Minister Shivraj Chauhan Archives - Daily Post Punjabi

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਕਰ ਰਹੇ ਗੱਲਬਾਤ, ਮੰਤਰੀ ਖੁੱਡੀਆਂ ਵੀ ਮੌਜੂਦ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸ਼ੁੱਕਰਵਾਰ ਨੂੰ ਇੱਕ ਦਿਨ ਦੇ ਦੌਰੇ ‘ਤੇ ਪੰਜਾਬ ਪਹੁੰਚੇ ਹਨ। ਮੰਤਰੀ ਸ਼ਿਵਰਾਜ ਸਿੰਘ ਰਾਜਪੁਰਾ ਦੇ ਪਿੰਡ ਖੇੜੀ ਗੰਡਿਆਂ ਦੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਦਾ ਦੌਰਾਨ ਮੌਕੇ ‘ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਵੀ ਮੌਜੂਦ ਰਹੇ।

ਪਟਿਆਲਾ ਜ਼ਿਲ੍ਹੇ ਦੇ ਪਿੰਡ ਰਾਜਪੁਰਾ ਵਿੱਚ ਆਯੋਜਿਤ ਕਿਸਾਨ ਚੌਪਾਲ ਵਿੱਚ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹਿੱਸਾ ਲਿਆ। ਜਿੱਥੇ ਉਹ ਸਥਾਨਕ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸ ਦੇ ਨਾਲ ਹੀ ਉਹ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਦੇ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧਾ ਸੰਚਾਰ ਸਥਾਪਤ ਕਰਨਾ, ਖੇਤੀਬਾੜੀ ਖੇਤਰ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।

ਇਹ ਵੀ ਪੜ੍ਹੋ : ਫਗਵਾੜਾ ‘ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਗੱਡੀ ਨਾਲ ਹੋਈ ਟੱਕਰ, ਦੋਹਾਂ ਨੇ ਤੋੜਿਆ ਦਮ

ਇਸ ਤੋਂ ਬਾਅਦ ਮੰਤਰੀ ਚੌਹਾਨ ਪਟਿਆਲਾ ਦੇ ਪਿੰਡ ਰੌਣੀ ਪਹੁੰਚਣਗੇ। ਜਿੱਥੇ ਉਨ੍ਹਾਂ ਨੇ ਵਿਕਾਸ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਾ ਹੈ। ਇਸ ਮੁਹਿੰਮ ਵਿੱਚ, ਉਹ ਕਿਸਾਨਾਂ ਨੂੰ ਉੱਨਤ ਖੇਤੀਬਾੜੀ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਲਈ ਉਤਸ਼ਾਹਿਤ ਕਰਨਗੇ। ਦੁਪਹਿਰ 2 ਵਜੇ ਚੌਹਾਨ ਅਮਰਗੜ੍ਹ ਪਹੁੰਚਣਗੇ। ਜਿੱਥੇ ਉਹ ਆਧੁਨਿਕ ਖੇਤੀਬਾੜੀ ਮਸ਼ੀਨਾਂ ਦੀ ਪ੍ਰਦਰਸ਼ਨੀ ਦਾ ਨਿਰੀਖਣ ਕਰਨਗੇ। ਇਸ ਤੋਂ ਬਾਅਦ, ਦੁਪਹਿਰ 2:30 ਵਜੇ, ਉਹ ਖੇਤੀ ਮਸ਼ੀਨੀਕਰਨ ਉਦਯੋਗ ਦਾ ਦੌਰਾ ਕਰਨਗੇ ਅਤੇ ਉੱਥੇ ਕੰਮ ਅਤੇ ਤਕਨੀਕੀ ਵਿਕਾਸ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਕਰ ਰਹੇ ਗੱਲਬਾਤ, ਮੰਤਰੀ ਖੁੱਡੀਆਂ ਵੀ ਮੌਜੂਦ appeared first on Daily Post Punjabi.

MP ਸੰਤ ਸੀਚੇਵਾਲ ਨੇ ਮੰਤਰੀ ਸ਼ਿਵਰਾਜ ਚੌਹਾਨ ਨਾਲ ਕੀਤੀ ਮੁਲਾਕਾਤ, ਕਿਸਾਨ ਜੱਥੇਬੰਦੀਆ ਵੱਲੋਂ ਦਿੱਤਾ ਮੰਗ ਪੱਤਰ ਸੌਂਪਿਆ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੇ। ਉਨ੍ਹਾਂ ਨੇ ਸੰਸਦ ਵਿੱਚ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸੰਤ ਸੀਚੇਵਾਲ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਮੰਗ ਪੱਤਰ ਵਿੱਚ ਦਿੱਤੀਆਂ ਗਈਆਂ ਮੰਗਾਂ ਜਾਇਜ਼ ਹਨ ਅਤੇ ਪੰਜਾਬ ਅਤੇ ਦੇਸ਼ ਦੇ ਹਿੱਤ ਵਿੱਚ ਹਨ। ਉਨ੍ਹਾਂ ਆਪਣੇ ਪੱਤਰ ਵਿੱਚ ਕਿਹਾ ਕਿ ਡੇਢ ਸਾਲ ਤੋਂ ਚੱਲੇ ਕਿਸਾਨ ਅੰਦੋਲਨ ਦੌਰਾਨ ਵੀ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਕਿਸਾਨਾਂ ਦੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਕਿਸਾਨ ਤੇ ਮਜ਼ਦੂਰ ਮੁੜ ਸੰਘਰਸ਼ ਦੇ ਰਾਹ ਪੈ ਗਏ ਹਨ।

ਉਨ੍ਹਾਂ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਨੂੰ ਸੜਕਾਂ ‘ਤੇ ਨਾ ਰੋਕਿਆ ਜਾਵੇ, ਸਗੋਂ ਉਨ੍ਹਾਂ ਲਈ ਖੇਤਾਂ ‘ਚ ਕੰਮ ਕਰਨ ਦਾ ਮਾਹੌਲ ਬਣਾਇਆ ਜਾਵੇ, ਤਾਂ ਜੋ ਉਹ ਅਨਾਜ ਉਤਪਾਦਨ ‘ਤੇ ਧਿਆਨ ਦੇ ਸਕਣ। ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਆਪਸੀ ਰਿਸ਼ਤੇ ਇਸ ਦੇਸ਼ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਪਾਉਂਦੇ ਹਨ, ਕਿਉਂਕਿ ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ, ਇਸ ਦੀ ਆਬਾਦੀ ਦਾ ਵੱਡਾ ਹਿੱਸਾ ਖੇਤੀ ‘ਤੇ ਨਿਰਭਰ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਵੱਡਾ ਐ.ਨਕਾਊਂ.ਟਰ, 1 ਜਵਾਨ ਸ਼ਹੀਦ ਤੇ 4 ਜ਼ਖਮੀ, 1 ਅੱ.ਤਵਾ.ਦੀ ਢੇਰ

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਬਹੁਤ ਹੀ ਮਿਹਨਤੀ ਹਨ। ਉਹ ਆਪਣੇ ਖੇਤਾਂ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ ਪਰ ਫਿਰ ਵੀ ਉਨ੍ਹਾਂ ਦੀ ਮਿਹਨਤ ਦਾ ਉਚਿਤ ਮੁੱਲ ਨਹੀਂ ਮਿਲ ਰਿਹਾ। ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਲਾਹੇਵੰਦ ਭਾਅ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ ਅਤੇ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਵੱਲ ਵਧੇਗੀ। ਮੰਗ ਪੱਤਰ ਸੌਂਪਣ ਵਾਲੀਆਂ ਜਥੇਬੰਦੀਆਂ ਵਿੱਚ ਕਿਸਾਨ ਯੂਨੀਅਨ ਪੰਜਾਬ, ਯੂਨਾਈਟਿਡ ਕਿਸਾਨ ਮੋਰਚਾ ਸੁਲਤਾਨਪੁਰ ਲੋਧੀ ਕਪੂਰਥਲਾ ਸਮੇਤ ਹੋਰ ਜਥੇਬੰਦੀਆਂ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post MP ਸੰਤ ਸੀਚੇਵਾਲ ਨੇ ਮੰਤਰੀ ਸ਼ਿਵਰਾਜ ਚੌਹਾਨ ਨਾਲ ਕੀਤੀ ਮੁਲਾਕਾਤ, ਕਿਸਾਨ ਜੱਥੇਬੰਦੀਆ ਵੱਲੋਂ ਦਿੱਤਾ ਮੰਗ ਪੱਤਰ ਸੌਂਪਿਆ appeared first on Daily Post Punjabi.