦੇ ਰੂਪ ਵਿੱਚ ਦੇਣਗੇ।

ਇਹ ਵੀ ਪੜ੍ਹੋ : ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪਹੁੰਚੇ CM ਮਾਨ, ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮੀਤ ਹੇਅਰ ਨੇ ਕਿਹਾ ਕਿ ਈਡੀ ਦੀ ਇਸ ਕਾਰਵਾਈ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਅਦਾਲਤ ਤੱਕ ਵੀ ਪਹੁੰਚ ਕੀਤੀ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੋਂ ਇਨਸਾਫ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਤੋਂ ਪਹਿਲਾਂ ਸਾਡੀ ਪਾਰਟੀ ਦੇ ਹੋਰ ਆਗੂਆਂ ਨੂੰ ਵੀ ਕੇਂਦਰ ਸਰਕਾਰ ਅਤੇ ਈਡੀ ਨੇ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਡੱਕ ਦਿੱਤਾ ਹੈ। ਪਰ ਹੁਣ ਤੱਕ ਈਡੀ ਇਸ ਮਾਮਲੇ ਵਿੱਚ ਕੋਈ ਸਬੂਤ ਸਾਹਮਣੇ ਨਹੀਂ ਲਿਆ ਸਕੀ ਹੈ।

ਉਨ੍ਹਾਂ ਕਿਹਾ ਕਿ ਜਿਹੜਾ ਆਗੂ ਭਾਜਪਾ ਦੀ ਅਗਵਾਈ ਕਬੂਲ ਕਰਦਾ ਹੈ, ਉਸ ਦੀ ਪੁੱਛ-ਪੜਤਾਲ ਤੁਰੰਤ ਬੰਦ ਹੋ ਜਾਂਦੀ ਹੈ। ਪਰ ਜੋ ਵੀ ਉਹਨਾਂ ਦੇ ਸਾਹਮਣੇ ਫਸ ਜਾਂਦਾ ਹੈ। ਏਜੰਸੀਆਂ ਰਾਹੀਂ ਉਸ ਵਿਰੁੱਧ ਝੂਠੇ ਕੇਸ ਦਰਜ ਕੀਤੇ ਜਾਂਦੇ ਹਨ। ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨਕਲਾਬ ਵਿੱਚੋਂ ਨਿਕਲੀ ਪਾਰਟੀ ਹੈ ਅਤੇ ਇਹ ਇਹਨਾਂ ਜੇਲ੍ਹਾਂ ਅਤੇ ਪਰਚਿਆਂ ਤੋਂ ਡਰਨ ਵਾਲੀ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੰਤਰੀ ਮੀਤ ਹੇਅਰ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਮੰਦਭਾਗਾ appeared first on Daily Post Punjabi.

ਖੇਡ ਮੰਤਰੀ ਮੀਤ ਹੇਅਰ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ, ਮੇਰਠ ਦੀ ਡਾ. ਗੁਰਵੀਨ ਨਾਲ ਲੈਣਗੇ ਸੱਤ ਫੇਰੇ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਅੱਜ ਮੋਹਾਲੀ ਜ਼ਿਲ੍ਹੇ ਦੇ ਕਸਬਾ ਨਯਾਗਾਂਵ ਦੇ ਇਕ ਨਿੱਜੀ ਰਿਜ਼ਾਰਟ ਵਿਚ ਹੋਵੇਗਾ। ਉਨ੍ਹਾਂ ਦਾ ਵਿਆਹ ਡਾ. ਗੁਰਵੀਨ ਕੌਰ ਨਾਲ ਹੋਵੇਗਾ। ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੀ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਧੀ ਹੈ। ਦੋਵਾਂ ਨੇ ਪਿਛਲੇ ਹਫਤੇ ਐਤਵਾਰ ਨੂੰ ਮੰਗਣੀ ਕੀਤੀ ਸੀ।

ਉਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਬਤੌਰ ਰੇਡੀਓਲਾਜਿਸਟ ਕੰਮ ਕਰਦੇ ਹਨ। ਦੂਜੇ ਪਾਸੇ ਗੁਰਮੀਤ ਸਿੰਘ ਪੰਜਾਬ ਦੀ ਆਪ ਸਰਕਾਰ ਵਿਚ ਖੇਡ ਮੰਤਰੀ ਹਨ। ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦੇ ਵਿਆਹ ਵਿਚ ਕਈ ਵੀਵੀਆਈਪੀ ਮਹਿਮਾਨ ਪਹੁੰਚ ਸਕਦੇ ਹਨ ਕਿਉਂਕਿ ਜਿਸ ਰਿਜ਼ਾਰਟ ਵਿਚ ਵਿਆਹ ਹੋਣ ਵਾਲਾ ਹੈ, ਉਹ ਰਿਜ਼ਾਰਟ ਪੰਜਾਬ ਦੇ ਮੁੱਖ ਮੰਤਰੀ ਦੇ ਸਰਕਾਰੀ ਰਿਹਾਇਸ਼ ਤੋਂ ਸਿਰਫ 2 ਤੋਂ 3 ਕਿਲੋਮੀਟਰ ਦੂਰੀ ‘ਤੇ ਸਥਿਤ ਹੈ। ਇਸ ਲਈ ਇਥੇ ਉਨ੍ਹਾਂ ਦੇ ਪਹੁੰਚਣ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਇਥੇ ਪਹੁੰਚਣਗੇ।

ਇਹ ਵੀ ਪੜ੍ਹੋ : MLA ਸੁਖਪਾਲ ਖਹਿਰਾ ਜੇਲ੍ਹ ‘ਚ ਹੀ ਮਨਾਉਣਗੇ ਦੀਵਾਲੀ! ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਪਿਛਲੇ ਐਤਵਾਰ ਨੂੰ ਡਾ. ਗੁਰਵੀਨ ਕੌਰ ਤੇ ਮੰਤਰੀ ਮੀਤ ਹੇਅਰ ਨੂੰ ਵਧਾਈ ਦੇਣ ਲਈ ਪੰਜਾਬ ਸਰਕਾਰ ਦੇ 11 ਮੰਤਰੀ ਮੇਰਠ ਪਹੁੰਚੇ ਸਨ। ਹਰਿਆਣਾ ਤੇਉੱਤਰ ਪ੍ਰਦੇਸ਼ ਦੇ ਕਈ ਨੇਤਾ ਪ੍ਰੋਗਰਾਮ ਵਿਚ ਸ਼ਾਮਲ ਹੋਏ ਸਨ। ਇਸ ਪ੍ਰੋਗਾਰਮ ਵਿਚ ਪੰਜਾਬ ਵਿਾਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਇਲਾਵਾ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਦੀਪ ਧਾਲੀਵਾਲ, ਬ੍ਰਹ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ ਸ਼ਾਮਲ ਹੋਏ ਸਨ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਊਰਜਾ ਮੰਤਰੀ ਸੋਮੇਂਦਰ ਤੋਮਰ, ਸਰਧਨਾ ਦੇ ਵਿਧਾਇਕ ਅਤੁਲ ਪ੍ਰਧਾਨ ਸਣੇ ਕਈ ਹੋਰ ਨੇਤਾ ਇਸ ਪ੍ਰੋਗਰਾਮ ਦਾ ਹਿੱਸਾ ਸਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਖੇਡ ਮੰਤਰੀ ਮੀਤ ਹੇਅਰ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ, ਮੇਰਠ ਦੀ ਡਾ. ਗੁਰਵੀਨ ਨਾਲ ਲੈਣਗੇ ਸੱਤ ਫੇਰੇ appeared first on Daily Post Punjabi.