Minor daughter Archives - Daily Post Punjabi

ਰਿਸ਼ਤੇ ਹੋਏ ਤਾਰ-ਤਾਰ: ਪਿਓ ਨੇ ਨਾਬਾਲਿਗ ਧੀ ਨਾਲ ਕੀਤਾ ਜਬਰ ਜ਼ਨਾਹ, ਪੁਲਿਸ ਨੇ ਕੀਤਾ ਗ੍ਰਿਫਤਾਰ
father rape Minor daughter: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਹੈ। ਦਰਅਸਲ ਇੱਥੇ ਇਕ ਪਿਓ ਨੇ ਆਪਣੀ ਨਾਬਾਲਿਗ ਧੀ ਨਾਲ ਜਬਰ ਜ਼ਨਾਹ ਕਰ ਕੇ ਘਿਨੌਣੀ ਹਰਕਤ ਨੂੰ ਅੰਜ਼ਾਮ ਦਿੱਤਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਹੁਣ ਦੋਸ਼ੀ ਨੂੰ ਪੁਲਿਸ ਨੇ 3 ਦਿਨਾਂ ਲਈ ਰਿਮਾਂਡ ‘ਤੇ ਲੈ ਲਿਆ ਹੈ।

father rape Minor daughter

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਦੋਸ਼ੀ ਨੂੰ ਤਿੰਨ ਦਿਨ ਦੇ ਰਿਮਾਂਡ ‘ਤੇ ਲਿਆ ਹੈ। ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਲੜਕੀ ਦਾ ਮੈਡੀਕਲ ਚੈੱਕਅਪ ਕਰਵਾਇਆ ਜਾਵੇਗਾ।

father rape Minor daughter

ਦੱਸਣਯੋਗ ਹੈ ਕਿ ਇਹ ਘਟਨਾ ਦਾ ਪਤਾ ਉਦੋ ਲੱਗਿਆ ਜਦੋਂ 14 ਸਾਲਾਂ ਲੜਕੀ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਸੀ। ਇਸ ਤੋਂ ਬਾਅਦ ਪੀੜਤ ਲੜਕੀ ਨੇ ਸਾਰੀ ਘਟਨਾ ਆਪਣੀ ਮਾਂ ਨੂੰ ਦੱਸੀ। ਇਸ ਤੋਂ ਬਾਅਦ ਪੀੜਤਾਂ ਦੀ ਮਾਂ ਨੇ ਇਸ ਘਟਨਾ ਸਬੰਧੀ ਥਾਣਾ ਸਾਹਨੇਵਾਲ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਕਲਯੁੱਗੀ ਪਿਓ ਦੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਪੀੜਤਾਂ ਦੀ ਮਾਂ ਨੇ ਦੱਸਿਆ ਹੈ ਕਿ ਉਸ ਦੀਆਂ 4 ਧੀਆਂ ਦਾ ਵਿਆਹ ਹੋ ਚੁੱਕਿਆ ਹੈ ਜਦਕਿ ਪੀੜਤ ਲੜਕੀ ਉਸ ਦੀ ਸਭ ਤੋਂ ਛੋਟੀ ਧੀ ਹੈ। ਪੀੜਤਾਂ ਦੀ ਮਾਂ ਖੁਦ ਫੈਕਟਰੀ ‘ਚ ਕੰਮ ਕਰਦੀ ਸੀ ਅਤੇ ਉਸ ਦਾ ਪਤੀ ਘਰ ‘ਚ ਵਿਹਲਾ ਰਹਿੰਦਾ ਸੀ। ਦੋਸ਼ੀ ਪਿਛਲੇ ਕਈ ਮਹੀਨਿਆਂ ਤੋਂ ਆਪਣੀ ਧੀ ਨਾਲ ਇਸ ਘਿਨੌਣੀ ਹਰਕਤ ਨੂੰ ਅੰਜਾਮ ਦਿੰਦਾ ਰਿਹਾ ਹੈ।

The post ਰਿਸ਼ਤੇ ਹੋਏ ਤਾਰ-ਤਾਰ: ਪਿਓ ਨੇ ਨਾਬਾਲਿਗ ਧੀ ਨਾਲ ਕੀਤਾ ਜਬਰ ਜ਼ਨਾਹ, ਪੁਲਿਸ ਨੇ ਕੀਤਾ ਗ੍ਰਿਫਤਾਰ appeared first on Daily Post Punjabi.